ਸਮਾਗਮ ਦਾ ਮਕਸਦ ਬੱਚਿਆਂ ਵਿੱਚ ਉੱਦਮੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਚੰਡੀਗੜ੍ਹ, 31 ਅਕਤੂਬਰ: ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 26, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਉੱਦਮਤਾ ਸਮਾਗਮ ‘ਕਿਡਪ੍ਰਿਨਿਓਰ’ ਕਰਵਾਇਆ ਗਿਆ। ਇਸ ਵਿਲੱਖਣ ਪਹਿਲਕਦਮੀ ਵਿੱਚ 6 ਤੋਂ 15 ਸਾਲ […]
ਚੰਡੀਗੜ੍ਹ, 27 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ […]
ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ? ਪ੍ਰਸਤਾਵਿਤ ਗੱਠਜੋੜ ‘ਤੇ ਤਿੱਖਾ ਤੰਜ […]
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਉਦੋਂ ਇੱਕ ਵਾਰ ਫਿਰ ਸਾਹਮਣੇ ਆਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਵੱਲੋਂ ਉਨ੍ਹਾਂ ਦੇ ਫਰਾਂਸ ਦੌਰੇ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਸਮਾਨ ਵਿੱਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਾ ਮਿਲਣ ਦੇ ਬਾਵਜੂਦ ਦਿੱਲੀ […]
ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ ਦੇ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ ਕੀਤੀ ਹੈ, ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ, ਸਮੇਂ ਸਿਰ ਲੋੜੀਂਦੀ ਸਹਾਇਤਾ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣ ਵਿੱਚ ਮਦਦ ਕਰਨਾ ਹੈ। ਡਿਪਾਰਟਮੈਂਟ ਆਫ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ ‘ਤੇ ਕਿੰਨੇ ਕੁ ਗੰਭੀਰ ਹਨ। ਸ਼ੁਕਰਵਾਰ […]
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ […]
ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ […]
ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। […]
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ ‘ਤੇ ਤਿੱਖੇ ਹਮਲੇ ਕੀਤੇ। […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ […]
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ […]
ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। “ਆਪ” ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ […]
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ […]
ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ […]
ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ […]
ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ […]
ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ […]
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ […]
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ […]
ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” […]
ਚੰਡੀਗੜ੍ਹ 13 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ। ਘਟਨਾ ਦੀ ਨਿਖੇਧੀ ਕਰਦਿਆਂ ‘ਆਪ’ ਪੰਜਾਬ […]
ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ […]
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਿਚਕਾਰ ਹੋਈ ਪੱਤਰ-ਵਿਹਾਰ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਬਿਆਨਾਂ ਦੀ ਕਰੜੀ ਨਿੰਦਾ ਕੀਤੀ। […]
ਚੰਡੀਗੜ੍ਹ 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਭੱਜੀ ਨੂੰ ਇੱਜ਼ਤ ਬਖ਼ਸ਼ […]
ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ […]
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ […]
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ […]
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ […]
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ […]
ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ। ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ (ਪ੍ਰੋਕਲੇਮਡ ਅਫੈਂਡਰਜ਼) ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ […]
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ […]
