ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਚੰਡੀਗੜ੍ਹ, 23 ਦਸੰਬਰ:   ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ […]

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. […]

ਅਰਵਿੰਦ ਕੇਜਰੀਵਾਲ ਨੇ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਐਲਾਨ

ਦਿੱਲੀ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind kejriwal) ਨੇ ਐਲਾਨ ਕੀਤਾ ਹੈ ਕਿ ਸੋਮਵਾਰ (23 ਦਸੰਬਰ) ਤੋਂ ‘ਮਹਿਲਾ ਸਨਮਾਨ ਯੋਜਨਾ’ (Mahila Samman Yojana) ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ,ਜਲਦੀ ਹੀ ਇਸ ਸਕੀਮ ਤਹਿਤ 2100 ਰੁਪਏ ਔਰਤਾਂ ਦੇ ਖਾਤਿਆਂ ਵਿੱਚ ਆਉਣੇ ਸ਼ੁਰੂ ਹੋ ਜਾਣਗੇ,ਪ੍ਰੈੱਸ ਕਾਨਫਰੰਸ (Press Conference) ਦੌਰਾਨ ਅਰਵਿੰਦ […]

26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਮਿਲੀ ਮਨਜੂਰੀ

26 ਜਨਵਰੀ ਦੀ ਪਰੇਡ ‘ਚ ਇਸ ਸਾਲ ਮਾਹਿਰਾਂ ਦੀ ਕਮੇਟੀ ਨੇ ਦਿੱਲੀ ਦੀ ਝਾਕੀ ਦੇ ਥੀਮ ਨੂੰ ਰੱਦ ਕਰ ਦਿੱਤਾ ਹੈ,ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਦਿੱਤੀ ਗਈ ਹੈ,ਇਸ ਤੋਂ ਇਲਾਵਾ ਚਾਰ ਹੋਰ ਸੂਬਿਆਂ ਦੀਆਂ ਝਾਕੀਆਂ ਵੀ ਨਾ ਮਨਜ਼ੂਰ ਕੀਤੀਆਂ ਗਈਆਂ ਹਨ,ਉਥੇ ਹੀ ਇਸ ਵਾਰ ਗੁਜਰਾਤ, ਯੂਪੀ, ਹਰਿਆਣਾ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀਆਂ ਝਾਕੀਆਂ ਵੀ 26 […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 22 ਦਸੰਬਰ:   ਸੂਬੇ ਵਿੱਚ ਨਸ਼ਾ ਤਸਕਰੀ  ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਪੇਸ਼ੇਵਰ ਅਪਰਾਧੀਆਂ, ਜੋ ਕਿ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਫੜੇ ਗਏ ਸਨ, ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ […]

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ […]

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ

ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਜੈਸਲਮੇਰ ਵਿਖੇ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ, ਪੰਜਾਬ ਦੇ ਸਰਹੱਦੀ ਅਤੇ ਨੀਮ ਪਹਾੜੀ ਖੇਤਰਾਂ ਵਿੱਚ ਲਘੂ, ਛੋਟੇ ਅਤੇ ਮਧਿਅਮ ਦਰਜੇ ਦੇ […]

ਹਿਮਾਚਲ ਪ੍ਰਦੇਸ਼ ‘ਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ

ਹਿਮਾਚਲ ਪ੍ਰਦੇਸ਼ ‘ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ (Department of Education) ਦਾ ਵੱਡਾ ਫ਼ੈਸਲਾ ਆਮ ਤੌਰ ‘ਤੇ ਕ੍ਰਿਸਮਿਸ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਾਰੇ ਸੂਬਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ, ਪਰ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇੱਥੋਂ […]

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਲਈ ਬੋਨਸ ਪੁਆਇੰਟਾਂ ਨੂੰ ਹਟਾਉਣ ਦਾ ਐਲਾਨ ਕੀਤਾ

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਨੇ ਐਕਸਪ੍ਰੈੱਸ ਐਂਟਰੀ ਪ੍ਰਣਾਲੀ (Express Entry System) ਵਿੱਚ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਦੁਆਰਾ ਨੌਕਰੀ ਦੀਆਂ ਪੇਸ਼ਕਸ਼ਾਂ ਲਈ ਬੋਨਸ ਪੁਆਇੰਟਾਂ (Bonus Points) ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਹ ਤਬਦੀਲੀ, ਤੁਰੰਤ ਪ੍ਰਭਾਵੀ, ਕੈਨੇਡਾ ਦੀ ਇਮੀਗ੍ਰੇਸ਼ਨ ਰਣਨੀਤੀ ਵਿਚ ਇੱਕ ਮਹੱਤਵਪੂਰਨ ਤਬਦੀਲੀ ਨੂੰ ਦਰਸਾਉਂਦੀ ਹੈ, ਜਿਸ ਨਾਲ […]

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਨਗਰ ਨਿਗਮਾਂ ਦੀਆਂ ਆਮ/ਜ਼ਿਮਨੀ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ, ਪੰਜਾਬ ਸਰਕਾਰ ਨੇ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ,  ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਉਨ੍ਹਾਂ ਵੋਟਰਾਂ ਲਈ […]

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ ਪੰਜ ਵਾਰ ਬਤੌਰ ਮੁੱਖ ਮੰਤਰੀ ਦੇ […]

ਮਜ਼ਦੂਰਾਂ ਲਈ ਖੁਸ਼ਖਬਰੀ: ਫੈਕਟਰੀ ਨੇੜੇ ਘਰ ਅਤੇ ਬਿਜਲੀ-ਪਾਣੀ ‘ਤੇ ਛੋਟ, ਸਰਕਾਰ ਦੀ ਨਵੀਂ ਯੋਜਨਾ ਨਾਲ ਮਿਲੇਗਾ ਵੱਡਾ ਫਾਇਦਾ!

ਸਰਕਾਰ ਦਿਹਾੜੀਦਾਰ ਮਜ਼ਦੂਰਾਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਕਈ ਉਪਰਾਲੇ ਕਰ ਰਹੀ ਹੈ। ਕੇਂਦਰ ਸਰਕਾਰ ਇਸ ਸ਼ਰੇਣੀ ਦੇ ਲੋਕਾਂ ਲਈ ਕਈ ਪਲਾਨ ਲੈ ਕੇ ਆ ਰਹੀ ਹੈ। ਇਸ ਸੰਦਰਭ ਵਿੱਚ, ਨੀਤੀ ਆਯੋਗ ਨੇ ਕਰਮਚਾਰੀਆਂ ਦੇ ਬਿਹਤਰ ਜੀਵਨ ਪੱਧਰ ਨੂੰ ਯਕੀਨੀ ਬਣਾਉਣ ਲਈ ਇੱਕ ਰਿਪੋਰਟ ਵਿੱਚ ਮਹੱਤਵਪੂਰਨ ਸੁਝਾਅ ਦਿੱਤੇ ਹਨ। ਨੀਤੀ […]

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ […]

ਸੂਬੇ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ, ‘ਮੇਅਰ ਵੀ ‘ਆਪ’ ਦਾ ਬਣਾਓ, ਫੇਰ ਦੁੱਗਣੀ ਰਫ਼ਤਾਰ ਨਾਲ ਸ਼ਹਿਰ ਦਾ ਹੋਵੇਗਾ ਵਿਕਾਸ – ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ। ਰੋਡ ਸ਼ੋਅ ‘ਚ […]

ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੇ ਨੁਮਾਇੰਦੇ ਚੁਣਨ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਲੋਕਾਂ ਦੇ ਉਨ੍ਹਾਂ ਦੇ ਉਤਸ਼ਾਹੀ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਅਤੇ ਸ਼ਹਿਰ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ […]

ਭਾਜਪਾ ਅੰਬੇਡਕਰ, ਸੰਵਿਧਾਨ ਅਤੇ ਦਲਿਤਾਂ ਨੂੰ ਨਫ਼ਰਤ ਕਰਦੀ ਹੈ: ਹਰਪਾਲ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸੰਸਦ ਵਿੱਚ ਡਾ. ਬੀ.ਆਰ. ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਤੇ ਸੰਵਿਧਾਨ, ਡਾ. ਅੰਬੇਡਕਰ ਦੀ ਵਿਚਾਰਧਾਰਾ, ਦਲਿਤਾਂ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੇ ਅਧਿਕਾਰਾਂ ਪ੍ਰਤੀ ਡੂੰਘੀ ਨਫ਼ਰਤ […]

‘ਅਰਪਣ ਸਮਾਰੋਹ’: ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲਿਸ ਕਮਿਸ਼ਨਰ […]

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

  ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।   ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.)  ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦਕਿ ਇਕੱਲੇ ਪੰਜਾਬ ਵਿੱਚ ਹਰ ਸਾਲ ਲਗਭਗ […]

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28  ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਚੰਡੀਗੜ੍ਹ ਵਿਚ ਹੋਣ ਵਾਲੇ ਸ਼ੋਅ ਹੁਣ ਸੈਕਟਰ 25 ਵਿਖੇ ਹੋਏਗਾ

ਪੰਜਾਬੀ ਗਾਇਕ ਏਪੀ ਢਿੱਲੋਂ (Punjabi Singer AP Dhillon) ਦੇ ਚੰਡੀਗੜ੍ਹ ਦੇ ਸ਼ੋਅ ਨੂੰ 34 ਸੈਕਟਰ ਦੇ ਪ੍ਰਦਰਸ਼ਨ ਮੈਦਾਨ ਵਿੱਚ ਮਨਜ਼ੂਰੀ ਨਾ ਮਿਲਣ ਤੇ 25 ਸੈਕਟਰ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ, 21 ਦਸੰਬਰ ਨੂੰ ਰੈਪਰ ਅਤੇ ਗਾਇਕ ਏਪੀ ਢਿੱਲੋਂ (Singer AP Dhillon) ਦਾ ਲਾਈਵ ਕੰਸਰਟ ਹੈ,ਪਿਛਲੇ ਦੋ ਸ਼ੋਅਜ਼ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ […]

ਅਮਰੀਕਾ ਦੇ ਵਿਸਕਾਨਸਿਨ ਸੂਬੇ ਦੇ ਮੈਡੀਸਨ ਦੇ ਇਕ ਈਸਾਈ ਸਕੂਲ ‘ਚ ਗੋਲੀਬਾਰੀ ਦੀ ਘਟਨਾ ਹੋ ਗਈ

ਅਮਰੀਕਾ ਦੇ ਵਿਸਕਾਨਸਿਨ ਸੂਬੇ ਦੇ ਮੈਡੀਸਨ ‘ਚ ਸੋਮਵਾਰ ਨੂੰ ਇਕ ਈਸਾਈ ਸਕੂਲ ‘ਚ ਗੋਲੀਬਾਰੀ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ,ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,ਗੋਲੀਬਾਰੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ,ਹਮਲਾਵਰ ਸਕੂਲ ਦਾ ਨਾਬਾਲਗ ਵਿਦਿਆਰਥੀ ਦੱਸਿਆ ਜਾ ਰਿਹਾ ਹੈ,ਉਸ ਦੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

ਪਿੰਡ ਦੌਧਰ (ਮੋਗਾ), 17 ਦਸੰਬਰ (000) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ […]

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)  ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ […]

ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ, ਸੰਤੁਲਿਤ ਭੋਜਨ ਅਤੇ ਅਨੀਮੀਆ ਤੋਂ ਬਚਾਅ ਬਾਰੇ ਜਾਣਕਾਰੀ […]

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ  ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਪੱਤਰਕਾਰਾਂ […]

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ। ਸੈਰ-ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ […]

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ […]

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ

ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ […]

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ […]

ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ

ਡੋਨਾਲਡ ਟਰੰਪ (Donald Trump) ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ,ਉਥੋਂ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕਢਿਆ ਜਾ ਸਕਦਾ ਹੈ,ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ,ਦਰਅਸਲ ਅਮਰੀਕਾ ਵਿਚ ਗ਼ੈਰ-ਕਾਨੂੰਨੀ ਪ੍ਰਵਾਸੀਆਂ […]

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ […]

ਡਾ. ਬਲਜੀਤ ਕੌਰ ਨੇ  ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ  ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ […]

‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ […]

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ […]

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ […]

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ […]

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ,  ਨਗਰ ਨਿਗਮ ਅੰਮ੍ਰਿਤਸਰ ਲਈ […]

IND vs AUS: ਆਸਟ੍ਰੇਲੀਆ ਨੇ ਪਲੇਇੰਗ-11 ਦਾ ਕੀਤਾ ਐਲਾਨ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਗਾਬਾ ‘ਚ ਬਾਰਡਰ ਗਾਵਸਕਰ ਟਰਾਫੀ (Border Gavaskar Trophy) ਦਾ ਤੀਜਾ ਮੈਚ 14 ਦਸੰਬਰ (ਸ਼ਨੀਵਾਰ) ਨੂੰ ਸਵੇਰੇ 5:50 ਵਜੇ ਖੇਡਿਆ ਜਾ ਰਿਹਾ ਹੈ,ਇਸ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਆਪਣੇ ਪਲੇਇੰਗ-11 ਦਾ ਐਲਾਨ ਕਰ ਦਿੱਤਾ ਹੈ,ਕੰਗਾਰੂਜ਼ ਦੇ ਪਲੇਇੰਗ-11 ‘ਚ ਸਭ ਤੋਂ ਵੱਡਾ ਬਦਲਾਅ ਜੋਸ਼ ਹੇਜ਼ਲਵੁੱਡ ਦੇ ਰੂਪ ‘ਚ ਦੇਖਣ ਨੂੰ ਮਿਲਿਆ ਹੈ,ਸੱਟ ਕਾਰਨ […]