ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।

author

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ […]

author

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ […]

author

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।

author

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦਾ ਸੰਚਾਲਨ ਲਈ ਤਾਰੀਖਾਂ ਦਾ ਐਲਾਨ ਕੀਤਾ ਹੈ। ਇਸ ਵਾਰ ਲੋਕ ਸਭਾ ਚੋਣਾਂ ਸੱਤ ਪੜਾਅਵਾਂ ‘ਚ 19 ਅਪ੍ਰੈਲ ਤੋਂ ਹੋਵੇਗੀ, ਜਿਸ ਦੀ ਨਤੀਜੇ 4 ਜੂਨ ਨੂੰ ਘੋਸ਼ਿਤ ਕੀਤੇ ਜਾਣਗੇ।

author

ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼ 

ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ  ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ […]

author