ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ….
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ….
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ….
ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ, ਬਿੱਲ ਵਿੱਚ 5-10 ਸਾਲ ਦੀ ਸਜ਼ਾ ਦਾ ਪ੍ਰਸਤਾਵ….
ਵੀ.ਕੇ. ਸਿੰਘ, ਆਈ.ਏ.ਐਸ. 1990 ਬੈਚ ਦੇ ਹੋਣਗੇ ਸੀ.ਐਮ. ਭਗਵੰਤ ਮਾਨ ਦੇ ਸਪੈਸਲ ਪ੍ਰਿੰਸੀਪਲ ਸਕੱਤਰ ਹੋਣਗੇ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਸੋਮਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈ.ਏ.ਐਸ., ਡੀ ਸੀ ਲੁਧਿਆਣਾ ਦੀ ਛੁੱਟੀ ਦੇ….
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ….
Transfer: ਪੰਜਾਬ ਦੇ 18 IAS ਅਤੇ 2 PCS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮਿਤੀ 14-10-2023 ਨੂੰ 18 ਆਈ.ਏ.ਐਸ ਅਤੇ 2 ਪੀ.ਸੀ.ਐਸ ਦੇ ਤਬਾਦਲੇ….
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ….
[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] ਨਵੀਂ ਦਿੱਲੀ:- ਕੈਨੇ਼ਡਾ ਸਰਕਾਰ ਦੇ ਭਾਰਤੀ ਡਿਪਲੋਮੈਂਟ ਨੂੰ ਕੱਢਣ ਦੀ ਕਾਰਵਾਈ ਤੋਂ ਬਾਅਦ ਕੁਝ ਸਮੇਂ ਬਾਅਦ ਹੀ ਭਾਰਤ ਸਰਕਾਰ ਨੇ ਵੀ ਡਿਪਲੋਮੈਂਟ ਨੂੰ….
ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ….
ਪ੍ਰਸੋਨਲ ਵਿਭਾਗ, (ਆਈ.ਏ.ਐਸ. ਸਾਖਾ), ਪੰਜਾਬ ਸਰਕਾਰ ਵੱਲੋਂ ਅੱਜ 12 IAS ਅਤੇ 1 IFS ਅਧਿਕਾਰੀਆਂ ਦੇ ਵੱਖ-ਵੱਖ ਵਿਭਾਗਾਂ ਵਿੱਚ ਤਬਾਦਲੇ ਕੀਤੇ ਗਏ।