ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, […]
ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ […]
ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ […]
ਹਿੰਡਨਬਰਗ ਰਿਸਰਚ, ਇੱਕ ਅਮਰੀਕੀ ਨਿਵੇਸ਼ ਖੋਜ ਫਰਮ ਜੋ ਛੋਟੀ-ਵਿਕਰੀ ਲਈ ਜਾਣੀ ਜਾਂਦੀ ਹੈ, ਅਤੇ ਜਿਸ ਦੀਆਂ ਰਿਪੋਰਟਾਂ ਦੇ ਨਤੀਜੇ ਵਜੋਂ ਭਾਰਤੀ ਅਰਬਪਤੀ ਗੌਤਮ ਅਡਾਨੀ ਅਤੇ ਉਸ ਦੀਆਂ ਕੰਪਨੀਆਂ ਦੇ ਅਰਬਾਂ ਡਾਲਰਾਂ ਦਾ ਸਫਾਇਆ ਹੋਇਆ ਹੈ, ਨੂੰ ਬੰਦ ਕਰ ਦਿੱਤਾ ਗਿਆ ਹੈ, ਇਸਦੇ ਸੰਸਥਾਪਕ ਨੇਟ ਐਂਡਰਸਨ ਨੇ ਬੁੱਧਵਾਰ ਨੂੰ ਐਲਾਨ ਕੀਤਾ। “ਜਿਵੇਂ ਕਿ ਮੈਂ ਪਿਛਲੇ ਸਾਲ […]
ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸੀ,ਉਨ੍ਹਾਂ ਤੋਂ ਇਲਾਵਾ ਕੋਈ ਹੋਰ ਨਾਮਜ਼ਦਗੀ ਨਹੀਂ ਕੀਤੀ ਗਈ ਹੈ,ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਤਿੰਦਰ ਮਲਹੋਤਰਾ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ […]
ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ […]
ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) […]
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]
ਅਦਾਕਾਰ ਸੈਫ ਅਲੀ ਖਾਨ (Actor Saif Ali Khan) ਨੂੰ ਇੱਕ ਹਮਲਾਵਰ ਨੇ ਮੁੰਬਈ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਚਾਕੂ ਨਾਲ ਹਮਲਾ ਕਰ ਦਿੱਤਾ,ਪੁਲਿਸ ਨੇ ਵੀਰਵਾਰ ਸਵੇਰੇ ਇਹ ਜਾਣਕਾਰੀ ਦਿੱਤੀ,ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਰਾਤ ਸੈਫ ਦੇ ਬਾਂਦਰਾ ਸਥਿਤ ਘਰ ‘ਤੇ ਵਾਪਰੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ […]
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ,ਪਾਰਟੀ ਨੇ ਬਵਾਨਾ ਤੋਂ ਸੁਰਿੰਦਰ ਕੁਮਾਰ, ਰੋਹਿਣੀ ਤੋਂ ਸੋਮੇਸ਼ ਗੁਪਤਾ, ਕਰੋਲ ਬਾਗ ਤੋਂ ਰਾਹੁਲ ਧਾਨਕ, ਤੁਗਲਕਾਬਾਦ ਤੋਂ ਵਰਿੰਦਰ ਬਿਧੂੜੀ ਅਤੇ ਬਦਰਪੁਰ ਤੋਂ ਅਰਜੁਨ ਭਡਾਨਾ ਨੂੰ ਉਮੀਦਵਾਰ ਬਣਾਇਆ ਹੈ।ਪਾਰਟੀ ਨੇ 70 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਹੁਣ […]
ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]
ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ […]
ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ […]
ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ (Earthquake) ਆਇਆ,ਦੇਸ਼ ਦੀ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ,ਏਜੰਸੀ ਦੇ ਅਨੁਸਾਰ, ਸਥਾਨਕ ਸਮੇਂ ਅਨੁਸਾਰ ਰਾਤ 9:19 ਵਜੇ ਭੂਚਾਲ ਆਉਣ ਤੋਂ ਥੋੜ੍ਹੀ ਦੇਰ ਬਾਅਦ, ਦੱਖਣ-ਪੱਛਮੀ ਟਾਪੂ ਕਿਊਸ਼ੂ ਦੇ ਮੀਆਜ਼ਾਕੀ ਪ੍ਰੀਫੈਕਚਰ ਦੇ ਨਾਲ-ਨਾਲ ਨੇੜਲੇ ਕੋਚੀ ਪ੍ਰੀਫੈਕਚਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ।
ਭਾਰਤੀ ਕ੍ਰਿਕਟ ਟੀਮ (Indian Cricket Team) 19 ਫਰਵਰੀ ਤੋਂ ਚੈਂਪੀਅਨਜ਼ ਟਰਾਫੀ (Champions Trophy) ਖੇਡਣ ਜਾ ਰਹੀ ਹੈ,ਪਾਕਿਸਤਾਨ ਦੀ ਮੇਜ਼ਬਾਨੀ ‘ਚ ਹੋਣ ਵਾਲੇ ਇਸ ਟੂਰਨਾਮੈਂਟ ‘ਚ ਟੀਮ ਇੰਡੀਆ (Indian Team) ਆਪਣੇ ਸਾਰੇ ਮੈਚ ਦੁਬਈ (Dubai) ‘ਚ ਖੇਡਣ ਜਾ ਰਹੀ ਹੈ। ਇੱਥੋਂ ਦੀਆਂ ਪਿੱਚਾਂ ‘ਤੇ ਸਪਿੰਨਰਾਂ ਤੋਂ ਜ਼ਿਆਦਾ ਤੇਜ਼ ਗੇਂਦਬਾਜ਼ਾਂ ਦਾ ਦਬਦਬਾ ਹੈ, ਇਸ ਲਈ ਭਾਰਤੀ ਟੀਮ […]
ਸੰਗੀਤ ਪੇਸ਼ਕਰਤਾ ਕੁਲਰਾਜ ਗਰੇਵਾਲ ਅਤੇ ਸਤਵਿੰਦਰ ਬਿੱਟੀ (Satvinder Bitti) ਦੇ ਘਰੇਲੂ ਸੰਗੀਤਕ ਲੇਬਲ ਅਧੀਨ ਲੋਹੜੀ ਵਾਲੇ ਦਿਨ ਸਾਹਮਣੇ ਲਿਆਂਦੇ ਜਾ ਰਹੇ ਉਕਤ ਗਾਣੇ ਦਾ ਮਿਊਜ਼ਿਕ ਜੀ ਗੁਰੂ (Music Ji Guru) ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਅਸਲ ਪੰਜਾਬ ਦੇ ਰੰਗਾਂ ਦੀ ਤਰਜ਼ਮਾਨੀ ਕਰਦੇ ਇਸ ਗੀਤ ਵਿੱਚ ਰਿਵਾਇਤੀ ਸਾਜ਼ਾਂ ਦਾ ਭਰਪੂਰ ਉਪਯੋਗ […]
ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ […]
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ […]
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ (LA) ਦੇ ਜੰਗਲਾਂ ਦੀ ਅੱਗ ਹਾਲੀਵੁੱਡ ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਲੱਗੀ ਅੱਗ ਕਾਰਨ 3 ਦਿਨਾਂ ‘ਚ ਹੁਣ ਤੱਕ 28 ਹਜ਼ਾਰ ਏਕੜ ਰਕਬਾ ਪ੍ਰਭਾਵਿਤ ਹੋ ਚੁੱਕਾ ਹੈ। ਕਰੀਬ 1900 ਇਮਾਰਤਾਂ ਅੱਗ ਨਾਲ ਪੂਰੀ ਤਰ੍ਹਾਂ ਸੜ ਗਈਆਂ ਹਨ ਅਤੇ 28 ਹਜ਼ਾਰ ਘਰ ਨੁਕਸਾਨੇ ਗਏ ਹਨ। ਲਾਸ ਏਂਜਲਸ ਵਿੱਚ […]
ਪਟਿਆਲਾ/ਚੰਡੀਗੜ੍ਹ, 10 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ, ਜਦੋਂ ਕਿ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਡਾ. […]
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ […]
ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ […]
ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ […]
ਚੰਡੀਗੜ੍ਹ, 9 ਜਨਵਰੀ, 2025 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਦੇ ਉਮੀਦਵਾਰ ਸਰਬਸੰਮਤੀ ਨਾਲ ਆਪੋ-ਆਪਣੇ ਨਗਰ ਕੌਂਸਲਾਂ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣੇ ਗਏ ਹਨ। ਨਗਰ ਕੌਂਸਲ ਚੀਮਾ (ਸੁਨਾਮ) ਤੋਂ ਬਲਜਿੰਦਰ ਕੌਰ ਨੂੰ ਪ੍ਰਧਾਨ, ਅੰਜੂ ਬਾਲਾ ਨੂੰ […]
ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ […]
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ […]
ਚੰਡੀਗੜ੍ਹ 7 ਜਨਵਰੀ 2025 – ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ […]
ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। […]
ਅਮਰੀਕਾ ‘ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲਾ, ਆਈਟੀ ਮੰਤਰਾਲਾ ਅਤੇ ਵਣਜ ਵਿਭਾਗ ਅਮਰੀਕਾ ‘ਚ ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ,ਇਕ ਸਰਕਾਰੀ ਸੂਤਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ […]
ਜੈਪੁਰ ਇੱਥੇ ਇੱਕ ਆਕਸੀਜਨ ਪਲਾਂਟ (Oxygen Plant) ਵਿੱਚ ਗੈਸ ਲੀਕ (Gas Leak) ਹੋਣ ‘ਤੇ ਹੜਕੰਪ ਮਚ ਗਿਆ, ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਜਾ ਪਹੁੰਚੀ। ਇੱਥੇ ਸਭ ਤੋਂ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ,ਮੰਗਵਾਰ ਕੋਕਰਮਾ ਇਲਾਕੇ ਵਿੱਚ ਰੋਡ ਨੰਬਰ-18 ‘ਤੇ ਸਥਿਤ ਇੱਕ ਗੈਸ ਪਲੈਂਟ (Gas Plant) ਤੋਂ ਆਕਾਸ਼ ਕ੍ਰਾਣਕ ਡਾਈਆਕਸ (CO2) ਦਾ ਰਿਸਾਵ ਹੋਣਾ ਲੱਗਾ।ਦੇਖਦੇ […]
ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ […]
ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ […]
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]
ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ […]
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]
ਚੰਡੀਗੜ੍ਹ, 31 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]
ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ […]
