ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਅੱਜ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ RCMP ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਗਵਰਨਰ ਜਨਰਲ, ਮੈਰੀ ਸਾਈਮਨ ਨੇ ਮਾਰਟੀਨ ਹੇਬਰਟ (ਕਿਊਬੈਕ) ਅਤੇ ਟੌਡ […]
6 ਫਰਵਰੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ,ਕਸਟਮ ਵਿਭਾਗ (Customs Department) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ,ਕਸਟਮ ਵਿਭਾਗ ਨੇ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਮਾਨ ‘ਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ,ਪਰ ਨਿੱਜੀ […]
6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ […]
ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. […]
ਦਿੱਲੀ ਵਿਧਾਨ ਸਭਾ ਚੋਣਾਂ (2025 Delhi Assembly Elections 2025) ਲਈ ਅੱਜ ਵੋਟਿੰਗ ਹੋ ਰਹੀ ਹੈ, ਜਿਸ ਵਿੱਚ 1.55 ਕਰੋੜ ਲੋਕ ਆਪਣੀ ਵੋਟ ਪਾਉਣਗੇ,ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ,ਚੋਣਾਂ ਲਈ ਕਈ ਸੁਰੱਖਿਆ ਉਪਾਅ ਕੀਤੇ ਗਏ ਹਨ, ਜਿਸ ਵਿੱਚ 220 ਕੰਪਨੀਆਂ ਦੇ ਅਰਧ ਸੈਨਿਕ ਬਲ, 35,626 ਪੁਲਿਸ ਕਰਮਚਾਰੀ ਅਤੇ 19,000 […]
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ […]
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]
ਦੁਬਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਮੈਚ (ICC Champions Trophy 2025 Match) ਦੀਆਂ ਟਿਕਟਾਂ 3 ਫਰਵਰੀ ਨੂੰ ਵਿਕਰੀ ਲਈ ਉਪਲਬਧ ਹੋਣ ਦੇ ਕੁਝ ਮਿੰਟਾਂ ਵਿੱਚ ਹੀ ਵਿਕ ਗਈਆਂ, ਭਾਰਤ ਬਨਾਮ ਪਾਕਿਸਤਾਨ ਦਾ ਇਹ ਮੈਚ 23 ਫਰਵਰੀ ਨੂੰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (Dubai International Cricket Stadium) ‘ਚ ਖੇਡਿਆ ਜਾਵੇਗਾ। ਟਿਕਟਾਂ ਦੀ ਕੀਮਤ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਦੋ ਦਿਨਾ ਅਮਰੀਕਾ ਫੇਰੀ 12 ਫ਼ਰਵਰੀ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ ਉਹ ਨਵੇਂ ਬਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨਾਲ ਮੁਲਾਕਾਤ ਕਰਨਗੇ ਅਤੇ ਕਈ ਵਿਸ਼ਿਆਂ ’ਤੇ ਗੱਲਬਾਤ ਕਰਨਗੇ,ਇਹ ਜਾਣਕਾਰੀ ਇਸ ਮਾਮਲੇ ਨਾਲ ਸਬੰਧਤ ਵਿਅਕਤੀਆਂ ਨੇ ਦਿਤੀ,ਯੋਜਨਾ ਅਨੁਸਾਰ ਮੋਦੀ ਪੈਰਿਸ ਦੀ ਦੋ ਦਿਨਾਂ ਦੀ […]
ਦਿੱਲੀ, 2 ਫਰਵਰੀ 2025 ਚਾਂਦਨੀ ਚੌਕ ਵਿਧਾਨ ਸਭਾ ਦੇ ਮਜਨੂੰ ਕਾ ਟਿੱਲਾ ਇਲਾਕੇ ਦੇ ਲੋਕ ਸ਼ਨੀਵਾਰ ਦੀ ਸ਼ਾਮ ਨੂੰ ਸ਼ਾਇਦ ਹੀ ਭੁੱਲ ਸਕਣਗੇ। ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਜਨਸਭਾ ਦਾ ਆਯੋਜਨ ਕੀਤਾ ਗਿਆ, ਜਿੱਥੇ ਸਟੇਜ ‘ਤੇ ਕੁਝ ਵੱਖਰਾ ਹੀ ਦੇਖਣ ਨੂੰ ਮਿਲਿਆ। ਮਸ਼ਹੂਰ ਗਾਇਕ ਮੀਕਾ ਸਿੰਘ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ […]
ਵਿਧਾਨ ਸਭਾ ਚੋਣਾਂ (Assembly Elections) ਵਿੱਚ ਵੋਟਿੰਗ ਨੂੰ ਪ੍ਰਭਾਵਿਤ ਕਰਨ ਲਈ ਲਿਆਂਦੀਆਂ ਗਈਆਂ 194 ਕਰੋੜ ਰੁਪਏ ਦੀਆਂ ਵਸਤਾਂ ਹੁਣ ਤੱਕ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ,ਸ਼ੁੱਕਰਵਾਰ ਨੂੰ ਮੁੱਖ ਚੋਣ ਅਧਿਕਾਰੀ ਆਰ ਐਲਿਸ ਵਾਜ਼ (R. Ellis Vaz) ਨੇ ਪ੍ਰੈੱਸ ਕਾਨਫਰੰਸ ਕਰਕੇ 5 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਅਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦੀ […]
Information and Public Relations Department, Punjab 1994 batch UPSC topper Dharminder Sharma takes over as Principal Chief Conservator of Forests Thanks Chief Minister Bhagwant Singh Mann & Forest Minister Lal Chand Kataruchak for reposing faith in him Lists boosting eco tourism, upkeep of wetlands, increasing green cover, environmental awareness as priority areas Prepared Master Plan […]
ਚੰਡੀਗੜ੍ਹ, 31 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ ‘ਤੇ ਛਾਪੇਮਾਰੀ ਸਬੰਧੀ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ। ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ […]
ਚੰਡੀਗੜ੍ਹ, 30 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਇਸ ਘਟਨਾ ‘ਤੇ […]
ਨਵੀਂ ਦਿੱਲੀ/ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਹੋਏ ਤੁਗਲਕਾਬਾਦ ਅਤੇ ਗ੍ਰੇਟਰ ਕੈਲਾਸ਼ ਵਿੱਚ ਵਿਸ਼ਾਲ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਕਾਲਕਾਜੀ ਅਤੇ ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਟਕਰਾਅ, […]
ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਦੇ ਬਾਹਰ ਹਫੜਾ-ਦਫੜੀ ਕਾਰਨ ਵਿਰਾਟ ਕੋਹਲੀ ਦੀ ਰਣਜੀ ਟਰਾਫੀ ‘ਚ ਵਾਪਸੀ ਖਰਾਬ ਹੋ ਗਈ। 30 ਜਨਵਰੀ ਨੂੰ ਵਿਰਾਟ ਕੋਹਲੀ ਨੇ ਸੂਰਜ ਆਹੂਜਾ ਦੇ ਰੇਲਵੇ ਖਿਲਾਫ ਮੈਚ ਖੇਡਿਆ ਅਤੇ ਇਹ 12 ਸਾਲ ਬਾਅਦ ਘਰੇਲੂ ਕ੍ਰਿਕਟ ਵਿੱਚ ਵਾਪਸੀ ਸੀ। ਇਸ ਕਾਰਨ ਦੋਵੇਂ ਟੀਮਾਂ ਹੀ ਨਹੀਂ ਸਗੋਂ ਕ੍ਰਿਕਟ ਪ੍ਰੇਮੀ ਵੀ ਕਾਫੀ ਉਤਸ਼ਾਹਿਤ ਨਜ਼ਰ […]
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ […]
ਪ੍ਰਯਾਗਰਾਜ ਮਹਾਕੁੰਭ (Prayagraj Mahakumbha) ‘ਚ ਮੌਨੀ ਅਮਾਵਸਿਆ ਦੇ ਮੌਕੇ ‘ਤੇ ਕਰੋੜਾਂ ਸ਼ਰਧਾਲੂ ਇਸ਼ਨਾਨ ਕਰਨ ਲਈ ਸੰਗਮ ‘ਚ ਪਹੁੰਚੇ, ਜਿਸ ਤੋਂ ਬਾਅਦ ਭਗਦੜ ਮਚ ਗਈ। ਇਸ ਘਟਨਾ ‘ਚ ਕਈ ਸ਼ਰਧਾਲੂਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹੁਣ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੈਂ […]
ਚੰਡੀਗੜ੍ਹ, 29 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸ ਨੇ ਜਾਣਬੁੱਝ ਕੇ ਤਿੰਨ ਦਿਨ ਤੱਕ ਹਾਈ ਵੋਲਟੇਜ ਡਰਾਮਾ ਰਚਿਆ, ਜਦੋਂਕਿ ਚੋਣਾਂ ਵਿੱਚ ਕਿਸੇ ਕਿਸਮ ਦੀ ਕੋਈ […]
ਮਾਨਸਾ, 29 ਜਨਵਰੀ :ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਨਾਟਕ ਮੇਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਮਲਕੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ […]
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ […]
‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ […]
ਪੰਜਾਬ ਸਰਕਾਰ (Punjab Government) ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ (Information Commissioner) ਲਗਾਇਆ ਹੈ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ (Punjab University) ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ (Chartered Accountant) ਹਨ ਅਤੇ ਪੰਜਾਬ […]
ਧਰਤੀ ‘ਤੇ ਸਭ ਤੋਂ ਸ਼ਕਤੀਸ਼ਾਲੀ ਹਵਾ ਦੀ ਰਫ਼ਤਾਰ 407 ਕਿਲੋਮੀਟਰ ਪ੍ਰਤੀ ਘੰਟਾ ਸੀ। ਪਰ ਵਿਗਿਆਨੀਆਂ ਨੇ ਹੁਣ ਇੱਕ ਤੂਫ਼ਾਨ ਦਾ ਪਤਾ ਲਗਾਇਆ ਹੈ ਜਿਸ ਵਿੱਚ 33,000 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਖਗੋਲ ਵਿਗਿਆਨੀਆਂ ਨੇ ਸੂਰਜੀ ਮੰਡਲ ਦੇ ਇੱਕ ਬਾਹਰੀ ਗ੍ਰਹਿ ‘ਤੇ ਇੱਕ ‘ਸੁਪਰਸੋਨਿਕ ਜੈੱਟਸਟ੍ਰੀਮ’ (Supersonic Jetstream) ਦਾ ਪਤਾ ਲਗਾਇਆ ਹੈ। […]
ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ। ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ […]
ਚੰਡੀਗੜ੍ਹ, 27 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਈਟੀਓ ਨੇ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ। ਅਜਿਹੀਆਂ ਘਟਨਾਵਾਂ ਦਾ ਮਕਸਦ ਸਮਾਜ ਵਿੱਚ ਤਣਾਅ […]
ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ […]
ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ […]
ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ […]
ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ […]
ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh Municipal Corporation Elections) ਤੋਂ ਬਾਅਦ ਹੁਣ 30 ਜਨਵਰੀ ਨੂੰ ਹੋਣ ਵਾਲੀ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ,ਇਸੇ ਦੌਰਾਨ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੇ ਮੇਅਰ ਦੇ ਅਹੁਦੇ ਲਈ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੀ ਕੋਰ […]
Video 2025-01-25 at 6.09.00 PM.mp4 Information and Public Relations Department Punjab Barinder Kumar Goyal Hands Over Appointment Letters to 21 Newly Appointed Candidates of the Department of Land and Water Conservation Says, Under the Leadership of Chief Minister S. Bhagwant Singh Mann, Over 50,000 Youths in the State have been Provided Government Jobs Encouraged the […]
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ […]
ਜਲੰਧਰ/ਚੰਡੀਗੜ੍ਹ, 25 ਜਨਵਰੀ ਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ […]
ਮੰਤਰੀ, ਪ੍ਰਹਿਲਾਦ ਜੋਸ਼ੀ ਨੇ ਪਿਛਲੇ ਮਹੀਨੇ ਡਿਫਰੈਂਸ਼ੀਅਲ ਪ੍ਰਾਈਸਿੰਗ ਨੂੰ “ਅਣਉਚਿਤ ਵਪਾਰਕ ਅਭਿਆਸ” ਕਰਾਰ ਦਿੱਤਾ ਸੀ ਜੋ ਕਿ ਖਪਤਕਾਰਾਂ ਦੇ ਅਧਿਕਾਰਾਂ ਦੀ “ਸੁਰੱਖਿਆ ਅਣਦੇਖੀ” ਹੈ। ਦੇਸ਼ ਦੇ ਖਪਤਕਾਰ ਮਾਮਲਿਆਂ ਦੇ ਮੰਤਰੀ, ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ X ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਭਾਰਤ ਸਰਕਾਰ ਦੀ ਇੱਕ ਸੰਸਥਾ ਨੇ ਰਾਈਡ-ਹੇਲਿੰਗ ਫਰਮਾਂ ਓਲਾ ਅਤੇ ਉਬੇਰ ਨੂੰ ਐਂਡਰੌਇਡ […]
ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, […]
ਚੰਡੀਗੜ੍ਹ, 24 ਜਨਵਰੀ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ […]
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]
ਬੀਤੀ ਦੇਰ ਰਾਤ ਮਿਆਂਮਾਰ ‘ਚ ਭੂਚਾਲ (Earthquake) ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਭੂਚਾਲ ਰਾਤ ਕਰੀਬ 1 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 106 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ […]
ਚੰਡੀਗੜ੍ਹ, 23 ਜਨਵਰੀ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ […]
