Tag: Ludhiana

ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ ‘ਚ ਸਿਹਤ ਦਾ ਆ ਰਿਹਾ ਨਵਾਂ ਮੋੜ

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ….

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ….

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼,….

ਲੁਧਿਆਣੇ ਦੇ ਰਾਜਾਪੁਰ, ਜੱਦੀਦ ਅਤੇ ਭੋਲੇਵਾਲ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 24000 ਕਿਲੋ ਲਾਹਣ ਜ਼ਬਤ

ਲੁਧਿਆਣੇ ਵਿੱਖੇ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਮਾਫੀਆ ਵਿਰੁੱਧ ਸ਼ੁਰੂ ਕੀਤੀ ਗਈ ਕਾਰਵਾਈ ਤਹਿਤ ਆਬਕਾਰੀ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਰਾਜਾਪੁਰ,….

ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।  

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ….

ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ….

25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ….

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼….

ਦਿੱਲੀ-ਕੱਟੜਾ ਐਕਸਪ੍ਰੈੱਸਵੇਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

SCAM 121 Cr. ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ….

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ….