Punjab Weather: ਪੰਜਾਬ ‘ਚ ਅੱਜ ਬਾਰਿਸ਼ ਤੋਂ ਰਾਹਤ, 7 ਸਤੰਬਕ ਤੱਕ ਕੋਈ ਅਲਰਟ ਨਹੀਂ

ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ।ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ਹਨ। ਹਾਲਾਂਕਿ, ਅੱਜ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 7 ਸਤੰਬਰ ਤੱਕ ਮੌਸਮ ਸਾਫ਼ ਰਹਿਣ ਦਾ […]

Shikhar Dhawan ਦੀਆਂ ਵਧੀਆਂ ਮੁਸ਼ਕਲਾਂ! ਇਸ ਮਾਮਲੇ ਵਿੱਚ ਈਡੀ ਨੇ ਕੀਤਾ ਤਲਬ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।ਭਾਰਤੀ ਟੀਮ ਦੇ ਸਾਬਕਾ ਓਪਨਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਇੱਕ ਸੱਟੇਬਾਜ਼ੀ ਐਪ ਦੇ ਪ੍ਰਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਜਾਂਚ ਔਨਲਾਈਨ ਸੱਟੇਬਾਜ਼ੀ ਪਲੇਟਫਾਰਮ 1xBet ਨਾਲ ਸਬੰਧਤ ਹੈ, ਜਿਸਦਾ ਧਵਨ ਸੋਸ਼ਲ […]

*1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ*

ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ […]

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 4 ਸਤੰਬਰ: ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ। ਡਾ. […]

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ […]

ਪੰਜਾਬ ਦੇ ਸਕੂਲ 7 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 7 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ […]

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ […]

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 2 ਸਤੰਬਰ:ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ। ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ […]

ਚੋਣ ਕਮਿਸ਼ਨ ਵੱਲੋਂ ਕਾਂਗਰਸ ਬੁਲਾਰੇ ਪਵਨ ਖੇੜਾ ਨੂੰ ਨੋਟਿਸ ਜਾਰੀ

ਦਿੱਲੀ, 02 ਸਤੰਬਰ 2025:  ਕਾਂਗਰਸ ਬੁਲਾਰੇ ਪਵਨ ਖੇੜਾ (Pawan Khera) ਦੀਆਂ ਮੁਸ਼ਕਿਲਾਂ ਹੁਣ ਉਨ੍ਹਾਂ ਦੇ ਦੋ ਪਛਾਣ ਪੱਤਰ ਨੰਬਰਾਂ ਨੂੰ ਲੈ ਕੇ ਵਧਣ ਵਾਲੀਆਂ ਹਨ। ਇਸ ਮਾਮਲੇ ‘ਚ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਦਫ਼ਤਰ ਨੇ ਕਾਂਗਰਸ ਨੇਤਾ ਪਵਨ ਖੇੜਾ ਨੂੰ ਇੱਕ ਤੋਂ ਵੱਧ ਹਲਕਿਆਂ […]

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ 

ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ […]

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਚੰਡੀਗੜ੍ਹ, 2 ਸਤੰਬਰ 2025 ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ ਇਤਿਹਾਸਕ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਿਹਾ ਹੜ੍ਹ ਰਾਹਤ ਅਭਿਆਨ ਇਹ ਸਾਬਤ ਕਰਦਾ ਹੈ ਕਿ ਜਦੋਂ ਜਨਤਾ ਉੱਤੇ ਸੰਕਟ ਆਉਂਦਾ ਹੈ, ਤਾਂ ਸੱਚੀ ਤੇ […]

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ। ਪੰਜਾਬ ਦੇ ਵਿੱਤ ਮੰਤਰੀ […]

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ, 31 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀਹੈ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਤੋਂ ਜਾਣੂੰ […]

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ […]

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ […]

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ, ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ […]

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ […]

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਚੰਡੀਗੜ੍ਹ, 29 ਅਗਸਤ 2025- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ […]

ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਹਰਿਆਣਾ ਦੇ CM ਨਾਇਬ ਸਿੰਘ ਸੈਣੀਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਮਰਹੂਮ ਜਸਵਿੰਦਰ ਭੱਲਾ ਦੇ ਘਰ ਪਹੁੰਚੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪਰਿਵਾਰਕ ਮੈਂਬਰਾਂ ਨਾਲ ਵੰਡਾਇਆ ਦੁੱਖ

ਪੰਜਾਬੀ ਯੂਨੀਵਰਸਿਟੀ ‘ਚ ਮਹਾਨ ਕੋਸ਼ ਨੂੰ ਮਿੱਟੀ ’ਚ ਦੱਬਣ ਦੀ ਸੀ ਤਿਆਰੀ, ਮੌਕੇ ‘ਤੇ ਪੁੱਜੇ ਵਿਦਿਆਰਥੀ

ਪਟਿਆਲਾ, 28 ਅਗਸਤ 2025: ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰਸਾਸ਼ਨ ਇੱਕ ਵਾਰ ਵਿਵਾਦਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ | ਦਰਅਸਲ, ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਮਹਾਨ ਕੋਸ਼ ਨੂੰ ਮਿੱਟੀ ‘ਚ ਦੱਬਣ ਦੀ ਤਿਆਰੀ ਕੀਤੀ ਜਾ ਰਹੀ ਹੈ ਜੋਕਿ ਸਿੱਧੇ ਤੌਰ ’ਤੇ ਬੇਅਦਬੀ ਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀ ਪੜ੍ਹਨ ਤੋਂ ਪਹਿਲਾਂ ਮਹਾਨ […]

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ […]

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ […]

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਚੰਡੀਗੜ੍ਹ, 28 ਅਗਸਤ: ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ […]

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ […]

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ […]

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ […]

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਮਗਾ

ਪੰਜਾਬ, 27 ਅਗਸਤ 2025: ਓਲੰਪੀਅਨ ਸਿਫ਼ਤ ਕੌਰ ਸਮਰਾ ਨੇ ਮੰਗਲਵਾਰ ਨੂੰ ਕਜ਼ਾਕਿਸਤਾਨ ਦੇ ਸ਼ਿਮਕੈਂਟ ‘ਚ ਹੋਈ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਮਹਿਲਾਵਾਂ ਦੀ 50 ਮੀਟਰ ਰਾਈਫਲ 3 ਪੋਜੀਸ਼ਨ (3P) ‘ਚ ਸੋਨ ਤਮਗਾ ਜਿੱਤ ਕੇ ਆਪਣਾ ਪਹਿਲਾ ਏਸ਼ੀਅਨ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ, ਭਾਰਤ ਨੂੰ ਟੀਮ ਈਵੈਂਟ ‘ਚ ਵੀ ਸੋਨ ਤਮਗਾ ਮਿਲਿਆ। ਇਸ ਦੇ ਨਾਲ ਹੀ, […]

ਲੋਕਾਂ ਨੂੰ ਸੁਰੱਖਿਤ ਥਾਵਾਂ ਤੇ ਆਉਣ ਦੀ ਅਪੀਲ ਕਰਦੇ ਹਾਂ –ਡਾ ਬਲਜੀਤ ਕੌਰ

ਚੰਡੀਗੜ੍ਹ/ਫਾਜ਼ਿਲਕਾ 25 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਡਾ  ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅੱਜ ਵਰਦੇ ਮੀਂਹ ਵਿੱਚ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਵਿਖੇ ਪਹੁੰਚੇ। ਇਸ ਮੌਕੇ ਉਨਾਂ ਨੇ ਕੋਲੇ ਖੜ ਕੇ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਵਾਈ ।  ਇਸ ਮੌਕੇ ਲੋਕਾਂ […]

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586 […]

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ ‘ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਦੀ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ […]

ਅਮਰੀਕਾ ਸਰਕਾਰ ਦਾ ਵੱਡਾ ਫੈਸਲਾ, ਡਰਾਈਵਰਾਂ ਦੇ ਵੀਜ਼ਿਆਂ ‘ਤੇ ਲਗਾਈ ਪਾਬੰਦੀ

22 ਅਗਸਤ 2025: ਅਮਰੀਕਾ (america) ਦੇ ਫਲੋਰੀਡਾ ਵਿੱਚ ਪੰਜਾਬ ਦੇ ਇੱਕ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 2 ਅਮਰੀਕੀਆਂ ਦੀ ਮੌਤ ਤੋਂ ਬਾਅਦ, ਅਮਰੀਕਾ ਨੇ ਡਰਾਈਵਰਾਂ ਦੇ ਵੀਜ਼ਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ‘ਤੇ ਹੋਵੇਗੀ, ਪੁਰਾਣੇ ਡਰਾਈਵਰਾਂ ਦੇ ਵੀਜ਼ੇ ਰੱਦ ਨਹੀਂ ਕੀਤੇ ਜਾਣਗੇ। ਇਹ ਜਾਣਕਾਰੀ ਅਮਰੀਕੀ ਵਿਦੇਸ਼ […]

ਪੰਜਾਬ ‘ਚ ਹੁਣ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਚੰਡੀਗੜ੍ਹ, 21 ਅਗਸਤ 2025: ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ। ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ ਵਾਹਨਾਂ ਸਬੰਧੀ ਹੋਰ ਦਿੱਕਤਾਂ ਦੇ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ […]

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ ‘ਪੰਜਾਬ ਇਨ ਫਰੇਮਜ਼’ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ […]

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ […]