ਪੰਜਾਬ ਕੈਬਨਿਟ ਨੇ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ ਸਕਣਗੇ। ਇਸ […]

ਪੰਜਾਬ ਸਰਕਾਰ ਵੱਲੋਂ 10 CDPOs ਨੂੰ ਬਤੌਰ DPOs ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ […]

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ (Former Chief Minister of Jharkhand Champai Soren) ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਤੋਂ ਅਸਤੀਫ਼ਾ ਦੇ ਦਿਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮੌਜੂਦਾ ਕਾਰਜਸ਼ੈਲੀ ਅਤੇ ਨੀਤੀਆਂ ਤੋਂ ਦੁਖੀ ਹਨ,ਚੰਪਾਈ ਸੋਰੇਨ 30 ਅਗੱਸਤ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਨੇ ਰਾਜ ਵਿਧਾਨ ਸਭਾ […]

ਲੁਧਿਆਣਾ ਦੇ ਮਸ਼ਹੂਰ ਡਾਕਟਰ ਨਾਲ ਠੱਗੀ! CBI ਅਫ਼ਸਰ ਬਣ ਕੇ ਲਾਇਆ ਚੂਨਾ

ਲੁਧਿਆਣਾ ਦੇ ਇਕ ਵੱਡੇ ਡਾਕਟਰ ਨੂੰ ਸਾਈਬਰ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਉਸ ਨੂੰ ਜਾਅਲੀ ਸੀ.ਬੀ.ਆਈ. ਅਫ਼ਸਰ ਬਣ ਕੇ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਦੇ ਕੇਸ ਵਿਚ ਫਸਾਉਣ ਦਾ ਡਰਾਵਾ ਦੇ ਕੇ 16 ਲੱਖ ਰੁਪਏ ਟ੍ਰਾਂਸਫਰ ਕਰਵਾ ਲਏ। ਜਦੋਂ ਡਾਕਟਰ ਨੂੰ ਧੋਖਾਧੜੀ ਦਾ ਪਤਾ ਲੱਗਿਆ ਤਾਂ ਉਸ ਨੇ ਪੁਲਸ ਕਮਿਸ਼ਨਰ ਨੂੰ ਇਸ ਦੀ ਸ਼ਿਕਾਇਤ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪ੍ਰਦਾਨ ਕਰਨ ਲਈ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਥੇ ਪੰਜਾਬ ਭਵਨ ਵਿਖੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ […]

ਸਿੱਖਿਆ ਮੰਤਰੀ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

ਜੈ ਸ਼ਾਹ ਬਣੇ ਨਵੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੇ ਚੇਅਰਮੈਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੈ ਸ਼ਾਹ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) (ICC) ਦੇ ਨਵੇਂ ਚੇਅਰਮੈਨ ਬਣ ਗਏ ਹਨ। ਜੈ ਸ਼ਾਹ ਹੁਣ ਗ੍ਰੇਗ ਬਾਰਕਲੇ ਦੀ ਥਾਂ ਲੈਣਗੇ,ਮੌਜੂਦਾ ਆਈਸੀਸੀ ਚੇਅਰਮੈਨ ਗ੍ਰੇਗ ਬਾਰਕਲੇ (ICC Chairman Greg Barkley) ਦਾ ਕਾਰਜਕਾਲ 30 ਨਵੰਬਰ ਨੂੰ ਖਤਮ ਹੋ ਰਿਹਾ […]

ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- DC ਫਾਜਿਲਕਾ

ਫਾਜਿਲਕਾ 27 ਅਗਸਤ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ! ਇਸ ਮੌਕੇ ਉਹਨਾਂ ਜਿਲੇ ਦੇ ਪਿੰਡਾਂ ਨੂੰ  ਓ.ਡੀ.ਐਫ. ਮਾਡਲ ਪਿੰਡ ਬਣਾਉਣ ਲਈ ਹੁਣ ਤੱਕ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ! ਡਿਪਟੀ ਕਮਿਸ਼ਨਰ […]

ਪਾਸਪੋਰਟ ਸੇਵਾ ਪੋਰਟਲ 29 ਅਗਸਤ ਤੋਂ 2 ਸਤੰਬਰ ਤੱਕ ਰਹੇਗਾ ਬੰਦ

ਪਾਸਪੋਰਟ ਸੇਵਾ ਪੋਰਟਲ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆਈ ਹੈ,ਪਾਸਪੋਰਟ ਸੇਵਾ ਕੇਂਦਰ ਵੱਲੋਂ 29 ਅਗਸਤ 2024 ਵੀਰਵਾਰ 20:00 ਵਜੇ ਤੋਂ 2 ਸਤੰਬਰ 2024, ਸੋਮਵਾਰ 06:00 ਤੱਕ ਤਕਨੀਕੀ ਰੱਖ-ਰਖਾਅ ਲਈ ਬੰਦ ਪੋਰਟਲ ਬੰਦ ਰਹੇਗਾ,ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 34 ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੀਆਂ 30 ਅਗਸਤ ਵਾਲੀਆਂ ਸਾਰੀਆਂ appointment ਰੱਦ ਕੀਤੀਆਂ ਗਈਆ ਹਨ,ਮਿਲੀ […]

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ […]

ਫਿਲਮ ਬੀਬੀ ਰਜਨੀ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ

ਫਿਲਮ ਬੀਬੀ ਰਜਨੀ (Movie Bibi Rajini) 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ,ਅਦਾਕਾਰ ਯੋਗਰਾਜ ਸਿੰਘ, ਮੰਨੇ-ਪ੍ਰਮੰਨੇ ਨਿਰਦੇਸ਼ਕ ਅਮਰ ਹੁੰਦਲ ਅਤੇ ਪ੍ਰਤਿਭਾਸ਼ਾਲੀ ਅਦਾਕਾਰਾਂ ਰੂਪੀ ਗਿੱਲ, ਸੀਮਾ ਕੌਸ਼ਲ ਅਤੇ ਜਰਨੈਲ ਸਿੰਘ ਨੇ ਸ਼ਿਰਕਤ ਕੀਤੀ,ਪ੍ਰੋਡਿਊਸਰ ਗੁਰਕਰਨ ਧਾਲੀਵਾਲ ਅਤੇ ਫਿਲਮ ਦੀਆਂ ਹੋਰ ਅਹਿਮ ਹਸਤੀਆਂ ਨੇ ਵੀ ਸ਼ਿਰਕਤ ਕੀਤੀl ਇਸ ਮੌਕੇ ਦੀ ਮਹੱਤਤਾ […]

ਕੈਬਨਿਟ ਮੰਤਰੀ ਨੇ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। […]

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ […]

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆ ਰਹੇ ਹਨ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Delhi Chief Minister Manish Sisodia) ਅੱਜ ਅੰਮ੍ਰਿਤਸਰ ਆ ਰਹੇ ਹਨ ਅਤੇ ਇਸ ਮੌਕੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨਾਲ ਮੁਲਾਕਾਤ ਕਰਨਗੇ। ਖ਼ਬਰ ਇਹ ਵੀ ਹੈ ਕਿ ਸਿਸੋਦੀਆ ਹਵਾਈ ਅੱਡੇ ਤੇ ਉਤਰਦੇ ਸਾਰ ਹੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਫਿਰ […]

ਆਈਸਲੈਂਡ ਵਿੱਚ ਜਵਾਲਾਮੁਖੀ ਦੇ ਫਟਣ ਤੋਂ ਬਾਅਦ ਐਮਰਜੈਂਸੀ ਘੋਸ਼ਿਤ

ਆਈਸਲੈਂਡ ਵਿੱਚ ਪੁਲਿਸ ਨੇ ਇੱਕ ਜਵਾਲਾਮੁਖੀ ਫਟਣ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ, ਜਿਸ ਨਾਲ ਘਰਾਂ ਨੂੰ ਖਾਲੀ ਕਰਨ ਲਈ ਮਜਬੂਰ ਕੀਤਾ ਗਿਆ ਹੈ। ਦੱਖਣ-ਪੱਛਮੀ ਆਈਸਲੈਂਡ ਵਿੱਚ ਰੇਕਜੇਨਸ ਪ੍ਰਾਇਦੀਪ ਉੱਤੇ ਫਟਣਾ, ਦਸੰਬਰ ਤੋਂ ਬਾਅਦ ਛੇਵਾਂ ਪ੍ਰਕੋਪ ਹੈ। ਆਈਸਲੈਂਡ ਦੇ ਮੌਸਮ ਵਿਗਿਆਨ ਦਫਤਰ ਨੇ ਜਵਾਲਾਮੁਖੀ ਦੇ ਫਟਣ ਤੋਂ ਕੁਝ ਦਿਨ ਪਹਿਲਾਂ, ਜਵਾਲਾਮੁਖੀ ਪਹਾੜੀ, […]

ਬੰਗਾਲ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ ਹੋਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ

ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲਾਂ ਵਿੱਚ ਸ਼ੁੱਕਰਵਾਰ ਨੂੰ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਕਿਉਂਕਿ ਇੱਥੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ (ਆਰਜੀਕੇਐਮਸੀਐਚ) ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਲਗਾਤਾਰ 15ਵੇਂ ਦਿਨ ਆਪਣਾ ਕੰਮ ਬੰਦ ਰੱਖਿਆ। ਉਨ੍ਹਾਂ ਨੇ ਕੰਮ ਮੁੜ ਸ਼ੁਰੂ ਕਰਨ ਲਈ ਸੁਪਰੀਮ ਕੋਰਟ […]

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ […]

SDM ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ

ਪਾਇਲ (ਲੁਧਿਆਣਾ) ਦੇ ਉਪ ਮੰਡਲ ਮੈਜਿਸਟ੍ਰੇਟ ਕ੍ਰਿਤਿਕਾ ਗੋਇਲ ਆਈ.ਏ.ਐੱਸ. ਨੇ ਅੱਜ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦੇਰੀ ਨਾਲ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਅਤੇ ਭਵਿੱਖ ਵਿੱਚ ਅਜਿਹੀ ਕੁਤਾਹੀ ਨਾ ਕਰਨ ਲਈ ਤਾੜਨਾ ਕੀਤੀ। ਇਸ ਮੌਕੇ ਕ੍ਰਿਤਿਕਾ ਗੋਇਲ ਨੇ ਪੀ.ਡਬਲਯੂ.ਡੀ. ਦਫ਼ਤਰ ਦੋਰਾਹਾ, ਸੀ.ਡੀ.ਪੀ.ਓ ਦਫ਼ਤਰ ਦੋਰਾਹਾ, ਜਲ ਸਪਲਾਈ ਅਤੇ ਸੈਨੀਟੇਸ਼ਨ ਦਫ਼ਤਰ ਦੋਰਾਹਾ […]

Breaking News: ਕੱਪੜਿਆਂ ਦੇ ਸ਼ੋਅਰੂਮ ਤੇ ਤਾਬੜ-ਤੋੜ ਫਾਇਰਿੰਗ

ਸਥਾਨਕ ਕਸਬੇ ਦੇ ਹੀ ਅੰਦਰਲੇ ਬਾਜ਼ਾਰ ਮਹਿਤਾ ਰੋਡ ‘ਤੇ ਸਥਿਤ ਮਸ਼ਹੂਰ ਦੁਕਾਨ ਬੂਟਾ ਰੇਡੀਮੇਡ ਸਟੋਰ (ਫੈਸ਼ਨ ਫਾਰ ਯੂ) ‘ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਕੀਤੀ ਗਈ ਫਾਈਰਿੰਗ ਨਾਲ ਜਿੱਥੇ ਇੱਕ ਵਾਰ ਮੁੜ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਦੇ ਮਨਾਂ ‘ਚ ਵੀ ਬਹੁਤ ਜ਼ਿਆਦਾ ਸਹਿਮ ਭਰ ਚੁੱਕਾ ਹੈ […]

PGI ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਆਮ ਕੰਮਕਾਜ ਸ਼ੁਰੂ

ਪੀਜੀਆਈ ਵਿੱਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪੀਜੀਆਈ (PGI) ਵਿੱਚ ਆਮ ਕੰਮਕਾਜ ਸ਼ੁਰੂ ਹੋ ਗਿਆ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਪੀਜੀਆਈਐਮਈਆਰ, ਚੰਡੀਗੜ੍ਹ ਨੇ ਦੱਸਿਆ ਕਿ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਏਆਰਡੀ) ਵੱਲੋਂ ਚੱਲ ਰਹੀ ਹੜਤਾਲ ਖ਼ਤਮ ਕਰਨ ਤੋਂ ਬਾਅਦ ਪੀਜੀਆਈਐਮਈਆਰ (PGIMER) ਤੁਰੰਤ ਪ੍ਰਭਾਵ ਨਾਲ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਕਰ ਦੇਵੇਗਾ। 23 ਅਗਸਤ, 2024 ਤੋਂ […]

ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦਾ ਆਪਣਾ ਰਿਕਾਰਡ ਤੋੜਿਆ

ਪੈਰਿਸ ਓਲੰਪਿਕ ਤੋਂ ਬਾਅਦ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Star Javelin Thrower Neeraj Chopra) ਨੂੰ ਪਹਿਲੀ ਵਾਰ ਲੁਸਾਨੇ ਡਾਇਮੰਡ ਲੀਗ 2024 (Lausanne Diamond League 2024) ਵਿੱਚ ਐਕਸ਼ਨ ਵਿੱਚ ਦੇਖਿਆ ਗਿਆ। ਨੀਰਜ ਚੋਪੜਾ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਸੀਜ਼ਨ ਦਾ ਸਭ ਤੋਂ ਵਧੀਆ ਥਰੋਅ ਕੀਤਾ,ਉਹ ਦੂਜੇ ਨੰਬਰ ‘ਤੇ ਰਿਹਾ,ਉਸ ਨੇ 89.49 ਮੀਟਰ ਜੈਵਲਿਨ ਸੁੱਟ […]

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

ਫ਼ਿਰੋਜ਼ਪੁਰ, 23 ਅਗਸਤ 2024.           ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ ‘ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਤਲਵੰਡੀ ਭਾਈ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ […]

ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ।  ਇਹ ਜਾਣਕਾਰੀ ਪੰਜਾਬ ਦੇ ਸਿਹਤ […]

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਕੌਂਸਲ ਦੀਆਂ ਚੋਣਾਂ 5 ਸਤੰਬਰ ਨੂੰ

ਡੀਨ ਵਿਦਿਆਰਥੀ ਭਲਾਈ (ਡੀਐਸਡਬਲਯੂ) (DSW) ਪ੍ਰੋਫੈਸਰ ਅਮਿਤ ਚੌਹਾਨ ਅਨੁਸਾਰ ਚੋਣਾਂ ਦੀਆਂ ਤਰੀਕਾਂ ਯੂਟੀ ਪ੍ਰਸ਼ਾਸਨ (UT Administration) ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਸਤੰਬਰ ਦੇ ਪਹਿਲੇ ਹਫ਼ਤੇ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ,ਅਗਸਤ ਦੇ ਅੰਤ ਵਿੱਚ ਆਉਣ ਦੇ ਨਾਲ, ਪੰਜਾਬ ਯੂਨੀਵਰਸਿਟੀ (PU) ਨੇ 2024-25 ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ (PUCSC) ਚੋਣਾਂ ਲਈ ਅਧਿਕਾਰਤ ਤੌਰ ‘ਤੇ […]

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ […]

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ […]

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ।ਇਹ ਸ਼ਬਦ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ […]

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਿੱਤੀ ਵਧਾਈ

ਪੈਰਿਸ ਓਲੰਪਿਕਸ (Paris Olympics) ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Punjab Chief Secretary Mr. Anurag Verma)  ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਕੀਵ ਯਾਤਰਾ ਤੋਂ ਕੁੱਝ ਦਿਨ ਪਹਿਲਾਂ ਭਾਰਤ ਨੇ ਸੋਮਵਾਰ ਨੂੰ ਕਿਹਾ ਕਿ ਉਹ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਯੋਗਦਾਨ ਪਾਉਣ ਲਈ ਤਿਆਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੈਂਸਕੀ (President Volodymyr Zelensky) ਨਾਲ ਗੱਲਬਾਤ ਕਰਨ ਲਈ 23 ਅਗੱਸਤ ਨੂੰ ਯੂਕਰੇਨ ਦੀ ਰਾਜਧਾਨੀ ਜਾਣਗੇ,ਵਿਦੇਸ਼ ਮੰਤਰਾਲੇ […]

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲਈ – ਜਿੰਪਾ

ਮਾਲ ਅਧਿਕਾਰੀਆਂ ਵੱਲੋਂ 19 ਅਗਸਤ ਸੋਮਵਾਰ ਤੋਂ ਕੀਤੀ ਜਾਣ ਵਾਲੀ ਹੜਤਾਲ ਵਾਪਿਸ ਲੈ ਲਈ ਗਈ ਹੈ।  ਚੰਡੀਗੜ੍ਹ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਵਾਪਿਸ ਲਈ ਗਈ। ਮਾਲ ਮੰਤਰੀ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ […]

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ […]

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ […]

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ […]

ਆਪ ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ  ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ  ਕੇਕ ਕੱਟਿਆ ਅਤੇ ਕੇਜਰੀਵਾਲ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਰਵਿੰਦ ਕੇਜਰੀਵਾਲ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ (Paris Olympics) ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ […]

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ। ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ […]