ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ ਹੋਏ ਹਨ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਅਤੇ ਆਰਮਡ ਫੋਰਸਿਜ਼ ਦੇ ਸੁਪਰੀਮ ਕਮਾਂਡਰ ਸ੍ਰੀਮਤੀ ਦ੍ਰੋਪਦੀ ਮੁਰਮੂ ਵੱਲੋਂ ਕੀਤਾ ਗਿਆ।
ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ […]
ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ […]
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ, ਸ੍ਰੀ ਫਤਹਿਗੜ੍ਹ ਸਾਹਿਬ-2023 ਮੌਕੇ 28 ਦਸੰਬਰ, 2023 ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 28 ਦਸੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ […]