‘ ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

• ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਮਿਲੇ, ਕਿਹਾ ‘ਆਪ’ ਦੀ ਹਰੇਕ ਪਿੰਡ ਤੱਕ ਪਹੁੰਚ ਨਾਲ ਪੰਜਾਬ ਦੀ ਕੰਮ ਦੀ ਰਾਜਨੀਤੀ ਦੀ ਚੋਣ ਝਲਕਦੀ ਹੈ • ‘ ਆਪ’ ਪੰਜਾਬ ਭਰ ਵਿੱਚ ਲੋਕਾਂ ਦੀ ਸ਼ਮੂਲੀਅਤ, ਇਮਾਨਦਾਰੀ ਤੇ ਵਿਕਾਸ ਦੇ ਮਾਡਲ ਨੂੰ ਹੋਰ ਮਜ਼ਬੂਤ ਕਰੇਗੀ: ਅਰਵਿੰਦ ਕੇਜਰੀਵਾਲ • […]

ਪੰਜਾਬ ਸਰਕਾਰ ਨੇ ਸਾਲ 2025-26 ਦੌਰਾਨ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 08 ਜਨਵਰੀ 2026: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ […]

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ*

ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , […]

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ*

ਸਾਡੀ ਸਰਕਾਰ ਮਾਈਨਿੰਗ ਸੈਕਟਰ ਵਿੱਚ ਹਰ ਕਿਸਮ ਦੀਆਂ ਗੁੰਝਲਾਂ ਖਤਮ ਕਰਕੇ ਕੁਦਰਤੀ ਸਰੋਤਾਂ ਨੂੰ ਲੋਕ ਹਿੱਤ ਲਈ ਵਰਤਣ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ […]

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਲੁਧਿਆਣਾ, 06 ਜਨਵਰੀ –  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ […]

ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

ਮਜ਼ਦੂਰਾਂ ਦੇ ਹੱਕ ਵਿੱਚ ਉਤਰੀ ਆਮ ਆਦਮੀ ਪਾਰਟੀ, ਵਿਧਾਨ ਸਭਾ ਵਿੱਚ ਗੂੰਜੀ ਗਰੀਬਾਂ ਦੀ ਪੁਕਾਰ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਦੀ ਲੜਾਈ ਲੜਨਗੇ ਆਪ ਵਿਧਾਇਕ, ਕੇਂਦਰ ‘ਤੇ ਬਣਾਉਣਗੇ ਦਬਾਅ ਚੰਡੀਗੜ੍ਹ, 30 ਦਸੰਬਰ 2025 ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ […]

ਪੰਜਾਬ ਦੇ ਬਾਗਬਾਨੀ ਖੇਤਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ ; ਕਿਸਾਨਾਂ ਨੂੰ ਨਵੇਂ ਬਾਗਾਂ ‘ਤੇ ਮਿਲੇਗੀ 40% ਤੱਕ ਸਬਸਿਡੀ

ਚੰਡੀਗੜ੍ਹ, 29 ਦਸੰਬਰ 2025 ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ […]

50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ *

ਚੰਡੀਗੜ੍ਹ, 10 ਦਸੰਬਰ, 2025 ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇ ਐਲਾਨ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ […]

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੀਸ਼ ਮਾਰਗ ਯਾਤਰਾ ਦਾ CM ਨਾਇਬ ਸੈਣੀ ਵੱਲੋਂ ਸਵਾਗਤ

ਹਰਿਆਣਾ, 26 ਨਵੰਬਰ 2025: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੀਸ਼ ਮਾਰਗ ਯਾਤਰਾ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੀਆਰਪੀਐਫ ਕੈਂਪਸ ਪਹੁੰਚੀ, ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਪਵਿੱਤਰ ਪਾਲਕੀ ਸਾਹਿਬ ਨੂੰ ਮੱਥਾ ਟੇਕਿਆ। ਕੈਂਪਸ ਪਹੁੰਚਣ ‘ਤੇ ਸੀਆਰਪੀਐਫ ਯੂਨਿਟ ਨੇ ਸ੍ਰੀ ਗੁਰੂ ਗ੍ਰੰਥ […]

IND ਬਨਾਮ SA: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਭਲਕੇ ਦੂਜਾ ਟੈਸਟ, ਸ਼ੁਭਮਨ ਗਿੱਲ ਦਾ ਖੇਡਣਾ ਮੁਸ਼ਕਿਲ

21 ਨਵੰਬਰ 2025: IND ਬਨਾਮ SA 2nd Test Match: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਕੱਲ੍ਹ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 9:00 ਵਜੇ ਸ਼ੁਰੂ ਹੋਵੇਗਾ, ਜਿਸ ‘ਚ ਟਾਸ ਸਵੇਰੇ 8:30 ਵਜੇ ਹੋਵੇਗਾ। ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਇਸ ਮੈਚ ‘ਚ ਖੇਡਣ ਦੀ ਸੰਭਾਵਨਾ ਨਹੀਂ […]

India-USA: ਅਮਰੀਕਾ ਭਾਰਤ ਨੂੰ ਵੇਚੇਗਾ 100 ਜੈਵਲਿਨ ਮਿਜ਼ਾਈਲ ਸਿਸਟਮ

20 ਨਵੰਬਰ 2025: ਅਮਰੀਕਾ ਭਾਰਤ ਨੂੰ 100 ਜੈਵਲਿਨ ਮਿਜ਼ਾਈਲ ਸਿਸਟਮ (FGM-148) ਅਤੇ 216 ਐਕਸਕੈਲੀਬਰ ਪ੍ਰੋਜੈਕਟਾਈਲ ਸਮਾਰਟ ਆਰਟਿਲਰੀ ਸ਼ੈੱਲ (M982A1) ਵੇਚੇਗਾ। ਦੋਵਾਂ ਦੇਸ਼ਾਂ ਵਿਚਾਲੇ 92.8 ਮਿਲੀਅਨ ਡਾਲਰ (ਲਗਭੱਗ ₹775 ਕਰੋੜ) ਦਾ ਸੌਦਾ ਹੋਇਆ ਹੈ। ਅਮਰੀਕੀ ਰੱਖਿਆ ਸੁਰੱਖਿਆ ਸਹਿਯੋਗ ਏਜੰਸੀ (DSCA) ਨੇ ਬੁੱਧਵਾਰ ਨੂੰ ਕਿਹਾ ਕਿ ਇਸ ਵਿਕਰੀ ਲਈ ਜ਼ਰੂਰੀ ਪ੍ਰਵਾਨਗੀਆਂ ਅਤੇ ਵੇਰਵੇ ਅਮਰੀਕੀ ਕਾਂਗਰਸ ਨੂੰ ਸੌਂਪ […]

ਦਫ਼ਤਰਾਂ ਤੋਂ ਖੇਤਾਂ ਤੱਕ: ਪੰਜਾਬ ਦੇ ਮੁੱਖ ਮੰਤਰੀ ਕਿਸਾਨ-ਕੇਂਦ੍ਰਿਤ ਸ਼ਾਸਨ ਨੂੰ ਕਰ ਰਹੇ ਹਨ ਮੁੜ ਪਰਿਭਾਸ਼ਤ , ਸਮੱਸਿਆਵਾਂ ਦਾ ਕੀਤਾ ਜਾ ਰਿਹਾ ਤੁਰੰਤ ਹੱਲ

ਚੰਡੀਗੜ੍ਹ, 31 ਅਕਤੂਬਰ, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ “ਆਪਣਾ ਮੁੱਖ ਮੰਤਰੀ – ਆਪਣਾ ਖੇਤਾ ਵਿੱਚ” ਰਾਹੀਂ ਸੂਬੇ ਵਿੱਚ ਸ਼ਾਸਨ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਜ਼ਮੀਨੀ ਹਕੀਕਤ ਹੈ ਜਿੱਥੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ […]

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ IT Hub ! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ਵਿੱਚ ਮਾਰੀ ਇਤਿਹਾਸਕ ਛਾਲ

ਚੰਡੀਗੜ੍ਹ,11 ਅਕਤੂਬਰ,2025 ਸਦੀਆਂ ਤੋਂ ਆਪਣੀ ਹਰੇ ਭਰੇ ਜ਼ਮੀਨ ਅਤੇ ਮਿਹਨਤੀ ਕਿਸਾਨਾਂ ਲਈ ਜਾਣਿਆ ਜਾਂਦਾ ਪੰਜਾਬ, ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਵਿੱਖ ਵਿੱਚ ਉੱਡਣ ਲਈ ਤਿਆਰ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਨਾਅਰਾ ਨਹੀਂ ਹੈ, ਸਗੋਂ ਇੱਕ ਹਕੀਕਤ ਹੈ, ਜਿਸਦਾ ਸਭ ਤੋਂ ਵੱਡਾ ਸਬੂਤ ਦੇਸ਼ ਦੀ ਮੋਹਰੀ ਆਈਟੀ ਕੰਪਨੀ ਸਿਫੀ ਇਨਫਿਨਿੱਟ ਦੁਆਰਾ ₹611 […]

*ਪੰਜਾਬ ਸਰਕਾਰ ਦਾ ਡਿਜੀਟਲ ਕ੍ਰਾਂਤੀਕਾਰੀ ਕਦਮ: “ਉੱਨਤ ਕਿਸਾਨ” ਐਪ ਨਾਲ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ’ਤੇ ਉਪਲਬਧ

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਤਕਨੀਕ ਅਤੇ ਸਹੂਲਤ ਦਾ ਅਜਿਹਾ ਮੇਲ ਪੇਸ਼ ਕੀਤਾ ਹੈ, ਜੋ ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਇਤਿਹਾਸਕ ਸਾਬਤ ਹੋ ਰਿਹਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ‘ਉੰਨਤ ਕਿਸਾਨ’ ਮੋਬਾਈਲ ਐਪ ’ਤੇ ਹੁਣ ਤੱਕ 85,000 ਤੋਂ ਵੱਧ ਸੀ.ਆਰ.ਐਮ. (ਫਸਲ ਬਚਤ ਪ੍ਰਬੰਧਨ) ਮਸ਼ੀਨਾਂ ਦੀ ਮੈਪਿੰਗ ਹੋ […]

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ ।

ਪੰਜਾਬ ਦੀ ਮਿੱਟੀ, ਗੁਰੂਆਂ ਦੀ ਭਾਸ਼ਾ ਅਤੇ ਸਾਹਿਤ ਦੀ ਭਾਸ਼ਾ , ਪੰਜਾਬੀ ਹੁਣ ਪੰਜਾਬ ਦੀਆਂ ਸਰਹੱਦਾਂ ਤੱਕ ਸੀਮਤ ਨਹੀਂ ਹੈ। ਸਗੋਂ ਦੁਨੀਆ ਭਰ ਵਿੱਚ ਫੈਲੇ ਪੰਜਾਬੀਆਂ ਲਈ, ਇਹ ਉਨ੍ਹਾਂ ਦੀ ਪਛਾਣ ਦਾ ਪ੍ਰਤੀਕ ਹੈ। ਹਾਲਾਂਕਿ, ਬਦਲਦੇ ਸਮੇਂ ਦੇ ਨਾਲ, ਜਿਵੇਂ-ਜਿਵੇਂ ਵਿਦੇਸ਼ਾਂ ਵਿੱਚ ਵਸਦੀ ਨਵੀਂ ਪੀੜ੍ਹੀ ਆਪਣੀਆਂ ਜੜ੍ਹਾਂ ਤੋਂ ਦੂਰ ਹੁੰਦੀ ਜਾ ਰਹੀ ਸੀ,ਜਿਸ ਕਾਰਨ ਭਾਸ਼ਾ […]

‘ਜ਼ੀਰੋ ਟਾਲਰੈਂਸ’ ਨੀਤੀ ਦਾ ਨਤੀਜਾ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅਤਿਵਾਦੀ ‘ਤੇ ਪਾਇਆ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) […]

ਅਮਰੀਕਾ ਨੇ H-1B ਵੀਜ਼ਾ ਨੀਤੀ ਨੂੰ ਸਪੱਸ਼ਟ ਕੀਤਾ: ਨਵੇਂ ਬਿਨੈਕਾਰਾਂ ਲਈ $100,000 ਫੀਸ ਇੱਕ ਵਾਰ ਚਾਰਜ, ਸਾਲਾਨਾ ਨਹੀਂ

ਵਾਸ਼ਿੰਗਟਨ: ਵ੍ਹਾਈਟ ਹਾਊਸ ਨੇ ਸ਼ਨੀਵਾਰ, 20 ਸਤੰਬਰ ਨੂੰ ਆਪਣੀ ਨਵੀਂ H-1B ਵੀਜ਼ਾ ਨੀਤੀ ਨੂੰ ਸਪੱਸ਼ਟ ਕਰਨ ਲਈ ਕਦਮ ਚੁੱਕਿਆ, ਇਹ ਐਲਾਨ ਕਰਦੇ ਹੋਏ ਕਿ $100,000 ਦਾ ਵਿਵਾਦਪੂਰਨ ਚਾਰਜ ਸਿਰਫ਼ ਨਵੇਂ ਬਿਨੈਕਾਰਾਂ ‘ਤੇ ਲਾਗੂ ਹੋਣ ਵਾਲਾ ਇੱਕ ਵਾਰ ਦਾ ਭੁਗਤਾਨ ਹੋਵੇਗਾ।  ਇਹ ਸਪੱਸ਼ਟੀਕਰਨ ਅਮਰੀਕੀ ਵਣਜ ਸਕੱਤਰ ਹਾਵਰਡ ਲੂਟਨਿਕ ਦੁਆਰਾ ਸ਼ੁੱਕਰਵਾਰ ਨੂੰ ਕੀਤੇ ਗਏ ਐਲਾਨ ਤੋਂ ਬਾਅਦ ਤਕਨਾਲੋਜੀ […]

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ / ਨੰਗਲ 10 ਸਤੰਬਰ ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ […]

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ […]

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ […]

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ, ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ […]

ਵਲਾਦੀਮੀਰ ਪੁਤਿਨ ਵੱਲੋਂ ਡੋਨਾਲਡ ਟਰੰਪ ਦੇ ਸ਼ਾਂਤੀ ਯਤਨਾਂ ਦੀ ਪ੍ਰਸ਼ੰਸਾ, ਦੋਵੇਂ ਆਗੂਆਂ ਦੀ ਹੋਵੇਗੀ ਬੈਠਕ

 ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਦਫ਼ਤਰ, ਕ੍ਰੇਮਲਿਨ ਦੁਆਰਾ ਜਾਰੀ ਇੱਕ ਵੀਡੀਓ ‘ਚ ਪੁਤਿਨ ਨੇ ਕਿਹਾ ਕਿ ਟਰੰਪ ਸਰਕਾਰ ਯੁੱਧ ਨੂੰ ਰੋਕਣ ਅਤੇ ਸਾਰੀਆਂ ਧਿਰਾਂ ਦੇ ਹਿੱਤ ‘ਚ ਸਮਝੌਤਾ ਕਰਨ ਲਈ ਬਹੁਤ ਊਰਜਾ ਅਤੇ […]

ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ

13 ਅਗਸਤ 2025: ਬਾਗਬਾਨੀ ਮੰਤਰੀ ਮਹਿੰਦਰ ਭਗਤ (mahinder bhagat) ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਮਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ […]

ਉੱਤਰਾਖੰਡ- ਉੱਤਰਕਾਸ਼ੀ ਜ਼ਿਲ੍ਹੇ ਦੇ ਪਿੰਡ ਖੀਰਗੰਗਾ ‘ਚ ਆਇਆ ਭਿਆਨਕ ਹੜ੍ਹ

ਉੱਤਰਾਖੰਡ, 05 ਅਗਸਤ 2025:  ਉੱਤਰਕਾਸ਼ੀ ਜ਼ਿਲ੍ਹੇ ਦੇ ਧਾਰਲੀ ਪਿੰਡ ਦੇ ਖੀਰਗੰਗਾ ‘ਚ ਭਿਆਨਕ ਹੜ੍ਹ ਕਾਰਨ ਕਈ ਜਣਿਆਂ ਦੇ ਲਪੇਟ ‘ਚ ਆਉਣ ਦੀ ਖ਼ਬਰ ਹੈ | ਦੱਸਿਆ ਆ ਰਿਹਾ ਹੈ ਕਿ ਜਿਵੇਂ ਹੀ ਹੜ੍ਹ ਪਿੰਡ ਵੱਲ ਆਇਆ ਤਾਂ ਲੋਕਾਂ ਨੇ ਚੀਕਣਾ ਸ਼ੁਰੂ ਕਰ ਦਿੱਤਾ। ਪਾਣੀ ਅਤੇ ਮਲਬਾ ਕਈ ਹੋਟਲਾਂ ‘ਚ ਦਾਖਲ ਹੋ ਗਿਆ ਹੈ। ਧਰਾਲੀ ਬਾਜ਼ਾਰ […]

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ। ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ […]

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]

Elon Musk Donald Trump: ਮਸਕ ਦੀ ਨਵੀਂ ਰਾਜਨੀਤਿਕ ਪਾਰਟੀ, ਐਲੋਨ ਮਸਕ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਦੂਰੀ

6 ਜੂਨ 2025: ਅਮਰੀਕਾ ਵਿੱਚ ਐਲੋਨ ਮਸਕ (elon musk) ਅਤੇ ਰਾਸ਼ਟਰਪਤੀ ਡੋਨਾਲਡ ਟਰੰਪ (donald trump) ਵਿਚਕਾਰ ਦੂਰੀ ਇੱਕ ਡੂੰਘੀ ਖੱਡ ਵਿੱਚ ਬਦਲ ਗਈ ਹੈ। ਇਹ ਉਦੋਂ ਸ਼ੁਰੂ ਹੋਇਆ ਜਦੋਂ ਮਸਕ ਦੇ ਕਰੀਬੀ ਦੋਸਤ ਜੈਰੇਡ ਇਸਹਾਕਮੈਨ ਦਾ ਨਾਮ ਨਾਸਾ ਦੇ ਨਵੇਂ ਮੁਖੀ ਵਜੋਂ ਸਾਹਮਣੇ ਆਇਆ। ਟਰੰਪ ਅਚਾਨਕ ਇਸ ਨਾਮ ਤੋਂ ਪਿੱਛੇ ਹਟ ਗਏ ਅਤੇ ਕਿਹਾ ਕਿ ਉਹ […]

Repo Rate: RBI ਨੇ ਲਗਾਤਾਰ ਤੀਜੀ ਵਾਰ ਰੈਪੋ ਰੇਟ ‘ਚ 0.50% ਦੀ ਕੀਤੀ ਕਟੌਤੀ

6 ਜੂਨ 2025: ਆਰਬੀਆਈ ਮੁਦਰਾ ਨੀਤੀ ਵਿੱਤੀ ਸਾਲ 2025-26 ਦੀ ਤਿੰਨ ਦਿਨਾਂ ਮੀਟਿੰਗ (meeting) ਦੇ ਨਤੀਜੇ ਸਾਹਮਣੇ ਆ ਗਏ ਹਨ। ਮੀਟਿੰਗ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ, ਆਰਬੀਆਈ ਗਵਰਨਰ ਸੰਜੇ ਮਲਹੋਤਰਾ (RBI Governor Sanjay Malhotra) ਨੇ ਰੈਪੋ ਰੇਟ ਵਿੱਚ 0.50% ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ, ਰੈਪੋ ਰੇਟ ਹੁਣ 6.00% ਤੋਂ ਘੱਟ ਕੇ […]

Gold Rate : ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ 98,130 ਰੁਪਏ ਤੋਂ ਲੈ ਕੇ 98,280 ਰੁਪਏ ਪ੍ਰਤੀ […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ […]

‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 […]

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ […]

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ […]

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਬਤੌਰ ਖਜਾਨਾ ਮੰਤਰੀ ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ2 ਲੱਖ 5 ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼, ਪਿਛਲੇ ਸਾਲ ਦੇ 1,80,313.57 ਕਰੋੜ ਰੁਪਏ ਦੇ ਮੁਕਾਬਲੇ 13.7 ਫੀਸਦੀ ਵੱਧ […]

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]

ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ 

ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ […]

ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ

 ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri […]

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਚੰਡੀਗੜ੍ਹ, 13 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ […]