Tag: LatestNews

ਨਿਊਯਾਰਕ ਵਿੱਚ ਗੌਤਮ ਅਡਾਨੀ ਤੇ ਰਿਸ਼ਵਤਖੋਰੀ ਦੇ ਦੋਸ਼ ਲੱਗੇ

ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ….

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ….

ਡਾ. ਬਲਜੀਤ ਕੌਰ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ।….

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਚੁਕਵਾਈ ਗਈ ਅਹੁਦੇ ਦੀ ਸਹੁੰ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ….

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ….

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ….

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ….

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ….

ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ….

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ….

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ….

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ….

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ….

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।….

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ….

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ….

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ

ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼….