ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ! 50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ

ਚੰਡੀਗੜ੍ਹ, 8 ਸਤੰਬਰ 2025* ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ “ਆਪ੍ਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ […]

ਕੈਬਨਿਟ ਮੀਟਿੰਗ ਤੋਂ ਬਾਅਦ CM ਮਾਨ ਨੇ ਕਰਤਾ ਵੱਡਾ ਐਲਾਨ, ਕਿਸਾਨਾਂ ਨੂੰ ਮਿੱਟੀ ਚੁੱਕਣ ਦੀ ਮਿਲੀ ਇਜਾਜ਼ਤ

8 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਹਸਪਤਾਲ ਤੋਂ ਲਾਈਵ ਹੋ ਕੇ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢੇ ਜ਼ਮੀਨ ਵਾਲੇ ਕਿਸਾਨਾਂ ਨੂੰ ਮਿੱਟੀ ਚੁੱਕਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਕਿਸਾਨ ਆਪਣੀ ਮਰਜ਼ੀ ਅਨੁਸਾਰ ਮਿੱਟੀ ਵੀ ਵੇਚ ਸਕਦੇ ਹਨ। ਉਨ੍ਹਾਂ […]

ਪੰਜਾਬ ਸਰਕਾਰ ਨੇ ਦਿਖਾਇਆ ਸੱਚਾ ਨੇਤ੍ਰਿਤਵ: ਹਰ ਧੜਕਣ ਦੀ ਕੀਤੀ ਜਾ ਰਹੀ ਰੱਖਿਆ,ਇਨਸਾਨ ਹੋਵੇ ਜਾਂ ਜਾਨਵਰ

ਚੰਡੀਗੜ੍ਹ, 7 ਸਤੰਬਰ 2025 ਪੰਜਾਬ ਆਈ ਇਸ ਆਫ਼ਤ ਨੇ ਕਿਸੇ ‘ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ ‘ਤੇ , ਨਾ ਉਨ੍ਹਾਂ ਦੇ ਸੁਪਨਿਆਂ ‘ਤੇ ਅਤੇ ਨਾ ਹੀ ਬੇਜ਼ੁਬਾਨਾਂ ‘ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ ਮਾਸੂਮ ਜੀਵਾਂ ਨੂੰ ਵੀ ਜਿਨ੍ਹਾਂ ਕੋਲ ਮਦਦ ਮੰਗਣ ਲਈ ਆਵਾਜ਼ ਤਕ ਨਹੀਂ ਸੀ। ਪਰ ਅਜਿਹੇ […]

ਮੈਂ ਹਮੇਸ਼ਾ PM ਮੋਦੀ ਦਾ ਦੋਸਤ ਰਹਾਂਗਾ, ਭਾਰਤ-ਅਮਰੀਕਾ ਦੇ ਸਬੰਧ ਖਾਸ: ਡੋਨਾਲਡ ਟਰੰਪ

 06 ਸਤੰਬਰ 2025: ਰੂਸੀ ਤੇਲ ਦੀ ਟੈਰਿਫ ਅਤੇ ਖਰੀਦ ਨੂੰ ਲੈ ਕੇ ਅਮਰੀਕਾ ਅਤੇ ਭਾਰਤ ਦੇ ਸਬੰਧਾਂ ‘ਚ ਤਣਾਅ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਇੱਕ ਬਿਆਨ ਨਾਲ ਫਿਰ ਹੈਰਾਨ ਕਰ ਦਿੱਤਾ ਹੈ। ਦਰਅਸਲ, ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਇੱਕ ਖਾਸ ਰਿਸ਼ਤਾ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ […]

ਪੰਜਾਬ ਦੇ 60,000 ਕਰੋੜ ਰੁਪਏ ਜਾਰੀ ਕਰੇ ਕੇਂਦਰ ਸਰਕਾਰ: MP ਮਲਵਿੰਦਰ ਸਿੰਘ ਕੰਗ

ਸ੍ਰੀ ਆਨੰਦਪੁਰ ਸਾਹਿਬ, 06 ਸਤੰਬਰ 2025: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਨੂੰ ਭਿਆਨਕ ਹੜ੍ਹਾਂ ਤੋਂ ਬਚਾਉਣ ਲਈ ਤੁਰੰਤ ਕੇਂਦਰੀ ਦਖਲਅੰਦਾਜ਼ੀ ਲਈ ਅਪੀਲ ਕੀਤੀ ਹੈ। ਇਸ ਆਫ਼ਤ ਨਾਲ 1,200 ਤੋਂ ਵੱਧ ਪਿੰਡ ਡੁੱਬ ਗਏ ਹਨ, ਲਗਭਗ ਚਾਰ ਲੱਖ ਲੋਕ ਬੇਘਰ ਹੋ ਗਏ ਹਨ ਅਤੇ 40 ਤੋਂ […]

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ […]

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ […]

ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ

ਚੰਡੀਗੜ੍ਹ, 5 ਸਤੰਬਰ 2025 ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ ਪਹਿਲ ਹੋਈ , ਜਿਸ ਨੇ ਨਾ ਸਿਰਫ਼ ਲੋਕਾਂ ਨੂੰ ਰਾਹਤ ਦਿੱਤੀ ,ਸਗੋਂ ਭਵਿੱਖ ਲਈ ਉਮੀਦ […]

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 5 ਸਤੰਬਰ: ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ ‘ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ […]

ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ […]

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ […]

Punjab Weather: ਪੰਜਾਬ ‘ਚ ਅੱਜ ਬਾਰਿਸ਼ ਤੋਂ ਰਾਹਤ, 7 ਸਤੰਬਕ ਤੱਕ ਕੋਈ ਅਲਰਟ ਨਹੀਂ

ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ।ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ਹਨ। ਹਾਲਾਂਕਿ, ਅੱਜ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 7 ਸਤੰਬਰ ਤੱਕ ਮੌਸਮ ਸਾਫ਼ ਰਹਿਣ ਦਾ […]

Shikhar Dhawan ਦੀਆਂ ਵਧੀਆਂ ਮੁਸ਼ਕਲਾਂ! ਇਸ ਮਾਮਲੇ ਵਿੱਚ ਈਡੀ ਨੇ ਕੀਤਾ ਤਲਬ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।ਭਾਰਤੀ ਟੀਮ ਦੇ ਸਾਬਕਾ ਓਪਨਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਇੱਕ ਸੱਟੇਬਾਜ਼ੀ ਐਪ ਦੇ ਪ੍ਰਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਜਾਂਚ ਔਨਲਾਈਨ ਸੱਟੇਬਾਜ਼ੀ ਪਲੇਟਫਾਰਮ 1xBet ਨਾਲ ਸਬੰਧਤ ਹੈ, ਜਿਸਦਾ ਧਵਨ ਸੋਸ਼ਲ […]

*1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ*

ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ […]

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ. […]

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ […]

ਪੰਜਾਬ ਦੇ ਸਕੂਲ 7 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 7 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ […]

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ […]

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 2 ਸਤੰਬਰ:ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ। ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ […]

ਚੋਣ ਕਮਿਸ਼ਨ ਵੱਲੋਂ ਕਾਂਗਰਸ ਬੁਲਾਰੇ ਪਵਨ ਖੇੜਾ ਨੂੰ ਨੋਟਿਸ ਜਾਰੀ

ਦਿੱਲੀ, 02 ਸਤੰਬਰ 2025:  ਕਾਂਗਰਸ ਬੁਲਾਰੇ ਪਵਨ ਖੇੜਾ (Pawan Khera) ਦੀਆਂ ਮੁਸ਼ਕਿਲਾਂ ਹੁਣ ਉਨ੍ਹਾਂ ਦੇ ਦੋ ਪਛਾਣ ਪੱਤਰ ਨੰਬਰਾਂ ਨੂੰ ਲੈ ਕੇ ਵਧਣ ਵਾਲੀਆਂ ਹਨ। ਇਸ ਮਾਮਲੇ ‘ਚ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਦਫ਼ਤਰ ਨੇ ਕਾਂਗਰਸ ਨੇਤਾ ਪਵਨ ਖੇੜਾ ਨੂੰ ਇੱਕ ਤੋਂ ਵੱਧ ਹਲਕਿਆਂ […]

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ 

ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ […]

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਚੰਡੀਗੜ੍ਹ, 2 ਸਤੰਬਰ 2025 ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ ਇਤਿਹਾਸਕ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਿਹਾ ਹੜ੍ਹ ਰਾਹਤ ਅਭਿਆਨ ਇਹ ਸਾਬਤ ਕਰਦਾ ਹੈ ਕਿ ਜਦੋਂ ਜਨਤਾ ਉੱਤੇ ਸੰਕਟ ਆਉਂਦਾ ਹੈ, ਤਾਂ ਸੱਚੀ ਤੇ […]

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ। ਪੰਜਾਬ ਦੇ ਵਿੱਤ ਮੰਤਰੀ […]

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ […]

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ […]

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ […]

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ, ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ […]

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ […]

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਚੰਡੀਗੜ੍ਹ, 29 ਅਗਸਤ 2025- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ […]

ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਹਰਿਆਣਾ ਦੇ CM ਨਾਇਬ ਸਿੰਘ ਸੈਣੀਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਪੰਜਾਬੀ ਯੂਨੀਵਰਸਿਟੀ ‘ਚ ਮਹਾਨ ਕੋਸ਼ ਨੂੰ ਮਿੱਟੀ ’ਚ ਦੱਬਣ ਦੀ ਸੀ ਤਿਆਰੀ, ਮੌਕੇ ‘ਤੇ ਪੁੱਜੇ ਵਿਦਿਆਰਥੀ

ਪਟਿਆਲਾ, 28 ਅਗਸਤ 2025: ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰਸਾਸ਼ਨ ਇੱਕ ਵਾਰ ਵਿਵਾਦਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ | ਦਰਅਸਲ, ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਹਾਨ ਕੋਸ਼ ਨੂੰ ਮਿੱਟੀ ‘ਚ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਹੈ ਜੋਕਿ ਸਿੱਧੇ ਤੌਰ ’ਤੇ ਬੇਅਦਬੀ ਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀ ਪੜ੍ਹਨ ਤੋਂ ਪਹਿਲਾਂ ਮਹਾਨ […]

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ […]

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ […]

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਚੰਡੀਗੜ੍ਹ, 28 ਅਗਸਤ: ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ […]

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ […]

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ […]