ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ […]

author

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ ਮੁਹਿੰਮਾਂ ਨੇ […]

author

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ […]

author

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ […]

author

ਆਮ ਆਦਮੀ ਪਾਰਟੀ ਵੱਲੋ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਕੱਢਿਆ ਬਾਹਰ

 ਆਮ ਆਦਮੀ ਪਾਰਟੀ ਵੱਲੋਂ ਸਖਤ ਐਕਸ਼ਨ ਲੈਂਦਿਆਂ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜ ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।ਬਿਕਰਮ ਮਜੀਠੀਆ ਖਿਲਾਫ਼ ਹੋ ਰਹੀ ਕਾਰਵਾਈ ਦੀ ਪ੍ਰਕਿਰਿਆ ਨੂੰ ਵੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਗਲਤ ਕਰਾਰ ਦਿੱਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਕੁੰਵਰ ਪ੍ਰਤਾਪ […]

author

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਜੂਨ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਰਵੀਪਾਲ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ […]

author

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 27 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ ਅਤੇ ਮਦਦਗਾਰ ਵਿਅਕਤੀ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਆਪਣੇ ਹਲਕੇ ਲਈ ਮਹਾਨ ਸੇਵਾਵਾਂ ਨਿਭਾਈਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ […]

author

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ […]

author

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ ਦੋਹਾ, ਕਤਰ ਤੱਕ ਪਹੁੰਚ ਗਈ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਤਪਾਦਾਂ […]

author

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ ਦੀ ਖਰੀਦ ਦੀ ਨਿਗਰਾਨੀ ਕਰਨ ਅਤੇ ਰਾਜ ਵਿੱਚ ਆਉਣ ਵਾਲੇ ਸੀਜ਼ਨਾਂ ਵਿੱਚ ਕਣਕ ਅਤੇ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ […]

author

ਏਅਰ ਇੰਡੀਆ ਵੱਲੋਂ ਪੜਾਅਵਾਰ ਪੱਛਮੀ ਏਸ਼ੀਆ ਲਈ ਹਵਾਈ ਸੇਵਾਵਾਂ ਮੁੜ ਹੋਣਗੀਆਂ ਬਹਾਲ

ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਦੇ ਵਿਚਾਲੇ ਏਅਰ ਇੰਡੀਆ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਹੌਲੀ-ਹੌਲੀ ਇਸ ਖੇਤਰ ਲਈ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰੇਗੀ। ਜਿਵੇਂ ਕਿ ਪੱਛਮੀ ਏਸ਼ੀਆ ਦੇ ਕੁਝ ਹਿੱਸਿਆਂ ‘ਚ ਹਵਾਈ ਖੇਤਰ ਹੌਲੀ-ਹੌਲੀ ਮੁੜ ਖੁੱਲ੍ਹ ਰਹੇ ਹਨ, ਉਡਾਣ ਸੰਚਾਲਨ ਪੜਾਅਵਾਰ ਢੰਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ। ਏਅਰ ਇੰਡੀਆ ਨੇ ਇਹ ਵੀ ਕਿਹਾ […]

author

ਪੰਜਾਬ ਕੈਬਿਨਟ ‘ਚ ਛੇਤੀ ਹੋਵੇਗਾ ਫੇਰਬਦਲ, ਰਾਜਪਾਲ ਨੂੰ ਮਿਲੇ CM ਭਗਵੰਤ ਮਾਨ

ਪੰਜਾਬ ਕੈਬਿਨਟ ‘ਚ ਛੇਤੀ ਹੀ ਫੇਰਬਦਲ ਹੋਣ ਜਾ ਰਿਹਾ ਹੈ | ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ। ਇਸ ਦੇ ਨਾਲ ਹੀ […]

author

ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪਟਿਆਲਾ ‘ਚ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਪਟਿਆਲਾ ਪਹੁੰਚੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ, ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ […]

author

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਆਪ’ ਦੇ ਸੰਜੀਵ ਅਰੋੜਾ ਦੀ ਜਿੱਤ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦਿਨ ਗਿਣਤੀ ਜਾਰੀ ਹੈ | ਹੁਣ ਤੱਕ 14 ਰਾਊਂਡ ‘ਚੋਂ ਗਿਣਤੀ ਦੇ 11 ਰਾਊਂਡ ਦੀ ਗਿਣਤੀ ਮੁਕੰਮਲ ਹੋ ਗਈ ਹੈ | ‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਦੀ ਲੀਡ 7506 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਸੰਜੀਵ ਅਰੋੜਾ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ […]

author

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ 

ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ […]

author

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ […]

author

ਜਲੰਧਰ ਦੇ PAP ਗਰਾਊਂਡ ‘ਚ CM ਦੀ ਯੋਗਸ਼ਾਲਾ ਪ੍ਰੋਗਰਾਮ, ਵੱਡੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

19 ਜੂਨ 2025: ਪੰਜਾਬ ਦੇ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਦੀ ਯੋਗਸ਼ਾਲਾ ਨਾਮਕ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ। ਪਰ ਕੁਝ ਕਾਰਨਾਂ ਕਰਕੇ ਦੋਵੇਂ ਆਗੂ ਇਸ ਯੋਗਸ਼ਾਲਾ ਵਿੱਚ ਨਹੀਂ ਪਹੁੰਚੇ। ਮੰਤਰੀ ਬਲਵੀਰ ਸਿੰਘ ਮੁੱਖ […]

author

ਅਰਮੀਨੀਆ ਤੋਂ 90 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੇਗਾ ਜ਼ਹਾਜ

Iran-Israel Tension News: ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਵਧਦਾ ਜਾ ਰਿਹਾ ਹੈ। ਅਜਿਹੀ ਸਥਿਤੀ ‘ਚ ਭਾਰਤ ਸਰਕਾਰ ਵੱਲੋਂ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਇਸ ਤਹਿਤ ਕਸ਼ਮੀਰ ਘਾਟੀ ਦੇ 90 ਵਿਦਿਆਰਥੀ ਅੱਜ ਰਾਤ ਅਰਮੀਨੀਆ ਤੋਂ ਦਿੱਲੀ ਪਹੁੰਚਣ ਵਾਲੇ ਹਨ। ਇਹ ਵਿਦਿਆਰਥੀ ਜ਼ਵਾਰਟਨੋਟਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਹਾਜ਼ ਵਿੱ’ਚ […]

author

ਪ੍ਰਧਾਨ ਮੰਤਰੀ ਮੋਦੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ, ਵਪਾਰਕ ਸਬੰਧਾਂ ‘ਤੇ ਨਜ਼ਰ

ਕਰੋਸ਼ੀਆ, 18 ਜੂਨ 2025: ਪ੍ਰਧਾਨ ਮੰਤਰੀ ਮੋਦੀ ਕਰੋਸ਼ੀਆ (Croatia) ਗਣਰਾਜ ਦੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਦੇ ਸੱਦੇ ‘ਤੇ ਕਰੋਸ਼ੀਆ ਦੇ ਸਰਕਾਰੀ ਦੌਰੇ ‘ਤੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ ਹੋਵੇਗਾ, ਜੋ ਦੁਵੱਲੇ ਸਬੰਧਾਂ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪਲੇਨਕੋਵਿਚ ਦੁਵੱਲੇ ਵਿਚਾਰ-ਵਟਾਂਦਰੇ ਕਰਨਗੇ। ਪ੍ਰਧਾਨ […]

author

ਮੇਰੀ ਘਰੇਲੂ ਫ਼ੋਟੋਆਂ ਜਨਤਕ ਕਰਨ ਦੀ ਮਜੀਠੀਆ ਦੀ ਘਟੀਆ ਰਾਜਨੀਤੀ – ਰਵਜੋਤ 

ਜਲੰਧਰ , 18 ਜੂਨ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਲਗਾਏ  ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ।  ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਅਤੇ ‘ਆਪ’ ਨੇਤਾ ਤਰਨਦੀਪ ਸੰਨੀ ਵੀ ਮੌਜੂਦ ਸਨ। ਡਾ. ਰਵਜੋਤ ਨੇ ਸੋਸ਼ਲ […]

author

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ […]

author

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਚੰਡੀਗੜ੍ਹ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ […]

author

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ […]

author

Simmi Chaudhary Murder : ਹਰਿਆਣਾ ਦੀ ਮਾਡਲ ਦੀ ਨਹਿਰ ‘ਚੋਂ ਮਿਲੀ ਲਾਸ਼

16 ਜੂਨ 2025: ਬੀਤੇ ਦਿਨ ਬਠਿੰਡਾ (bathinda) ਵਿਖੇ ਪੰਜਾਬ ਦੀ ਰਹਿਣ ਵਾਲੀ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦਾ ਕਤਲ ਕੀਤਾ ਗਿਆ ਸੀ, ਅਜਿਹਾ ਹੀ ਹੁਣ ਇਕ ਮਾਮਲਾ ਹਰਿਆਣਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਮਾਡਲ ਦਾ ਕਤਲ ਕੀਤਾ ਗਿਆ ਹੈ| ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ (simmi chaudhary) ਦੀ ਲਾਸ਼ ਬਰਾਮਦ ਕਰ ਲਈ ਗਈ […]

author

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਚੰਡੀਗੜ੍ਹ, 16 ਜੂਨ:   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। […]

author

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ […]

author

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ […]

author

ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ 15 ਜੂਨ 2025: ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ (anil vij) ਨੇ ਅੱਜ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ, ਵਿਜ ਨੇ ਆਪਣੇ ਵਿਧਾਨ ਸਭਾ ਹਲਕੇ ਅੰਬਾਲਾ ਛਾਉਣੀ ਦੇ ਵਿਕਾਸ ਨਾਲ ਸਬੰਧਤ ਤਿੰਨ ਮਹੱਤਵਪੂਰਨ ਮੰਗਾਂ ਰੱਖਿਆ ਮੰਤਰੀ ਦੇ ਸਾਹਮਣੇ ਰੱਖੀਆਂ। ਸਿਵਲ ਹਸਪਤਾਲ […]

author

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ […]

author

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ […]

author

ਪੰਜਾਬ ਸਰਕਾਰ ਨੇ ਚੌਲਾਂ ਦੀ ਕਾਸ਼ਤ ਲਈ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

Ban pesticides in Punjab: ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ‘ਚ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਕਦਮ ਸੂਬਾ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਅਤੇ ਨਿਰਯਾਤ ‘ਚ ਰੁਕਾਵਟਾਂ ਨੂੰ ਦੂਰ ਕਰਨ ਲਈ ਚੁੱਕਿਆ ਹੈ। ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਗੁਰਨਾਮ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ […]

author

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ […]

author

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

author

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ‘ਤੇ ਦੁੱਖ ਜਤਾਇਆ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਯਾਤਰੀ ਸਵਾਰ ਸਨ। ਹੁਣ ਤੱਕ ਇਸ ਹਾਦਸੇ ‘ਚ ਸਿਰਫ਼ ਦੋ ਜਣਿਆਂ ਹੀ ਬਚ ਸਕੇ ਹਨ। ਬਾਕੀ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ […]

author

Ahmedabad Plane Crash: ਅਹਿਮਦਾਬਾਦ ਏਅਰਪੋਰਟ ਬੰਦ, PM ਮੋਦੀ ਨੇ ਹਾਦਸੇ ਬਾਰੇ ਲਈ ਜਾਣਕਾਰੀ

Ahmedabad Plane Crash: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਅਹਿਮਦਾਬਾਦ ਹਵਾਈ ਜ਼ਹਾਜ ਹਾਦਸੇ ਸੰਬੰਧੀ ਗੱਲਬਾਤ ਕੀਤੀ। ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਉਹ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਅਹਿਮਦਾਬਾਦ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀ ਨੂੰ ਤੁਰੰਤ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ […]

author

ਹਵਾਈ ਜਹਾਜ਼ ਹਾਦਸੇ ‘ਚ ਵਿਜੇ ਰੁਪਾਨੀ ਦਾ ਦਿਹਾਂਤ ਮੇਰੇ ਲਈ ਨਿੱਜੀ ਘਾਟਾ: ਸੁਨੀਲ ਜਾਖੜ

ਏਅਰ ਇੰਡੀਆ ਦਾ ਯਾਤਰੀ ਹਵਾਈ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ‘ਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਮੌਤ ਹੋ ਗਈ। ਰੁਪਾਨੀ 3 ਸਾਲ ਤੱਕ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਰਹੇ। ਉਨ੍ਹਾਂ ਨੇ 3 ਦਿਨ ਪਹਿਲਾਂ ਲੁਧਿਆਣਾ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ […]

author

ਅਹਿਮਦਾਬਾਦ ਜਹਾਜ਼ ਹਾਦਸੇ ਦੀ ਖ਼ਬਰ ਸੁਣ ਕੇ ਸਦਮੇ ‘ਚ ਬਾਲੀਵੁੱਡ, ਸੰਨੀ ਦਿਓਲ ਸਮੇਤ ਮਸ਼ਹੂਰ ਹਸਤੀਆਂ ਨੇ ਪ੍ਰਗਟਾਇਆ ਦੁੱਖ

ਗੁਜਰਾਤ ਦੇ ਅਹਿਮਦਾਬਾਦ (Ahmedabad) ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਦੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਬਾਲੀਵੁੱਡ ਦੇ ਮਸ਼ਹੂਰ ਹਸਤੀਆਂ ਵੀ ਇਸ ਹਾਦਸੇ ‘ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਸੰਨੀ ਦਿਓਲ, ਰਿਤੇਸ਼ ਦੇਸ਼ਮੁਖ, ਪਰਿਣੀਤੀ ਚੋਪੜਾ ਤੋਂ ਲੈ ਕੇ ਦਿਸ਼ਾ ਪਟਾਨੀ ਤੱਕ, ਸਾਰਿਆਂ ਨੇ ਇਸ ਹਾਦਸੇ ‘ਤੇ ਪੋਸਟ ਕੀਤੀ ਹੈ। ਸਿਤਾਰਿਆਂ ਨੇ […]

author

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

 *ਅੰਮ੍ਰਿਤਸਰ, 12 ਜੂਨ*:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।  ਦੋਵਾਂ ਆਗੂਆਂ ਨੇ ਕਿਹਾ ਕਿ […]

author

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ […]

author

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ। ਅੱਜ ਇੱਥੇ ਆਪਣੇ ਦਫ਼ਤਰ […]

author