Tag: dailyupdates24.com

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ….

ਮਮਤਾ ਬੈਨਰਜੀ ਹੈਲੀਕਾਪਟਰ ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਠੋਕਰ ਖਾ ਕੇ ਡਿੱਗ ਪਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਵਾਪਰਿਆ। ਮਮਤਾ ਉੱਥੇ ਪ੍ਰਚਾਰ ਕਰਨ ਗਈ….

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ….

ਈਰਾਨ ਨਾਲ ਡੀਲ ‘ਤੇ ਅਮਰੀਕਾ ਦੀ ਪਾਕਿਸਤਾਨ ਨੂੰ ਖੁੱਲ੍ਹੀ ਧਮਕੀ, ਕਿਹਾ- ‘ਸਾਵਧਾਨ ਰਹੋ ਨਹੀਂ ਤਾਂ

ਅਮਰੀਕਾ ਨੇ ਈਰਾਨ ਅਤੇ ਪਾਕਿਸਤਾਨ ਵਿਚਾਲੇ ਵਪਾਰ ਸਮਝੌਤੇ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਮਰੀਕਾ ਨੇ ਕਿਹਾ ਕਿ ਜੇਕਰ ਕੋਈ ਈਰਾਨ ਨਾਲ ਵਪਾਰਕ ਸਮਝੌਤਾ ਕਰਦਾ ਹੈ ਤਾਂ ਉਸ ਨੂੰ ਅਮਰੀਕੀ….

ਅਮਰੀਕਾ ਨੇ ਯੂਕਰੇਨ, ਇਜ਼ਰਾਈਲ ਨੂੰ 95 ਬਿਲੀਅਨ ਡਾਲਰ ਦਾ ਵਿਦੇਸ਼ੀ ਸਹਾਇਤਾ ਬਿੱਲ ਪਾਸ ਕੀਤਾ

ਸਭ ਤੋਂ ਵੱਡਾ ਬਿਲ ਜਿਸ ਵਿਚ ਯੂਕਰੇਨ ਲਈ ਗੰਭੀਰ ਤੌਰ ‘ਤੇ ਲੋੜੀਂਦੇ ਫੰਡਾਂ ਵਿੱਚ $61 ਬਿਲੀਅਨ ਸ਼ਾਮਲ ਹੈ। ਦੂਜਾ ਇਜ਼ਰਾਈਲ ਲਈ $26 ਬਿਲੀਅਨ ਅਤੇ ਦੁਨੀਆ ਭਰ ਦੇ ਸੰਘਰਸ਼ ਵਾਲੇ ਖੇਤਰਾਂ….

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ….

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ  ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ….

ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000….

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ 3 ਗ੍ਰਿਫ਼ਤਾਰ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਹਮਲੇ ਦਾ ਮਾਮਲਾ ਹੁਣ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਕ੍ਰਾਈਮ ਬ੍ਰਾਂਚ ਵੱਲੋਂ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਦੇ….

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 07 ਕਿਲੋ ਹੈਰੋਇਨ ਅਤੇ 36 ਲੱਖ ਰੁਪਏ ਦੀ ਡਰੱਗ ਮਨੀ ਸਣੇ ਨਸ਼ਾ ਤਸਕਰ ਕਾਬੂ

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵੱਲੋਂ ਤੁਰੰਤ ਦੋਸ਼ੀਆਂ ਤੇ ਰੇਡ ਕਰਕੇ ਇੱਕ ਦੋਸ਼ੀ ਮਨਜੀਤ….

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ….

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀਈਈ) ਮੁਫ਼ਤ ਕੋਚਿੰਗ 22 ਅਪ੍ਰੈਲ 2024 ਤੋਂ ਕਰਵਾਈ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ….

ਪੁਲਿਸ ਦੀਆਂ ਟੀਮਾਂ 217 ਮਜਬੂਤ ਅੰਤਰ-ਰਾਜੀ ਨਾਕਿਆਂ ’ਤੇ  ਨਸ਼ਾ-ਤਸਕਰਾਂ ਅਤੇ ਅਪਰਾਧੀਆਂ ਉੱਤੇ ਰੱਖ ਰਹੀਆਂ ਹਨ ਤਿੱਖੀ ਨਜ਼ਰ

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ….

50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ….

ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਕਰਾਂਗੇ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ….

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ  

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)….

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1….