Heatwave News: ਦੇਸ਼ ਭਰ ਦੇ ਕਈ ਸੂਬੇ ਪਿਛਲੇ ਕਈ ਦਿਨਾਂ ਤੋਂ ਗਰਮ ਮੌਸਮ ਦੀ ਮਾਰ ਝੱਲ ਰਹੇ ਹਨ। ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਅਤੇ ਮੱਧ ਭਾਰਤ ਪਿਛਲੇ ਕਈ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ‘ਚ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਮੁਤਾਬਕ ਬੁੱਧਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ, ਜੰਮੂ-ਕਸ਼ਮੀਰ, ਪੰਜਾਬ, ਪੱਛਮੀ ਰਾਜਸਥਾਨ ਅਤੇ ਪੱਛਮੀ […]
ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 5 ਸਾਲਾਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਨਾਲ ਫਿਰ ਨਜ਼ਰ ਆਉਣਗੇ। ਉਹ ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਵਾਪਸੀ ਕਰ ਰਹੇ ਹਨ। ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗਾ, ਜਿਸ ਵਿੱਚ ਕਪਿਲ ਸ਼ਰਮਾ ਅਤੇ ਨਵਜੋਤ […]
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 […]
ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 […]
ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ […]
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ […]
8 ਜੂਨ 2025: ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ (Priya Saroj) ਅਤੇ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਰਿੰਕੂ ਸਿੰਘ ਅੱਜ ਐਤਵਾਰ (8 ਜੂਨ) ਨੂੰ ਲਖਨਊ ਦੇ ਇੱਕ ਪੰਜ ਤਾਰਾ ਹੋਟਲ ਵਿੱਚ ਮੰਗਣੀ ਕਰ ਰਹੇ ਹਨ। ਇਸ ਸਮਾਗਮ ਤੋਂ ਰਿੰਕੂ ਸਿੰਘ (rinku singh) ਅਤੇ ਪ੍ਰਿਆ ਸਰੋਜ ਦੀ ਮੰਗਣੀ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ, ਜਿਸ […]
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਨੂੰ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ | ਇਸ ਪੇਸ਼ੀ ਦੌਰਾਨ ਅਦਾਲਤ ਨੇ ਪੁਲਿਸ ਨੂੰ ਜਸਬੀਰ ਸਿੰਘ ਦਾ ਦੋ ਦਿਨਾਂ ਦੇ ਪੁਲਿਸ ਰਿਮਾਂਡ ਦਿੱਤਾ ਹੈ | ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ […]
ਲੁਧਿਆਣਾ, 8 ਜੂਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਪਾਰਟੀ […]
ਅੰਮ੍ਰਿਤਸਰ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ […]
ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ […]
6 ਜੂਨ 2025: ਪੰਜਾਬ ਦੇ ਲੁਧਿਆਣਾ (ludhiana) ਵਿੱਚ 19 ਜੂਨ ਨੂੰ ਉਪ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (bharat bhushan ashu) ਨੂੰ ਅੱਜ ਵਿਜੀਲੈਂਸ ਬਿਊਰੋ ਨੇ ਸੰਮਨ ਕੀਤਾ ਹੈ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ […]
6 ਜੂਨ 2025: ਕਸ਼ਮੀਰ (kashmir) ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ (Vande Bharat Express) ਸ਼ੁੱਕਰਵਾਰ ਨੂੰ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਨੂੰ ਕਟੜਾ ਵਿੱਚ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ ਚੇਨਾਬ […]
6 ਜੂਨ 2025: ਆਪ੍ਰੇਸ਼ਨ ਬਲੂ ਸਟਾਰ (operation blue star) ਦੀ ਵਰ੍ਹੇਗੰਢ ‘ਤੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ (sri akal takhat sahib) ਦੇ ਜਥੇਦਾਰ ਕੁਲਦੀਪ ਸਿੰਘ ਨੇ ਅਰਦਾਸ ਦੇ ਵਿਚਕਾਰ ਕੌਮ ਨੂੰ ਸੁਨੇਹਾ ਦਿੱਤਾ। ਦਮਦਮੀ ਟਕਸਾਲ ਦੇ ਵਰਕਰਾਂ ਨੂੰ ਜਥੇਦਾਰ ਕੁਲਦੀਪ ਸਿੰਘ ਦੇ ਸੁਨੇਹੇ […]
6 ਜੂਨ 2025: ਆਰਬੀਆਈ ਮੁਦਰਾ ਨੀਤੀ ਵਿੱਤੀ ਸਾਲ 2025-26 ਦੀ ਤਿੰਨ ਦਿਨਾਂ ਮੀਟਿੰਗ (meeting) ਦੇ ਨਤੀਜੇ ਸਾਹਮਣੇ ਆ ਗਏ ਹਨ। ਮੀਟਿੰਗ ਦੇ ਨਤੀਜਿਆਂ ਦਾ ਐਲਾਨ ਕਰਦੇ ਹੋਏ, ਆਰਬੀਆਈ ਗਵਰਨਰ ਸੰਜੇ ਮਲਹੋਤਰਾ (RBI Governor Sanjay Malhotra) ਨੇ ਰੈਪੋ ਰੇਟ ਵਿੱਚ 0.50% ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ, ਰੈਪੋ ਰੇਟ ਹੁਣ 6.00% ਤੋਂ ਘੱਟ ਕੇ […]
ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ […]
ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਚੰਡੀਗੜ੍ਹ/ ਰੂਪਨਗਰ, 05 ਜੂਨ: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ […]
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]
ਬੰਗਲੁਰੂ, 04 ਜੂਨ 2025: stampede outside Chinnaswamy Stadium : ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੀ ਜਿੱਤ ਪਰੇਡ ਦੌਰਾਨ ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਭਗਦੜ ਮਚ ਗਈ। ਇਸ ਹਾਦਸੇ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਗੱਲ […]
ਚੰਡੀਗੜ੍ਹ, 4 ਜੂਨ:ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ […]
ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ […]
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ […]
ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ […]
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ […]
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ […]
ਅੰਮ੍ਰਿਤਸਰ- ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ […]
ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ […]
Information and Public Relations Department, Punjab PUNJAB TO BECOME EDUCATION HUB FOR INDIA: HARJOT SINGH BAINS • Education Minister meets representatives of private educational Institutes Chandigarh, June 2: In a significant push to enhance the higher education landscape in Punjab, Higher Education Minister S. Harjot Singh Bains today directed officials to expedite the processing of […]
ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ […]
ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਸ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਅਤੇ ਜਬਰੀ ਵਸੂਲੀ ਮਾਡਿਊਲ ਦੇ ਸਫਲਤਾਪੂਰਵਕ ਪਰਦਾਫਾਸ਼ ਕੀਤਾ […]
ਚੰਡੀਗੜ੍ਹ, 1 ਜੂਨ ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ […]
ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿੱਚ ਵੀ […]
ਸੰਗਰੂਰ, 30 ਮਈ 2025:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਵੱਖ-ਵੱਖ ਰਾਜਨੀਤੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਰਾਜਨੀਤੀ ਪਾਰਟੀਆਂ ਦੇ ਆਗੂਆਂ ਇਲਾਵਾ ਲੋਕ […]
Blackout in Jalandhar: ਪੰਜਾਬ ਸਮੇਤ ਸਰਹੱਦੀ ਸੂਬਿਆਂ ‘ਚ ਭਲਕੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ | ਇਸੇ ਲੜੀ ਤਹਿਤ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ 31 ਮਈ ਨੂੰ ਜਲੰਧਰ ‘ਚ ਬਲੈਕਆਊਟ ਰਹੇਗਾ। ਇਹ ਬਲੈਕਆਊਟ (Blackout) ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਇਹ ਡ੍ਰਿਲ ਐਮਰਜੈਂਸੀ ਪ੍ਰਤੀਕਿਰਿਆ ਯੋਜਨਾਵਾਂ ਅਤੇ ਸੁਰੱਖਿਆ ਉਪਾਵਾਂ ਦੀ ਕੁਸ਼ਲਤਾ ਦੀ ਜਾਂਚ […]
MI ਬਨਾਮ GT: ਗੁਜਰਾਤ ਟਾਈਟਨਜ਼ ਦੇ ਖ਼ਿਲਾਫ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਵੱਲੋਂ ਜੌਨੀ ਬੇਅਰਸਟੋ, ਰਿਚਰਡ ਗਲੀਸਨ ਨੇ ਆਪਣਾ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਰਾਜ ਅੰਗਦ ਬਾਵਾ ਨੂੰ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਲੇਇੰਗ 11 ‘ਚ […]
CET 2025: ਅੱਜ ਹਰਿਆਣਾ ਸਟਾਫ ਚੋਣ ਕਮਿਸ਼ਨ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਕਾਮਨ ਐਲੀਜਿਬਿਲੀਟੀ ਟੈਸਟ (CET) 2025 ‘ਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੈ। ਜੇਕਰ ਕੋਈ ਉਮੀਦਵਾਰ CET ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ […]