ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ […]
ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿੱਟੂ ਸਰਾਸਰ ਝੂਠ ਬੋਲ ਰਹੇ ਹਨ। ਬੀਜ ਦਾ ਕੋਈ ਮੁੱਦਾ ਹੀ ਨਹੀਂ ਹੈ। ਜੇਕਰ ਬੀਜਾਂ ਵਿੱਚ ਕੋਈ ਸਮੱਸਿਆ ਸੀ ਤਾਂ ਕੇਂਦਰ ਸਰਕਾਰ ਨੇ ਝੋਨੇ ਦੀ ਫਸਲ ਖਰੀਦਣ […]
ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ […]
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ […]
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ ‘ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ […]
ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ […]
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ […]
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ […]
ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ […]
ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਇਸ ਐਕਵਾਇਰ ‘ਤੇ 81,000 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਕੰਪਨੀ ਇਸ ਖਰੀਦ ਨੂੰ ਪੂਰਾ ਕਰਨ ਲਈ ਆਪਣੇ ਫੰਡਾਂ ਦੀ ਵਰਤੋਂ ਕਰੇਗੀ। ਇਸ ਐਕਵਾਇਰ ਤੋਂ ਬਾਅਦ, ਅਡਾਨੀ ਸੀਮੈਂਟ ਦੀ ਕੁੱਲ ਸੰਚਾਲਨ ਸਮਰੱਥਾ […]
ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ ਜਾਰੀ ਕਿਤੇ ਗਏ ਹਨ।
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ […]
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ […]
ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ […]
ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ […]
ਜੰਮੂ-ਕਸ਼ਮੀਰ ‘ਚ ਐਤਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ,ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ, ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (Jammu And Kashmir National Conference) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਰਾਜਭਵਨ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਲਈ ਐਲਜੀ ਮਨੋਜ ਸਿਨਹਾ ਨਾਲ ਮੁਲਾਕਾਤ […]
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ […]
ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ […]
ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੇਸ਼ ਵਿੱਚ ਉਦਯੋਗਿਕ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ […]
ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ,ਚੋਣ ਕਮਿਸ਼ਨ (Election Commission) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ,ਹਰਿਆਣਾ ‘ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ,ਇਸ ਦੇ ਨਾਲ ਹੀ ਦਿੱਲੀ,ਯੂਪੀ,ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਵੀ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ,3 ਅਕਤੂਬਰ ਨੂੰ ਹਰਿਆਣਾ ‘ਚ […]
ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ […]
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ […]
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ।
ਹਰਿਆਣਾ ਵਿਚ 15ਵੀਂ ਵਿਧਾਨਸਭਾ ਆਮ ਚੋਣ – 2024 (15th Legislative Assembly General Election – 2024) ਲਈ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਪ੍ਰਚਾਰ-ਪ੍ਰਸਾਰ ਕਰਨ ‘ਤੇ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਪਾਬੰਧੀ ਰਹੇਗੀ। 6 ਵਜੇ ਦੇ ਬਾਅਦ ਤੋਂ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਕਿਸੇ ਵੀ ਤਰ੍ਹਾ ਦੀ ਮੀਟਿੰਗ ਜਾਂ ਜਨਸਭਾਵਾਂ ਨਹੀਂ ਕਰ ਸਕਣਗੇ। ਇਸ ਦੇ ਨਾਲ […]
ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ […]
ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ […]
ਆਈਪੀਐੱਲ 2024 (IPL 2024) ‘ਚ ਕੋਲਕਾਤਾ ਨੂੰ ਆਪਣੀ ਕਪਤਾਨੀ ‘ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ […]
ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ […]
ਸ੍ਰੀ ਮੁਕਤਸਰ ਸਾਹਿਬ 27 ਸਤੰਬਰ :ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ […]
ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ […]
ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਅੱਜ ਸਹੁੰ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਮਰੀਕਾ ਪਹੁੰਚ ਗਏ ਹਨ,ਉਹ ਕੱਲ੍ਹ ਸ਼ਾਮ ਕਰੀਬ 7.45 ਵਜੇ ਅਮਰੀਕਾ ਦੇ ਫਿਲਾਡੇਲਫੀਆ ਅੰਤਰਰਾਸ਼ਟਰੀ ਹਵਾਈ ਅੱਡੇ (Philadelphia International Airport) ‘ਤੇ ਉਤਰੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ ‘ਤੇ ਹਨ,ਇਸ ਦੌਰੇ ਦੌਰਾਨ ਪੀਐਮ ਮੋਦੀ (PM Modi) ਕਵਾਡ ਸਮਿਟ (Quad Summit) ਵਿੱਚ ਹਿੱਸਾ ਲੈਣਗੇ,ਕਈ ਦੋ-ਪੱਖੀ ਬੈਠਕਾਂ ਦੀ […]
