Tag: LatestNews

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ….

ਸਾਲ 2023 ਦੌਰਾਨ ਬਿਜਲੀ ਵਿਭਾਗ ਨੇ ਕੀਤਾ ਕਈ ਚੁਣੌਤੀਆਂ ਦਾ ਸਾਹਮਣਾ, ਨਵੇਂ ਰਿਕਾਰਡ ਕੀਤੇ ਕਾਇਮ – ਹਰਭਜਨ ਸਿੰਘ ਈ.ਟੀ.ਓ

ਸਾਲ 2023 ਦੌਰਾਨ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿਭਾਗ ਨੇ ਇਸ ਸਾਲ ਦੌਰਾਨ ਨਵੇਂ ਰਿਕਾਰਡ….

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ….

Big Breaking : ਵੀ.ਕੇ. ਸਿੰਘ, ਆਈ.ਏ.ਐਸ. ਹੋਣਗੇ ਸੀ.ਐਮ. ਭਗਵੰਤ ਮਾਨ ਦੇ ਸਪੈਸਲ ਪ੍ਰਿੰਸੀਪਲ ਸਕੱਤਰ ਹੋਣਗੇ- ਪੜ੍ਹੋ ਪੂਰੀ ਖਬਰ

ਵੀ.ਕੇ. ਸਿੰਘ, ਆਈ.ਏ.ਐਸ. 1990 ਬੈਚ ਦੇ ਹੋਣਗੇ ਸੀ.ਐਮ. ਭਗਵੰਤ ਮਾਨ ਦੇ ਸਪੈਸਲ ਪ੍ਰਿੰਸੀਪਲ ਸਕੱਤਰ ਹੋਣਗੇ।

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ….

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ….

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੂਬੇ ਕੋਲ….

ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ….

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ….

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ….

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਜੀ ਦੀ ਬਰਸੀ ਮੌਕੇ ਪਿੰਡ ਸੰਧਵਾਂ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਰਧਾਂਜਲੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ….

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ….

ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ- ਹੁਕਮਾਂ ਦੀ ਕਾਪੀ ਕੀਤੀ ਜਾਰੀ

ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ….

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ….

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ….

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ,….

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਬਕਾਇਆ ਮਸਲਿਆਂ ਦੇ 31 ਮਾਰਚ ਤੱਕ ਹੱਲ ਲਈ ਕਮੇਟੀ ਦਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ….