ਚੰਡੀਗੜ੍ਹ, 27 ਅਗਸਤਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ […]
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ […]
ਪੰਜਾਬ, 27 ਅਗਸਤ 2025: ਓਲੰਪੀਅਨ ਸਿਫ਼ਤ ਕੌਰ ਸਮਰਾ ਨੇ ਮੰਗਲਵਾਰ ਨੂੰ ਕਜ਼ਾਕਿਸਤਾਨ ਦੇ ਸ਼ਿਮਕੈਂਟ ‘ਚ ਹੋਈ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ (3P) ‘ਚ ਸੋਨ ਤਮਗਾ ਜਿੱਤ ਕੇ ਆਪਣਾ ਪਹਿਲਾ ਏਸ਼ੀਅਨ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ, ਭਾਰਤ ਨੂੰ ਟੀਮ ਈਵੈਂਟ ‘ਚ ਵੀ ਸੋਨ ਤਮਗਾ ਮਿਲਿਆ। ਇਸ ਦੇ ਨਾਲ ਹੀ, […]
ਚੰਡੀਗੜ੍ਹ/ਫਾਜ਼ਿਲਕਾ 25 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ । ਇਸ ਮੌਕੇ ਲੋਕਾਂ […]
ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586 […]
ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ […]
ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ […]
22 ਅਗਸਤ 2025: ਅਮਰੀਕਾ (america) ਦੇ ਫਲੋਰੀਡਾ ਵਿੱਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 2 ਅਮਰੀਕੀਆਂ ਦੀ ਮੌਤ ਤੋਂ ਬਾਅਦ, ਅਮਰੀਕਾ ਨੇ ਡਰਾਈਵਰਾਂ ਦੇ ਵੀਜ਼ਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ‘ਤੇ ਹੋਵੇਗੀ, ਪੁਰਾਣੇ ਡਰਾਈਵਰਾਂ ਦੇ ਵੀਜ਼ੇ ਰੱਦ ਨਹੀਂ ਕੀਤੇ ਜਾਣਗੇ। ਇਹ ਜਾਣਕਾਰੀ ਅਮਰੀਕੀ ਵਿਦੇਸ਼ […]
ਚੰਡੀਗੜ੍ਹ, 21 ਅਗਸਤ 2025: ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ […]
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ […]
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ ‘ਪੰਜਾਬ ਇਨ ਫਰੇਮਜ਼’ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ […]
ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ […]
ਲੋਕ ਸਭਾ ਨੇ ਬੁੱਧਵਾਰ ਨੂੰ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਗੇਮਾਂ ‘ਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕੀਤਾ ਗਿਆ ਹੈ। ਕੇਂਦਰ ਸਰਕਾਰ ਮੁਤਾਬਕ ਇਸਦਾ ਉਦੇਸ਼ ਇਨ੍ਹਾਂ ਗੇਮਾਂ ਦੀ ਆਦਤ, ਮਨੀ ਲਾਂਡਰਿੰਗ ਅਤੇ ਵਿੱਤੀ ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣਾ ਹੈ। ਔਨਲਾਈਨ ਗੇਮਿੰਗ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ, 2025, ਔਨਲਾਈਨ ਮਨੀ ਗੇਮਾਂ ਨਾਲ ਸਬੰਧਤ ਇਸ਼ਤਿਹਾਰਾਂ […]
20 ਅਗਸਤ 2205: ਮਨੀਸ਼ਾ (manisha) ਮਾਮਲੇ ‘ਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ, ਦੱਸ ਦੇਈਏ ਕਿ ਸੀਬੀਆਈ ਹੁਣ ਇਸ ਮਾਮਲੇ ਦਾ ਖੁਲਾਸਾ ਕਰੇਗੀ ਕਿ ਕੀ ਹਰਿਆਣਾ ਦੇ ਭਿਵਾਨੀ ਦੀ ਮਹਿਲਾ ਅਧਿਆਪਕਾ ਮਨੀਸ਼ਾ ਦਾ ਕਤਲ ਹੋਇਆ ਸੀ ਜਾਂ ਉਸਨੇ ਖੁਦਕੁਸ਼ੀ ਕੀਤੀ। ਸਰਕਾਰ ਨੇ ਮਨੀਸ਼ਾ ਦੀ ਮੌਤ ਦੇ ਰਹੱਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ। […]
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ […]
ਚੰਡੀਗੜ੍ਹ 20 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
*ਚੰਡੀਗੜ੍ਹ, 20 ਅਗਸਤ*:ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ […]
ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ […]
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋੰ ਬਾਅਦ 111 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ […]
ਚੰਡੀਗੜ੍ਹ, 18 ਅਗਸਤ 2025: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਦੀ ਪਟੀਸ਼ਨ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਜਿਹੀ ਸਥਿਤੀ ‘ਚ ਹੁਣ ਬਿਕਰਮ ਸਿੰਘ ਮਜੀਠੀਆ ਕੋਲ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ […]
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ। […]
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ […]
17 ਅਗਸਤ 2025: ਆਜ਼ਾਦੀ ਦਿਵਸ ਪਰੇਡ ਲਈ ਪੰਜਾਬ ਦੇ ਨਾਭਾ (nabha) ਬਲਾਕ ਤੋਂ ਦਿੱਲੀ ਆਏ ਸਿੱਖ ਸਰਪੰਚ ਨੂੰ ਲਾਲ ਕਿਲ੍ਹੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਜਦੋਂ ਕਿ ਉਨ੍ਹਾਂ ਨੂੰ ਰਾਸ਼ਟਰੀ ਸਨਮਾਨ ਲਈ ਦਿੱਲੀ ਬੁਲਾਇਆ ਗਿਆ ਸੀ ਅਤੇ ਪਿਛਲੇ ਦਿਨ ਜਲ ਸ਼ਕਤੀ ਵਿਭਾਗ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਸੀ। ਦਰਅਸਲ, ਸਰਪੰਚ ਗੁਰਧਿਆਨ ਸਿੰਘ ਇੱਕ […]
17 ਅਗਸਤ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ (narinder modi) ਨੇ ਅੱਜ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਲਗਭਗ 11 ਹਜ਼ਾਰ ਕਰੋੜ ਰੁਪਏ ਦੇ ਦੋ ਮਹੱਤਵਪੂਰਨ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਦਵਾਰਕਾ ਐਕਸਪ੍ਰੈਸਵੇਅ ਅਤੇ ਦਿੱਲੀ ਸੈਕਸ਼ਨ ਦਾ ਸ਼ਹਿਰੀ ਵਿਸਥਾਰ ਰੋਡ-2 (ਯੂਈਆਰ-2) ਸ਼ਾਮਲ ਹਨ। ਇਸ ਮੌਕੇ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਦਿੱਲੀ ਦੀ ਮੁੱਖ ਮੰਤਰੀ […]
17 ਅਗਸਤ 2025: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਨੇ ਪਿਛਲੇ ਅੱਠ ਸਾਲਾਂ ਵਿੱਚ 38 ਵਾਰ ਭਗਵਾਨ ਕ੍ਰਿਸ਼ਨ ਦੀ ਨਗਰੀ ਮਥੁਰਾ ਦਾ ਦੌਰਾ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕਾਸ਼ੀ, ਅਯੁੱਧਿਆ ਤੋਂ ਬਾਅਦ, ਹੁਣ ਉਨ੍ਹਾਂ ਦਾ ਧਿਆਨ ਮਥੁਰਾ ‘ਤੇ ਹੈ। ਸਭ ਤੋਂ ਵੱਧ ਵਾਰ ਮਥੁਰਾ ਜਾਣ ਦਾ ਇਹ ਰਿਕਾਰਡ ਉਨ੍ਹਾਂ ਦੀ ਸਰਕਾਰ ਦੇ ਸਨਾਤਨ […]
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ […]
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ […]
ਫ਼ਰੀਦਕੋਟ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਸੰਕਲਪ ਲੈਣ ਤਾਂ ਕਿ ਖ਼ੁਸ਼ਹਾਲ ਤੇ ਗਤੀਸ਼ੀਲ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ […]
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਅੱਜ ਰੋਹਤਕ ਦੇ ਰਾਜੀਵ ਗਾਂਧੀ ਸਪੋਰਟਸ ਸਟੇਡੀਅਮ ਵਿੱਚ ਆਯੋਜਿਤ ਰਾਜ ਪੱਧਰੀ 79ਵੇਂ ਆਜ਼ਾਦੀ ਦਿਵਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਪੁਲਿਸ ਪ੍ਰਸ਼ਾਸਨ ਨੇ ਰਾਜ ਪੱਧਰੀ 79ਵੇਂ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸੁਰੱਖਿਆ ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ। ਹਾਲਾਂਕਿ, ਰਸਤਾ ਕਿਸੇ ਵੀ […]
ਦਿੱਲੀ, 15 ਅਗਸਤ 2025: Humayun Tomb: ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ‘ਚ ਸਥਿਤ ਹੁਮਾਯੂੰ ਦੇ ਮਕਬਰੇ ਕੈਂਪਸ ‘ਚ ਇੱਕ ਮਸਜਿਦ ਦੇ ਨੇੜੇ ਇੱਕ ਕਮਰੇ ਦੀ ਛੱਤ ਡਿੱਗਣ ਨਾਲ ਕਈ ਲੋਕ ਮਲਬੇ ਹੇਠ ਦੱਬ ਗਏ। ਇਨ੍ਹਾਂ ‘ਚੋਂ 10 ਜਣਿਆਂ ਨੂੰ ਬਚਾਇਆ ਹੈ ਜਦੋਂ ਕਿ 5 ਜਣਿਆਂ ਦੀ ਮੌਤ ਹੋ ਗਈ ਹੈ। ਹੁਮਾਯੂੰ ਦੇ ਮਕਬਰੇ ਕੈਂਪਸ ‘ਚ ਮਸਜਿਦ ਦੇ […]
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਦਫ਼ਤਰ, ਕ੍ਰੇਮਲਿਨ ਦੁਆਰਾ ਜਾਰੀ ਇੱਕ ਵੀਡੀਓ ‘ਚ ਪੁਤਿਨ ਨੇ ਕਿਹਾ ਕਿ ਟਰੰਪ ਸਰਕਾਰ ਯੁੱਧ ਨੂੰ ਰੋਕਣ ਅਤੇ ਸਾਰੀਆਂ ਧਿਰਾਂ ਦੇ ਹਿੱਤ ‘ਚ ਸਮਝੌਤਾ ਕਰਨ ਲਈ ਬਹੁਤ ਊਰਜਾ ਅਤੇ […]
ਚੰਡੀਗੜ੍ਹ ਸਿਟਕੋ ਵੱਲੋਂ ਸੁਖਨਾ ਝੀਲ ਨੂੰ ਤਿਰੰਗੇ ਥੀਮ ਨਾਲ ਸਜਾਉਣ ਲਈ ਇੱਕ ਵਿਸ਼ੇਸ਼ ਪਹਿਲ ਕੀਤੀ ਗਈ। ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਆਜ਼ਾਦੀ ਦਿਵਸ ਮੌਕੇ ਦੇਸ਼ ਭਗਤੀ ਦਾ ਇੱਕ ਅਨੋਖਾ ਨਜ਼ਾਰਾ ਦੇਖਣ ਨੂੰ ਮਿਲਿਆ। ਚੰਡੀਗੜ੍ਹ ਸਿਟਕੋ ਦੀ ਪਹਿਲਕਦਮੀ ‘ਤੇ, ਪੂਰੇ ਝੀਲ ਖੇਤਰ ਨੂੰ ਤਿਰੰਗੇ ਦੀ ਥੀਮ ‘ਤੇ ਸਜਾਇਆ ਗਿਆ ਸੀ। ਇਸ ਵਿੱਚ ਰੰਗ-ਬਿਰੰਗੇ ਗੁਬਾਰਿਆਂ ਦੀ ਵਰਤੋਂ […]
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਨੇ ਪੰਜਾਬੀ […]
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ:ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ […]
ਚੰਡੀਗੜ੍ਹ/ਪਟਿਆਲਾ, 14 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ […]
ਫਤਹਿਗੜ੍ਹ ਸਾਹਿਬ, 13 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ। […]
ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ […]
ਚੰਡੀਗੜ੍ਹ, 13 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਟੀ ਦੇ “ਮਹਿਲਾ ਵਿੰਗ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ” ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਸਮਾਜਿਕ-ਰਾਜਨੀਤਿਕ ਗਤੀਵਿਧੀਆਂ ਵਿੱਚ ਸਰਗਰਮ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ, ਆਮ ਆਦਮੀ ਪਾਰਟੀ ਦੇ ਪੰਜਾਬ […]
ਉਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸੂਬੇ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ […]
13 ਅਗਸਤ 2025: ਬਾਗਬਾਨੀ ਮੰਤਰੀ ਮਹਿੰਦਰ ਭਗਤ (mahinder bhagat) ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਮਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ […]
