ਡੀ.ਸੀ. ਫਾਜਿਲਕਾ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਅਚਾਨਕ ਅਬੋਹਰ ਦੇ ਇਕ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਇੱਥੇ ਉਪਲਬੱਧ ਸਹੁਲਤਾਂ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਮਰੀਜਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਲਏ। ਉਨ੍ਹਾਂਨੇ ਇੱਥੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਮਰੀਜਾਂ ਨੂੰ ਬਿਤਹਰ ਤਰੀਕੇ ਨਾਲ ਸਿਹਤ […]

author

ਹਾਈ ਬੀਮ ਲਾਈਟਾਂ ਨਾਲ ਵਹੀਕਲ ਚਲਾਉਣ ਤੇ ਹੋਵੇਗਾ ਚਾਲਾਨ-ਡੀ.ਸੀ. ਫਰੀਦਕੋਟ

ਫਰੀਦਕੋਟ 25 ਜੂਨ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪੁਲਿਸ ਦੇ ਟ੍ਰੈਫਿਕ ਵਿੰਗ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਦੇ ਵਿੱਚ ਰਾਤ ਦੇ ਸਮੇਂ ਵਹੀਕਲ ਹਾਈ ਬੀਮ ਲਾਈਟਾਂ ਤੇ ਚਲਾਉਣ ਅਤੇ ਵਾਹਨ ਤੇਜ਼ ਰਫਤਾਰ ਨਾਲ ਚਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਇਸ ਤੋਂ ਇਲਾਵਾ […]

author

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।

author

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।

author

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।  

author
1