ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ […]
ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਯਾਤਰਾ ‘ਆਪ’ ਵੱਲੋਂ ਸੂਬੇ […]
ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ। ਇਕ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ […]
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]
ਡੇਰਾ ਬਾਬਾ ਨਾਨਕ (Dera Baba Nanak) ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ।
ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ […]
ਨਵੀਂ ਦਿੱਲੀ- ਅਮਰੀਕਾ ‘ਚ ਉਦਯੋਗਪਤੀ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਰੁਪਏ ਦੀ ਧੋਖਾਧੜੀ ਦੇ ਦੋਸ਼ ਲੱਗੇ ਹਨ। ਸੰਯੁਕਤ ਰਾਜ ਦੇ ਅਟਾਰਨੀ ਦਫਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਕਰੀਬ 2200 ਕਰੋੜ ਰੁਪਏ) ਦੀ ਰਿਸ਼ਵਤ ਦਿੱਤੀ ਜਾਂ ਦੇਣ […]
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ […]
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ […]
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 […]
ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ […]
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ […]
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ […]
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ […]
ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ ‘ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ […]
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ […]
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 […]
ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ […]
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]
ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ,ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਦੱਸਿਆ ਜਾ […]
ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ […]
ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ ਐਨ.ਪੀ.ਕੇ. ਨੂੰ ਫਾਸਫੋਰਸ […]
ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਰੀਬ 70 ਫੀਸਦੀ ਦੀ ਕਮੀ ਆਈ ਹੈ,ਕੈਨੇਡਾ ਜਾਣ ਵਾਲੇ ਜ਼ਿਆਦਾਤਰ ਲੋਕ ਪੰਜਾਬੀ ਹਨ,ਜਿਸ ਤੋਂ ਬਾਅਦ ਹਰਿਆਣਵੀ ਅਤੇ ਗੁਜਰਾਤੀ ਵੀ ਇਸ ਸੂਚੀ ‘ਚ ਟਾਪ ‘ਤੇ ਹਨ,ਅਜਿਹੇ ‘ਚ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਕੈਨੇਡਾ ਜਾ ਕੇ ਆਪਣਾ ਭਵਿੱਖ ਬਣਾਉਣ ਦੇ ਚਾਹਵਾਨ ਵਿਦਿਆਰਥੀਆਂ ਨੇ ਕੈਨੇਡਾ ਦੀ ਬਜਾਏ ਕੋਈ ਹੋਰ […]
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ […]
ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ […]
