ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ‘ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ […]
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸ. ਗੁਰਮੀਤ […]
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ […]
ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]
ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ ਕਮੇਟੀ (ਪੀ.ਐਮ.ਸੀ.) ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ […]
ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ। ਇਹ […]
ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸੂਬੇ ਦੇ […]
ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]
ਬੰਗਲਾਦੇਸ਼ ‘ਚ ਹਿੰਸਾ ਤੋਂ ਬਾਅਦ ਆਪਣਾ ਦੇਸ਼ ਛੱਡ ਕੇ ਭਾਰਤ ‘ਚ ਰਹਿਣ ਵਾਲੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Former Prime Minister Sheikh Hasina) ਅਗਲੇ 48 ਘੰਟਿਆਂ ‘ਚ ਯੂਰਪ ਜਾ ਸਕਦੀ ਹੈ। ਹਾਲਾਂਕਿ, ਉਹ ਯੂਰਪ ਦੇ ਕਿਹੜੇ ਦੇਸ਼ ਦਾ ਦੌਰਾ ਕਰੇਗੀ, ਇਸ ਬਾਰੇ ਕੋਈ ਸਹੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਲੰਡਨ (London) […]
ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ […]
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੋਰਟਲ 25 ਜੁਲਾਈ 2024 ਤੋਂ 5 ਅਗਸਤ 2024 ਤੱਕ ਖੋਲ੍ਹਿਆ ਗਿਆ ਸੀ ਪਰੰਤੂ ਵੈਬਸਾਈਟ ਡਾਊਨ ਹੋਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ […]
ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ ਪਬਲਿਕ ਐਡਮੀਨੀਸਟਰੇਸ਼ਨ, […]
ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ […]
ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਫਾਜਿਲਕਾ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੱਪ ਦੇ ਕੱਟਣ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰਖਿਅਤ ਲਈ ਹਰ ਸਮੇਂ ਯਤਨਸ਼ੀਲ ਹੈ। ਸਿਹਤ ਵਿਭਾਗ ਸੱਪਾਂ ਦੇ ਡੰਗਣ ਦੀਆ […]
ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ […]
ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ […]
ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ‘ਬਹੁਤ ਜ਼ਿਆਦਾ ਸਾਵਧਾਨੀ’ ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ ਹੈ,ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ (New Advisory) ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ […]
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ […]
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ […]
ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਇਕ […]
ਅੰਮ੍ਰਿਤਸਰ, 4 ਅਗਸਤ 2024: ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਕਰੀਬ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ, ਅੰਮ੍ਰਿਤਸਰ ਜਿਲ੍ਹੇ ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਜਾਣਕਾਰੀ ਦੇਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ ਵੱਖ-ਵੱਖ […]
ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ,ਇੱਥੇ ਕਾਂਵਡੀਆਂ ‘ਚ ਅੱਗੇ ਨਿਕਲਣ ਦੀ ਦੌੜ ‘ਚ ਉੱਤਰ ਪ੍ਰਦੇਸ਼ ਦੇ ਕਾਂਵਡੀਆਂ ਨੇ ਹਰਿਆਣਾ ਦੇ ਕਾਂਵਡੀਆਂ ‘ਤੇ ਇੱਟਾਂ,ਪੱਥਰ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ,ਇਸ ਹਿੰਸਕ ਝੜਪ ਵਿੱਚ ਹਰਿਆਣਾ ਦਾ ਇੱਕ ਕਾਂਵਡੀਆਂ ਮਾਰਿਆ ਗਿਆ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ,ਇਸ ਦੇ ਨਾਲ ਹੀ ਉੱਤਰ […]
ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ […]
ਪੰਜਾਬ ਵਿਚ ਮਾਨਸੂਨ 1 ਅਗਸਤ ਤੋਂ ਬਾਅਦ ਮੁੜ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ, ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ […]
