ਵਾਸ਼ਿੰਗਟਨ: ਵ੍ਹਾਈਟ ਹਾਊਸ ਨੇ ਸ਼ਨੀਵਾਰ, 20 ਸਤੰਬਰ ਨੂੰ ਆਪਣੀ ਨਵੀਂ H-1B ਵੀਜ਼ਾ ਨੀਤੀ ਨੂੰ ਸਪੱਸ਼ਟ ਕਰਨ ਲਈ ਕਦਮ ਚੁੱਕਿਆ, ਇਹ ਐਲਾਨ ਕਰਦੇ ਹੋਏ ਕਿ $100,000 ਦਾ ਵਿਵਾਦਪੂਰਨ ਚਾਰਜ ਸਿਰਫ਼ ਨਵੇਂ ਬਿਨੈਕਾਰਾਂ ‘ਤੇ ਲਾਗੂ ਹੋਣ ਵਾਲਾ ਇੱਕ ਵਾਰ ਦਾ ਭੁਗਤਾਨ ਹੋਵੇਗਾ। ਇਹ ਸਪੱਸ਼ਟੀਕਰਨ ਅਮਰੀਕੀ ਵਣਜ ਸਕੱਤਰ ਹਾਵਰਡ ਲੂਟਨਿਕ ਦੁਆਰਾ ਸ਼ੁੱਕਰਵਾਰ ਨੂੰ ਕੀਤੇ ਗਏ ਐਲਾਨ ਤੋਂ ਬਾਅਦ ਤਕਨਾਲੋਜੀ […]
ਚੰਡੀਗੜ੍ਹ / ਨੰਗਲ 10 ਸਤੰਬਰ ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ […]
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ […]
ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ […]
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ […]
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਦਫ਼ਤਰ, ਕ੍ਰੇਮਲਿਨ ਦੁਆਰਾ ਜਾਰੀ ਇੱਕ ਵੀਡੀਓ ‘ਚ ਪੁਤਿਨ ਨੇ ਕਿਹਾ ਕਿ ਟਰੰਪ ਸਰਕਾਰ ਯੁੱਧ ਨੂੰ ਰੋਕਣ ਅਤੇ ਸਾਰੀਆਂ ਧਿਰਾਂ ਦੇ ਹਿੱਤ ‘ਚ ਸਮਝੌਤਾ ਕਰਨ ਲਈ ਬਹੁਤ ਊਰਜਾ ਅਤੇ […]
13 ਅਗਸਤ 2025: ਬਾਗਬਾਨੀ ਮੰਤਰੀ ਮਹਿੰਦਰ ਭਗਤ (mahinder bhagat) ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਮਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ […]
ਉੱਤਰਾਖੰਡ, 05 ਅਗਸਤ 2025: ਉੱਤਰਕਾਸ਼ੀ ਜ਼ਿਲ੍ਹੇ ਦੇ ਧਾਰਲੀ ਪਿੰਡ ਦੇ ਖੀਰਗੰਗਾ ‘ਚ ਭਿਆਨਕ ਹੜ੍ਹ ਕਾਰਨ ਕਈ ਜਣਿਆਂ ਦੇ ਲਪੇਟ ‘ਚ ਆਉਣ ਦੀ ਖ਼ਬਰ ਹੈ | ਦੱਸਿਆ ਆ ਰਿਹਾ ਹੈ ਕਿ ਜਿਵੇਂ ਹੀ ਹੜ੍ਹ ਪਿੰਡ ਵੱਲ ਆਇਆ ਤਾਂ ਲੋਕਾਂ ਨੇ ਚੀਕਣਾ ਸ਼ੁਰੂ ਕਰ ਦਿੱਤਾ। ਪਾਣੀ ਅਤੇ ਮਲਬਾ ਕਈ ਹੋਟਲਾਂ ‘ਚ ਦਾਖਲ ਹੋ ਗਿਆ ਹੈ। ਧਰਾਲੀ ਬਾਜ਼ਾਰ […]
ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ। ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ […]
ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]
6 ਜੂਨ 2025: ਅਮਰੀਕਾ ਵਿੱਚ ਐਲੋਨ ਮਸਕ (elon musk) ਅਤੇ ਰਾਸ਼ਟਰਪਤੀ ਡੋਨਾਲਡ ਟਰੰਪ (donald trump) ਵਿਚਕਾਰ ਦੂਰੀ ਇੱਕ ਡੂੰਘੀ ਖੱਡ ਵਿੱਚ ਬਦਲ ਗਈ ਹੈ। ਇਹ ਉਦੋਂ ਸ਼ੁਰੂ ਹੋਇਆ ਜਦੋਂ ਮਸਕ ਦੇ ਕਰੀਬੀ ਦੋਸਤ ਜੈਰੇਡ ਇਸਹਾਕਮੈਨ ਦਾ ਨਾਮ ਨਾਸਾ ਦੇ ਨਵੇਂ ਮੁਖੀ ਵਜੋਂ ਸਾਹਮਣੇ ਆਇਆ। ਟਰੰਪ ਅਚਾਨਕ ਇਸ ਨਾਮ ਤੋਂ ਪਿੱਛੇ ਹਟ ਗਏ ਅਤੇ ਕਿਹਾ ਕਿ ਉਹ […]
6 ਜੂਨ 2025: ਆਰਬੀਆਈ ਮੁਦਰਾ ਨੀਤੀ ਵਿੱਤੀ ਸਾਲ 2025-26 ਦੀ ਤਿੰਨ ਦਿਨਾਂ ਮੀਟਿੰਗ (meeting) ਦੇ ਨਤੀਜੇ ਸਾਹਮਣੇ ਆ ਗਏ ਹਨ। ਮੀਟਿੰਗ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ, ਆਰਬੀਆਈ ਗਵਰਨਰ ਸੰਜੇ ਮਲਹੋਤਰਾ (RBI Governor Sanjay Malhotra) ਨੇ ਰੈਪੋ ਰੇਟ ਵਿੱਚ 0.50% ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ, ਰੈਪੋ ਰੇਟ ਹੁਣ 6.00% ਤੋਂ ਘੱਟ ਕੇ […]
ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ 98,130 ਰੁਪਏ ਤੋਂ ਲੈ ਕੇ 98,280 ਰੁਪਏ ਪ੍ਰਤੀ […]
ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 […]
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ […]
ਚੰਡੀਗੜ੍ਹ, 24 ਮਾਰਚ-* ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ […]
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਬਤੌਰ ਖਜਾਨਾ ਮੰਤਰੀ ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ2 ਲੱਖ 5 ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼, ਪਿਛਲੇ ਸਾਲ ਦੇ 1,80,313.57 ਕਰੋੜ ਰੁਪਏ ਦੇ ਮੁਕਾਬਲੇ 13.7 ਫੀਸਦੀ ਵੱਧ […]
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]
ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ ਗੋਲਫ ਰੇਂਜ (Mohali Golf Range) ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਕਿਹਾ […]
ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਰਹਿਣਗੇ ਬੰਦ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਕਰ ਦਿੱਤੀ ਹੈ,ਜਿਹੜੇ ਵਿੱਦਿਅਕ ਅਦਾਰਿਆ (Educational Institutions) ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ,ਬਲਾਕ ਸ੍ਰੀ ਅਨੰਦਪੁਰ ਸਾਹਿਬ (Sri […]
ਚੰਡੀਗੜ੍ਹ, 13 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ […]
ਬਠਿੰਡਾ 12 ਮਾਰਚ: ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ […]
ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ (New Excise Policy) ਨੂੰ ਮਨਜ਼ੂਰੀ ਦੇ ਦਿਤੀ ਹੈ,ਨਵੀਂ ਆਬਕਾਰੀ ਨੀਤੀ ਤਹਿਤ ਪਾਰਦਰਸ਼ਤਾ ਲਈ ਸ਼ਰਾਬ ਦੇ ਪ੍ਰਚੂਨ ਵਿਕਰੇਤਾਵਾਂ ਦੀ ਅਲਾਟਮੈਂਟ ਈ-ਟੈਂਡਰਿੰਗ ਪ੍ਰਣਾਲੀ (Allotment E-Tendering System) ਰਾਹੀਂ ਕੀਤੀ ਜਾਵੇਗੀ,ਈ-ਨਿਲਾਮੀ 13 ਮਾਰਚ ਤੋਂ ਸ਼ੁਰੂ ਹੋਵੇਗੀ,ਜਦਕਿ ਆਈ ਐਮਐਫਐਲ (Mfl) ਦਾ ਕੋਟਾ ਉਹੀ ਰੱਖਿਆ ਗਿਆ ਹੈ ਅਤੇ ਵਧਦੀ ਮੰਗ […]
ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 […]
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਚਾਲਨ ਕਮੇਟੀ ਦੀ ਬੈਠਕ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ‘ਚ ਹੋਈ,ਪਾਰਟੀ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਭੂਪੇਂਦਰ ਹੁੱਡਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸੂਬੇ ਦੇ ਹੋਰ ਨੇਤਾਵਾਂ ਨੇ ਬੈਠਕ ‘ਚ ਸ਼ਿਰਕਤ ਕੀਤੀ।ਮੀਟਿੰਗ ਤੋਂ ਬਾਅਦ ਕਾਂਗਰਸ ਸੰਸਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਹਰਿਆਣਾ ਦੀ ਤ੍ਰਾਸਦੀ […]
ਚੰਡੀਗੜ੍ਹ/ ਮੋਗਾ, 6 ਮਾਰਚ (000) – ” ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ […]
ਪੰਜਾਬ ਦੇ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੂੰ ਔਖੇ ਹੋ ਕੇ ਦੋ ਦਿਨ ਤੋਂ ਰੋਸ ਵਜੋਂ ਹੜਤਾਲ ਤੇ ਗਏ ਹੋਏ ਹਨ । ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖ਼ੁਆਰੀ ਹੋ ਰਹੀ! ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੇ ਤਿੱਖਾ ਪ੍ਰਤੀਕਰਮ ਆਪਣੇ ਟਵੀਟ ਰਾਹੀਂ ਕੀਤਾ ਹੈ ਕਿ ਤੁਸੀਂ ਲਾਰਾਂ ਨੂੰ ਸਮੂਹਿਕ ਛੁੱਟੀ […]
ਚੰਡੀਗੜ੍ਹ,28 ਫਰਵਰੀ:ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ […]
ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (Chandigarh Meteorological Centre) ਦੇ ਅਨੁਸਾਰ, ਸ਼ਹਿਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਈ ਹੈ,ਜੇਕਰ ਅਸੀਂ ਵਿਭਾਗ ਦੇ ਲੌਗ ਪੂਰਵ ਅਨੁਮਾਨ ‘ਤੇ ਨਜ਼ਰ ਮਾਰੀਏ ਤਾਂ ਅਗਲੇ 4 ਦਿਨਾਂ ਤੱਕ ਸ਼ਹਿਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ,ਹਾਲਾਂਕਿ ਤਾਪਮਾਨ […]
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਬਟਾਲਾ ਦੇ ਪਿੰਡ ਫੁਲਕੇ ਦੇ ਵਸਨੀਕ […]
ਚੰਡੀਗੜ੍ਹ, 19 ਫਰਵਰੀ ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। […]
ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ (Pearson Airport) ’ਤੇ ਡੈਲਟਾ ਏਅਰਲਾਈਨਜ਼ (Delta Airlines) ਦਾ ਪਲੇਨ ਕ੍ਰੈਸ਼ ਹੋ ਗਿਆ,ਘਟਨਾ ਵਿਚ 18 ਮੁਸਾਫਰ ਜ਼ਖ਼ਮੀ ਹੋ ਗਏ,ਇਹ ਜਹਾਜ਼ ਲੈਂਡ ਕਰ ਰਿਹਾ ਸੀ ਜਦੋਂ ਬਰਫੀਲੇ ਮੈਦਾਨ ਕਾਰਣ ਫਿਸਲ ਗਿਆ,ਡੈਲਟਾ ਏਅਰਲਾਈਨਜ਼ ਮੁਤਾਬਕ ਹਾਦਸੇ ਵਿਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਤੇ 18 ਲੋਕ ਫੱਟੜ ਹੋਏ ਹਨ।
ਫ਼ਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ,CM ਭਗਵੰਤ ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ,CM ਭਗਵੰਤ ਮਾਨ ਨੇ ਟਵੀਟ (Tweet) ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ (Faridkot) ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ […]
ਅੰਮ੍ਰਿਤਸਰ 17 ਫਰਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੱਤ ਮੈਂਬਰੀ ਕਮੇਟੀ ਨੂੰ ਲੈ ਕੇ ਪਿਛਲੀ ਦਿਨਾਂ ਦੇ ਵਿੱਚ ਕਾਫੀ ਰੌਲਾ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਧਾਮੀ ਵੱਲੋਂ ਆਪਣਾ ਅਹੁਦਾ ਛੱਡ ਦਿੱਤਾ ਗਿਆ। ਅੰਮ੍ਰਿਤਸਰ 17 ਫਰਵਰੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]
ਇੱਕ ਅਮਰੀਕੀ ਫੌਜੀ ਟਰਾਂਸਪੋਰਟ ਜਹਾਜ਼, ਸੀ-17 ਗਲੋਬਮਾਸਟਰ III, 119 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਸ਼ਨੀਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਲਈ ਤਿਆਰ ਹੈ। ਕੁੱਲ ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 67 ਪੰਜਾਬ ਤੋਂ ਹਨ, ਇਹ ਜਾਣਕਾਰੀ ਸਮਾਚਾਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਇਸ ਦੌਰਾਨ, 33 ਹਰਿਆਣਾ ਤੋਂ, ਅੱਠ ਗੁਜਰਾਤ […]
ਹਰਿਆਣਾ ਭਾਜਪਾ ਨੇ ਮੰਤਰੀ ਅਨਿਲ ਵਿਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਸਨੂੰ 3 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਕੁਝ ਦਿਨ ਪਹਿਲਾਂ, ਵਿਜ ਨੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਅਤੇ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਰੋਲੀ ਵਿਰੁੱਧ ਬਿਆਨ ਦਿੱਤੇ ਸਨ,ਹਿਮਾਚਲ ਪ੍ਰਦੇਸ਼ ਵਿੱਚ ਸਮੂਹਿਕ ਬਲਾਤਕਾਰ ਲਈ ਐਫਆਈਆਰ ਦਰਜ […]
