Tag: dailyupdates24.com

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ  ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ….

 ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।  ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ….

ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਦੇ ਮਾਮਲੇ ਵਿੱਚ ਸ਼ਾਮਲ Youtuber Elvish Yadav ਗ੍ਰਿਫ਼ਤਾਰ

ਯੂਟਿਊਬਰ ਐਲਵਿਸ਼ ਯਾਦਵ ਨੂੰ ਸਥਾਨਕ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਅੱਜ ਗ੍ਰਿਫਤਾਰ ਕਰ ਲਿਆ। ਫੋਰੈਂਸਿਕ ਰਿਪੋਰਟ ਨੇ ਪੁਸ਼ਟੀ ਕੀਤੀ ਸੀ ਕਿ ਜ਼ਹਿਰ ਦਾ ਨਮੂਨਾ ਜੋ ਟੈਸਟ ਲਈ ਲੈਬ ਵਿੱਚ ਭੇਜਿਆ….

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4….

ਲੁਧਿਆਣੇ ਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 24000 ਕਿਲੋ ਲਾਹਣ ਜ਼ਬਤ

ਲੁਧਿਆਣੇ ਵਿੱਖੇ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ,….

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ….

ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼….

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ….

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ….

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ….

ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ….

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ….

ਮੁੱਖ ਮੰਤਰੀ ਵੱਲੋਂ ਮੋਗਾ ਸਰਕਾਰ-ਵਪਾਰ ਮਿਲਣੀ ਕਰਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ….

ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ: ਵਿਕਾਸ ਗਰਾਂਟਾਂ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼

ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ,….

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ….