Tag: dailyupdates24.com

ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ

ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ….

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ….

ਪੰਜਾਬ ਪੁਲਿਸ ਦਾ ਏ.ਐਸ.ਆਈ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000….

ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ 

ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ….

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ।

ਪੰਜਾਬ ਪੁਲਿਸ ਕਾਂਸਟੇਬਲ ਦੀਆਂ 1800 ਅਸਾਮੀਆ

ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੋਜਵਾਨਾ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਦੀਆਂ ਅਸਾਮੀਆਂ ਨਿਕਲੀਆ ਹਨ। ਇਹਨਾਂ ਅਸਾਮੀਆਂ ਨੂੰ 14 ਮਾਰਚ ਤੋਂ 4 ਅਪ੍ਰੈਲ….

ਰਿਸ਼ਵਤ ਲੈਂਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ….

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ….

15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਕਾਬੂ

ਲੁਧਿਆਣਾ ਦੇ ਢੰਡਾਰੀ ਕਲਾਂ, ਵਿਖੇ ਈ.ਐਸ.ਆਈ. ਡਿਸਪੈਂਸਰੀ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਜੀਲੈਸ ਬਿਊਰੋ ਨੇ ਕਾਬੂ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ….

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ….

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ….

ਚਾਈਨਾ ਡੋਰ ਦਾ ਕਹਿਰ ਫੇਰ ਆਇਆ ਸਾਹਮਣੇ- ਪੜ੍ਹੋਂ ਪੂਰੀ ਖਬਰ

ਚਾਇਨਾ ਡੋਰ ਦਾ ਕਹਿਰ ਫੇਰ ਦੇਖਣ ਨੂੰ ਮਿਲਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਤੇ ਰੋਕ ਲਗਾਈ ਹੋਈ ਹੈ। ਲੋਕ ਫਿਰ ਵੀ ਇਸਦਾ ਇਸਤਮਾਲ ਕਰਨ ਤੋ ਨਹੀ ਹੱਟਦੇ। ਅੰਮ੍ਰਿਤਸਰ ਵਿਚ 6….

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ….

ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।  ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ….