ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ  ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਯਸ਼ਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ.ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ […]

author