ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 220 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ […]

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ […]

ਕੈਲੀਫੋਰਨੀਆ ਦੀ ਅੱਗ ‘ਚ ਹਾਲੀਵੁੱਡ ਸੜਨ ਦਾ ਖਤਰਾ: ਪੈਰਿਸ ਹਿਲਟਨ ਸਮੇਤ ਕਈ ਸਿਤਾਰਿਆਂ ਦੇ ਬੰਗਲੇ ਤਬਾਹ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ (LA) ਦੇ ਜੰਗਲਾਂ ਦੀ ਅੱਗ ਹਾਲੀਵੁੱਡ ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਲੱਗੀ ਅੱਗ ਕਾਰਨ 3 ਦਿਨਾਂ ‘ਚ ਹੁਣ ਤੱਕ 28 ਹਜ਼ਾਰ ਏਕੜ ਰਕਬਾ ਪ੍ਰਭਾਵਿਤ ਹੋ ਚੁੱਕਾ ਹੈ। ਕਰੀਬ 1900 ਇਮਾਰਤਾਂ ਅੱਗ ਨਾਲ ਪੂਰੀ ਤਰ੍ਹਾਂ ਸੜ ਗਈਆਂ ਹਨ ਅਤੇ 28 ਹਜ਼ਾਰ ਘਰ ਨੁਕਸਾਨੇ ਗਏ ਹਨ। ਲਾਸ ਏਂਜਲਸ ਵਿੱਚ […]

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ

ਪਟਿਆਲਾ/ਚੰਡੀਗੜ੍ਹ, 10 ਜਨਵਰੀ  ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. […]

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ PSPCL ਅਤੇ PSTCL ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ […]

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ […]

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ […]

‘ਆਪ’ ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ।  ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ ਨੂੰ […]

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ […]

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 –  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ […]

 PSPCL ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ […]

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਪੰਜਾਬ  ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। […]

ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ

ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲਾ, ਆਈਟੀ ਮੰਤਰਾਲਾ ਅਤੇ ਵਣਜ ਵਿਭਾਗ ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ,ਇਕ ਸਰਕਾਰੀ ਸੂਤਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ […]

ਜੈਪੁਰ ਵਿਖੇ ਆਕਸੀਜਨ ਪਲਾਂਟ ਵਿੱਚ ਗੈਸ ਲੀਕ ਹੋਣ ‘ਤੇ ਹੜਕੰਪ ਮਚ ਗਿਆ

ਜੈਪੁਰ ਇੱਥੇ ਇੱਕ ਆਕਸੀਜਨ ਪਲਾਂਟ (Oxygen Plant) ਵਿੱਚ ਗੈਸ ਲੀਕ (Gas Leak) ਹੋਣ ‘ਤੇ ਹੜਕੰਪ ਮਚ ਗਿਆ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਜਾ ਪਹੁੰਚੀ। ਇੱਥੇ ਸਭ ਤੋਂ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ,ਮੰਗਵਾਰ ਕੋਕਰਮਾ ਇਲਾਕੇ ਵਿੱਚ ਰੋਡ ਨੰਬਰ-18 ‘ਤੇ ਸਥਿਤ ਇੱਕ ਗੈਸ ਪਲੈਂਟ (Gas Plant) ਤੋਂ ਆਕਾਸ਼ ਕ੍ਰਾਣਕ ​​ਡਾਈਆਕਸ (CO2) ਦਾ ਰਿਸਾਵ ਹੋਣਾ ਲੱਗਾ।ਦੇਖਦੇ […]

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 37ਵੇਂ ਦਿਨ ਵਿੱਚ ਦਾਖ਼ਲ 

ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ […]

ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ‘ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ

 ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ […]

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]

ਸਾਲ 2024 ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ

ਚੰਡੀਗੜ੍ਹ, 31 ਦਸੰਬਰ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]

ਜੰਮੂ-ਕਸ਼ਮੀਰ ’ਚ ਭਾਰੀ ਬਰਫ਼ਬਾਰੀ

ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ […]

ਸੋਨੂੰ ਸੂਦ ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ (Bollywood Actor Sonu Sood) ਦੀ ਐਕਸ਼ਨ-ਥ੍ਰਿਲਰ ਫ਼ਿਲਮ ‘ਫ਼ਤਿਹ’ (Action-Thriller Film ‘Fateeh’) ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਧਮਾਕੇਦਾਰ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਖੁਦ ਸੋਨੂੰ ਸੂਦ ਨੇ ਕੀਤਾ ਹੈ। ਪੂਰੀ ਫ਼ਿਲਮ ਸੋਨੂੰ ਦੇ ਨਿਰਦੇਸ਼ਨ ਹੇਠ ਬਣੀ ਹੈ। […]

ਰੂਸ ਨੇ ਕੈਂਸਰ ਦੇ ਵਿਰੁੱਧ ਨਵਾਂ mRNA ਵੈਕਸੀਨ ਵਿਕਸਤ ਕੀਤਾ

ਦੇਸ਼ ਦੀ ਨਿਊਜ਼ ਏਜੰਸੀ TASS ਨੇ ਰਿਪੋਰਟ ਦਿੱਤੀ ਹੈ ਕਿ ਰੂਸ ਨੇ ਆਪਣਾ ਕੈਂਸਰ ਵੈਕਸੀਨ ਵਿਕਸਿਤ ਕੀਤਾ ਹੈ। ਇਹ ਕੈਂਸਰ ਦੇ ਵਿਰੁੱਧ ਇੱਕ mRNA ਵੈਕਸੀਨ ਹੈ ਅਤੇ ਇਹ ਮਰੀਜ਼ਾਂ ਨੂੰ ਮੁਫਤ ਵੰਡਿਆ ਜਾਵੇਗਾ। ਰੂਸੀ ਸਿਹਤ ਮੰਤਰਾਲੇ ਦੇ ਰੇਡੀਓਲੋਜੀ ਮੈਡੀਕਲ ਰਿਸਰਚ ਸੈਂਟਰ ਦੇ ਜਨਰਲ ਡਾਇਰੈਕਟਰ, ਆਂਦਰੇ ਕਪ੍ਰਿਨ ਨੇ ਰੇਡੀਓ ਰੋਸੀਆ ਨੂੰ ਦੱਸਿਆ। ਇਹ ਟੀਕਾ ਕਈ ਖੋਜ […]

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Delhi Elections: ਆਮ ਆਦਮੀ ਪਾਰਟੀ ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ

ਨਵੇਂ ਸਾਲ ‘ਚ ਦਿੱਲੀ ਵਿਧਾਨ ਸਭਾ ਚੋਣਾਂ (Delhi Assembly Elections) ਦੀਆਂ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ, ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਆਮ ਆਦਮੀ ਪਾਰਟੀ (Aam Aadmi Party) ਭਾਜਪਾ ‘ਤੇ ਹਮਲੇ ਕਰਦੀ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ […]

ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ‘ਤੇ ਅੱਜ ਖਾਪ ਮਹਾਪੰਚਾਇਤ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੋਰੀ ਸਰਹੱਦ ‘ਤੇ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਹਨ। ਉਸ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਹੁਣ ਇਸ ਅੰਦੋਲਨ ਨੂੰ ਖਾਪ ਪੰਚਾਇਤ ਦਾ ਸਮਰਥਨ ਵੀ ਮਿਲ ਗਿਆ ਹੈ। ਹਿਸਾਰ ‘ਚ ਅੱਜ (ਐਤਵਾਰ) ਵੱਡੀ […]

ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਇੰਸਟੀਚਿਊਟ ਆਫ ਸਿਸਮਿਕ ਰਿਸਰਚ (Institute of Seismic Research) ਮੁਤਾਬਕ ਭੂਚਾਲ ਦੀ ਤੀਬਰਤਾ 3.2 ਮਾਪੀ ਗਈ,ਗਾਂਧੀਨਗਰ ਸਥਿਤ ਆਈਐਸਆਰ (ISR) ਨੇ ਕਿਹਾ ਕਿ ਭੂਚਾਲ ਸਵੇਰੇ 10.06 ਵਜੇ ਆਇਆ ਅਤੇ ਇਸ ਦਾ ਕੇਂਦਰ ਭਚਾਊ ਤੋਂ 18 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਸੀ,ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ […]

ਵੇਰਕਾ ਬ੍ਰਾਂਡ ਦੀ ਸਰਦਾਰੀ ਕਾਇਮ,ਪ੍ਰਤੀ ਦਿਨ 12.66 ਲੱਖ ਪੈਕੇਟ ਦੁੱਧ ਵੇਚਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ […]

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ […]

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ […]

ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, […]

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ  ਸ਼ਰਧਾਂਜਲੀ ਭੇਟ

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ […]

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਿੱਤੀ ਸ਼ਰਧਾਂਜਲੀ

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।   ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ […]

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ (Dr. Manmohan Singh) ਦਾ ਦੇਹਾਂਤ ਹੋ ਗਿਆ ਹੈ,ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ,ਉਨ੍ਹਾਂ ਨੂੰ ਐਮਰਜੈਂਸੀ ਵਾਰਡ (±1+Emergency Ward) ਵਿਚ ਦਾਖਲ ਕਰਵਾਇਆ ਗਿਆ,ਕਈ ਵਿਭਾਗਾਂ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ […]

ਹਰਿਆਣਾ ਸਰਕਾਰ ਵੱਲੋਂ ਕੁਰੂਕਸ਼ੇਤਰ ਵਿੱਚ ਵੀਰ ਬਾਲ ਦਿਵਸ ਮੌਕੇ ਰਾਜ ਪੱਧਰੀ ਸਮਾਰੋਹ

ਹਰਿਆਣਾ ਸਰਕਾਰ ਵੱਲੋਂ ਵੀਰ ਬਾਲ ਦਿਵਸ ਮੌਕੇ ਕੁਰੂਕਸ਼ੇਤਰ ਵਿੱਚ ਰਾਜਪਦਰੀ ਸਮਾਰੋ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਤੇ ਉਹਨਾਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਹਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਸਮਾਂ ਬੱਚਿਆਂ ਦੇ ਖੇਡਣ ਦਾ ਹੁੰਦਾ ਹੈ ਉਸ ਸਮੇਂ […]

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ- ਬਠਿੰਡਾ

ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ […]

 ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ   ਵੱਲੋਂ ਮਹਾਤਮਾ ਗਾਂਧੀ […]