ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ […]

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ […]

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ […]