ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ

 ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ […]

author

ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ […]

author
1