ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ […]

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ […]

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ […]

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ […]

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ- ਮਾਨਸਾ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਭਾਖੜਾ ਡੈਮ ਦਾ ਨਿਰੀਖਣ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਡੈਮ ਨੰਗਲ ਦਾ ਦੌਰਾ ਕੀਤਾ ਅਤੇ ਰੱਖ-ਰਖਾਅ ਤੇ ਪਾਣੀ ਦੇ ਪੱਧਰ ਦਾ ਲਿਆ ਜਾਇਜ਼ਾ। ਇਸ ਦੌਰਾਨ ਜਲ ਸਰੋਤ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਗੱਲ […]

 ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, […]

ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ […]

ਨਰਸਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 18 ਸਤੰਬਰ ਨੂੰ : DC ਬਠਿੰਡਾ

ਬਠਿੰਡਾ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ 18 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ […]

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ […]

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ। ਇਸ ਦੌਰਾਨ […]

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਅਸਤੀਫਾ ਦੇਣ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ,ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਦਿੱਲੀ ਦੇ ਮੁੱਖ ਮੰਤਰੀ ਨਹੀਂ ਬਣਨਗੇ,ਹਾਲਾਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੱਕ ਪਾਰਟੀ ਦਾ ਕੋਈ ਹੋਰ ਨੇਤਾ ਮੁੱਖ ਮੰਤਰੀ ਬਣ ਜਾਵੇਗਾl ਆਮ […]

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: 12.5 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮੁੱਖ ਸਰਗਨਾ ਤੇ  ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12.5 ਕਿਲੋਗ੍ਰਾਮ ਹੈਰੋਇਨ […]

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ ‘ਚ ਹੋਇਆ ਖੁਲਾਸਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਕੰਮ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਦੂਜੇ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ […]

5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ (Haryana Vidhan Sabha) ਦੀ ਸਾਰੀ 90 ਸੀਟਾਂ ‘ਤੇ ਹੋਣ ਵਾਲੇ ਆਮ ਚੋਣ  ਲਈ 1561 ਉਮੀਦਵਾਰਾਂ ਨੇ 1747 ਨੋਮੀਨੇਸ਼ਨ ਪੱਤਰ ਭਰੇ, ਜਿਨ੍ਹਾਂ ਦੀ ਸਮੀਖਿਆ ਕੀਤੀ ਗਈ ਹੈ,ਸੋਮਵਾਰ 16 ਸਤੰਬਰ ਤਕ ਨੋਮੀਨੇਸ਼ਨ ਵਾਪਸ ਲਏ ਜਾ ਸਕਦੇ ਹਨ,ਮੁੱਖ ਚੋਣ ਅਧਿਕਾਰੀ ਨੇ ਦਸਿਆ […]

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ   ਬਲਾਕ ਖੇਤੀ […]

ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ […]

ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਇੱਥੇ ਦਿੱਤੇ ਗਏ ਭਰੋਸੇ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਵਾਪਸ ਲੈ ਲਈ ਹੈ। ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ […]

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸ. ਸੰਧਵਾਂ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ […]

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ […]

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ […]

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ‘ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ […]

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ […]

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ‘ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ‘ਤੇ ਬੇਨਾਮੀ ਖਾਤਿਆਂ ਵਿੱਚ ਰੱਖਣ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ […]

ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ 12 ਸਤੰਬਰ,2024 ਡਾਕਟਰ ਦੀ ਪਦਵੀ ਬਹੁਤ ਉੱਚੀ ਹੁੰਦੀ ਹੈ ਅਤੇ ਲੋਕ ਡਾਕਟਰ ਨੂੰ ਰੱਬ ਮੰਨਦੇ ਹਨ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀ ਦਾ ਇਲਾਜ ਕਰਨਾ ਬਹੁਤ ਵੱਡੀ ਸੇਵਾ ਤੇ ਪੁੰਨ ਦਾ ਕੰਮ ਹੈ ਇਹ […]

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ […]

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, […]

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਨੂੰ ਹੁਲਾਰਾ ਦੇਣ ਲਈ ‘ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਤਾਰ ਕਦਮ ਉਠਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ‘’ਕਿਚਨ ਗਰੀਨਜ਼” ਪਹਿਲਕਦਮੀ ਦੀ […]

ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਆਮ ਆਦਮੀ ਪਾਰਟੀ (Aam Aadmi Party) ਨੇ ਮੰਗਲਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਲਈ 20 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ, ਜਿਸ ਵਿੱਚ ਸਾਬਕਾ ਮੰਤਰੀ ਛਤਰਪਾਲ ਸਿੰਘ ਨੂੰ ਬਰਵਾਲਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ, ਜਿਸ ਤੋਂ ਇੱਕ ਦਿਨ ਬਾਅਦ ਉਹ ਭਾਜਪਾ ਨੂੰ ਅਲਵਿਦਾ ਕਹਿ ਗਏ। ਮੰਗਲਵਾਰ ਨੂੰ, ਆਮ ਆਦਮੀ ਪਾਰਟੀ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ  ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ […]

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ ‘ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾਂ ਕੱਸਿਆ; 25 ਵਿਰੁੱਧ ਮਾਮਲਾ ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ […]

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ […]

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਦਿੱਤਾ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈਟਵਰਕ ਨਾਲ ਜੋੜਨ […]

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਐਸ.ਏ.ਐਸ.ਨਗਰ, 9 ਸਤੰਬਰ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ […]

ਜਲਾਲਾਬਾਦ ਤੋਂ ‘ਆਪ’ ਵਿਧਾਇਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ, ਇਨੋਵਾ ਕਾਰ ਨੇ ਮਾਰੀ ਟੱਕਰ

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਕੱਲ ਬਠਿੰਡਾ ਵਿੱਚ ਹਾਦਸਾਗ੍ਰਸਤ ਹੋ ਗਈ। ਇੱਕ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਹੈ ਕਿ ਇਸ ਹਾਦਸੇ ਵਿੱਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ […]

ਹਰਿਆਣਾ ਚੋਣਾਂ ਨੂੰ ਲੈ ਕੇ ਕਾਂਗਰਸ-ਆਪ ਵਿਚਾਲੇ ਹੋਈ ਗੱਲਬਾਤ! ਸੀਟਾਂ ਵੀ ਤੈਅ, ਜਲਦ ਹੋ ਸਕਦਾ ਹੈ ਐਲਾਨ

ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਹੀ ਚਰਚਾ ਦੇ ਵਿਚਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗਠਜੋੜ ਨੂੰ ਲੈ ਕੇ ਗੱਲਬਾਤ ਹੋਈ ਹੈ। ਆਮ ਆਦਮੀ ਪਾਰਟੀ ਹਰਿਆਣਾ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹੋ ਗਈ ਹੈ। ਗਠਜੋੜ ਦਾ […]