ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਕਿਹਾ,ਕਿ ਭਾਰਤ ਵਿੱਚ 40 ਫੀਸਦੀ ਪ੍ਰਦੂਸ਼ਣ ਦਾ ਕਾਰਨ ਟਰਾਂਸਪੋਰਟ ਉਦਯੋਗ (Transport Industry) ਹੈ ਅਤੇ ਸਰਕਾਰ ਇਸ ਨੂੰ ਕੰਟਰੋਲ ਕਰਨ ਦੇ ਤਰੀਕੇ ਲੱਭ ਰਹੀ ਹੈ,ਨਵੀਂ ਦਿੱਲੀ (New Delhi) ਵਿੱਚ ਆਯੋਜਿਤ ਗ੍ਰੀਨ ਭਾਰਤ ਸੰਮੇਲਨ (Green Bharat Summit) ਵਿੱਚ ਨਿਤਿਨ ਗਡਕਰੀ ਨੇ ਕਿਹਾ ਕਿ ਪ੍ਰਦੂਸ਼ਣ ਸੰਕਟ (Pollution Crisis) ਨੂੰ […]
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]
ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ […]
ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ […]
ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ […]
ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ […]
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ ਨਾਲ […]
ਫਰੀਦਕੋਟ 12 ਦਸੰਬਰ ( )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ […]
ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ, ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ (Chandigarh Show) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ,ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ (Chairperson Shipra Bansal) ਵੱਲੋਂ ਪੰਡਿਤਰਾਓ ਧਰੇਨਵਰ (Panditrao […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ […]
ਅੰਮ੍ਰਿਤਸਰ 11 ਦਸੰਬਰ 2024– ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰ, ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ […]
ਫਾਜਿਲਕਾ 11 ਦਸੰਬਰ ਪਸ਼ੂ ਪਾਲਣ ਮੰਤਰੀ ਸਰਦਾਰ ਗੁਰਮੀਤ ਸਿੰਘ ਖੂਡੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵੱਲੋ ਅਸਕੋਡ ਕੈਂਪ(ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਬਜੀਦਪੁਰ ਕੱਟਿਆ ਵਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਸੀਨੀਅਰ ਵੈਟਰਨਰੀ ਅਫਸਰ ਫਾਜਿਲਕਾ ਡਾ ਵਿਜੈ ਰਿਵਾੜੀਆ […]
ਮੋਹਾਲੀ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਭਗ 19 ਰੋਜ਼ਗਾਰ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਫੇਜ਼ 5, ਮੁਹਾਲੀ ਦੇ ਕੈਂਪਸ ਵਿੱਚ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 80 ਚਾਹਵਾਨਾਂ ਨੂੰ ਉਹਨਾਂ ਦੀਆਂ ਯੋਗਤਾਵਾਂ ਅਤੇ ਤਜ਼ਰਬੇ ਦੇ ਅਧਾਰ ‘ਤੇ ਆਕਰਸ਼ਕ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ। […]
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ,ਹਰਿਆਣਾ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ […]
ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ […]
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ […]
ਆਮ ਤੌਰ ਉਤੇ ਅਮਰੀਕਾ ਵਿਚ ਪੈਦਾ ਹੋਏ ਲੋਕ ਆਪਣੇ ਆਪ ਹੀ ਅਮਰੀਕੀ ਨਾਗਰਿਕ (American Citizen) ਬਣ ਜਾਂਦੇ ਹਨ, ਪਰ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਇਸ ਕਾਨੂੰਨ ਨੂੰ ਖਤਮ ਕਰਨ ਦੀ ਤਿਆਰੀ ਕਰ ਰਹੇ ਹਨ,ਇਸ ਨਾਲ ਅਮਰੀਕਾ ਵਿਚ ਪੈਦਾ ਹੋਏ ਲੱਖਾਂ ਭਾਰਤੀਆਂ ਨੂੰ ਨੁਕਸਾਨ ਹੋਵੇਗਾ,ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਸ: ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ […]
ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ […]
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ (Capital Chandigarh) ‘ਚ ਮੌਸਮ ਬਦਲ ਗਿਆ ਹੈ ਕਿਉਂਕਿ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਮੀਂਹ ਪਿਆ ਹੈ,ਜਿਸ ਦੇ ਨਾਲ ਠੰਡ ਹੋਰ ਵੱਧ ਗਈ ਹੈ,ਜਿਸ ਕਾਰਨ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਠੰਡ ਨੇ ਜ਼ੋਰ ਫੜ ਲਿਆ ਹੈ,ਉੱਤਰੀ ਭਾਰਤ (North India) ਦੇ ਮੈਦਾਨੀ ਇਲਾਕਿਆਂ ‘ਚ ਸਵੇਰੇ ਅਤੇ ਰਾਤ ਨੂੰ ਠੰਡ ਜ਼ਿਆਦਾ […]
ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਇਸ ਕੀਮਤੀ ਇਤਿਹਾਸਕ ਧਰੋਹਰ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ […]
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ […]
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ […]
ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ, 2024 ਦੇ ਅੰਤ ਤੱਕ […]
ਚੰਡੀਗੜ੍ਹ ਦੇ ਸੈਕਟਰ 34 ਸਥਿਤ ਪ੍ਰਦਰਸ਼ਨੀ ਗਰਾਊਂਡ (Exhibition Grounds) ਵਿਚ ਅੱਜ ਹੋਣ ਵਾਲੇ ਕਰਨ ਔਜਲਾ ਦੇ ਲਾਈਵ ਕੰਸਰਟ (Live Concert) ਲਈ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਪਲਾਨ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ,ਦਰਸ਼ਕਾਂ ਦੀ ਭਾਰੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ,ਚੰਡੀਗੜ੍ਹ ਟ੍ਰੈਫਿਕ ਪੁਲਿਸ (Chandigarh Traffic Police) ਨੇ ਸਹਿਯੋਗ ਕਰਨ […]
ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਨਹਿਰੂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਓ.ਐਸ.ਡੀ (ਸਪੈਸ਼ਲ ਡਿਊਟੀ ਅਧਿਕਾਰੀ) ਨਿਯੁਕਤ ਕੀਤਾ ਗਿਆ ਹੈ। ਡਾ. ਪ੍ਰਸ਼ਾਸਕੀ ਅਤੇ ਅਕਾਦਮਿਕ ਅਨੁਭਵ ਦਾ ਲੰਬਾ ਪਿਛੋਕੜ ਰੱਖਣ ਵਾਲੇ ਰਾਜ ਨਹਿਰੂ ਬਹੁਮੁਖੀ ਸ਼ਖ਼ਸੀਅਤ ਹਨ। ਉਸ ਕੋਲ ਦੋ ਦਹਾਕਿਆਂ ਤੋਂ ਵੱਧ ਦਾ ਕਾਰਪੋਰੇਟ ਤਜਰਬਾ ਹੈ, ਅਤੇ ਉਸਨੇ IBM ਅਤੇ Concentrix […]
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੂੰ ਸੁਝਾਅ ਦਿੱਤਾ ਕਿ ਜੇਕਰ ਕੈਨੇਡਾ (Canada) ਇਨ੍ਹਾਂ ਮੁੱਦਿਆਂ ਨੂੰ ਹੱਲ ਨਹੀਂ ਕਰ ਸਕਦਾ ਤਾਂ ਉਸ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਨ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਲੈ […]
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ […]
ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ […]
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ […]
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ […]
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਨਾਲ […]
ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ […]
