ਮਾਈ ਭਾਗੋ ਇੰਸਟੀਚਿਊਟ ਵੱਲੋਂ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਲਈ ਅਰਜ਼ੀਆਂ ਦੀ ਮੰਗ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। 

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ […]