*ਅੰਮ੍ਰਿਤਸਰ; 28 ਜੂਨ: * ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ […]
*ਅੰਮ੍ਰਿਤਸਰ; 28 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ […]
27 ਜੂਨ 2026: ਬਠਿੰਡਾ ਪੁਲਿਸ (bathinda police) ਨੇ ਅਕਾਲ ਫਿਜ਼ੀਕਲ ਅਕੈਡਮੀ ਦੇ ਡਾਇਰੈਕਟਰ ਵਿਰੁੱਧ ਪੁਲਿਸ ਭਰਤੀ ਦੀ ਤਿਆਰੀ ਕਰ ਰਹੇ ਇੱਕ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਵਾਇਰਲ ਹੋਈ ਘਟਨਾ ਦੀ ਸੀਸੀਟੀਵੀ ਵੀਡੀਓ ਤੋਂ ਬਾਅਦ, ਨਥਾਣਾ ਪੁਲਿਸ ਸਟੇਸ਼ਨ ਨੇ ਦੋਸ਼ੀ ਡਾਇਰੈਕਟਰ ਵਿਰੁੱਧ ਮਾਮਲਾ ਦਰਜ ਕਰਕੇ ਪੀੜਤ ਦੀ ਸ਼ਿਕਾਇਤ ਦੇ […]
ਚੰਡੀਗੜ੍ਹ 27 ਜੂਨ 2026: ਹਰਿਆਣਾ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਨਿਰਦੇਸ਼ਕ ਡਾ. ਵੀਰੇਂਦਰ ਯਾਦਵ ਨੇ ਦੱਸਿਆ ਕਿ ਪਲਸ ਪੋਲੀਓ (Pulse Polio) ਲਈ ਰਾਸ਼ਟਰੀ ਟੀਕਾਕਰਨ ਦਿਵਸ (ਐਨਆਈਡੀ) 28 ਜੂਨ, 2026 ਤੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪਲਸ ਪੋਲੀਓ ਮੁਹਿੰਮ ਦੌਰਾਨ, ਹਰਿਆਣਾ ਵਿੱਚ ਲਗਭਗ 36 ਲੱਖ ਬੱਚਿਆਂ ਨੂੰ ਟੀਕਾ ਲਗਾਉਣ ਦਾ ਟੀਚਾ ਹੈ। ਵੇਰਵੇ ਦਿੰਦੇ ਹੋਏ ਉਨ੍ਹਾਂ […]
27 ਜੂਨ 2026: ਪੰਜਾਬ ਵਿੱਚ ਖੁਸ਼ਕ ਮੌਸਮ (weather) ਨੇ ਗਰਮੀ ਦੀ ਲਹਿਰ ਨੂੰ ਤੇਜ਼ ਕਰ ਦਿੱਤਾ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 1.9 ਡਿਗਰੀ ਸੈਲਸੀਅਸ ਵਧਿਆ ਹੈ, ਜਿਸ ਨਾਲ ਇਹ ਆਮ ਨਾਲੋਂ 1.7 ਡਿਗਰੀ ਵੱਧ ਹੈ। ਪਟਿਆਲਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜੋ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਘੱਟੋ-ਘੱਟ ਤਾਪਮਾਨ ਵੀ 0.3 […]
ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ। ਇਹ ਪ੍ਰੋਗਰਾਮ ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ (ਯੂਐਨਓਡੀਸੀ) ਵੱਲੋਂ ਪੰਜਾਬ ਜੇਲ੍ਹ ਵਿਭਾਗ ਅਤੇ […]
*ਲੁਧਿਆਣਾ, 27 ਜੂਨ: * ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ […]
*ਪਟਿਆਲਾ, 26 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ […]
*ਪਟਿਆਲਾ; 26 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ ‘ਸਰਪੰਚ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ […]
ਸਮਾਣਾ, 26 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]
ਚੰਡੀਗੜ੍ਹ, 26 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ […]
ਸੰਗਰੂਰ 26 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (‘ਆਪ’) ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। […]
ਬਰਨਾਲਾ, 25 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। […]
ਅੰਮ੍ਰਿਤਸਰ 25 ਜੂਨ2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ (bhagwant singh maan) ਸਰਕਾਰ ਦੀਆਂ ਪ੍ਰਾਪਤੀਆਂ ਜਨਤਾ ਸਾਹਮਣੇ ਪੇਸ਼ ਕੀਤੀਆਂ। ਧਾਲੀਵਾਲ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ। […]
ਵੈਨੇਜ਼ੁਏਲਾ ਵਿੱਚ ਇੱਕ ਤੋਂ ਬਾਅਦ ਇੱਕ ਦੋ ਸ਼ਕਤੀਸ਼ਾਲੀ ਭੂਚਾਲ ਆਏ, ਜਿਸ ਨਾਲ ਭਾਰੀ ਤਬਾਹੀ ਹੋਈ। ਰਾਜਧਾਨੀ ਕਰਾਕਸ ਵਿੱਚ ਕਈ ਇਮਾਰਤਾਂ ਢਹਿ ਗਈਆਂ ਅਤੇ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ। ਰਾਸ਼ਟਰਪਤੀ ਰੌਡਰਿਗਜ਼ ਨੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਰਾਇਟਰਜ਼ ਦੇ ਅਨੁਸਾਰ, ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। […]
ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026: ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਵੱਡੀ […]
*ਐਸ.ਏ.ਐਸ. ਨਗਰ (ਮੋਹਾਲੀ), 25 ਜੂਨ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ ‘ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ। ਮੀਡੀਆ ਸਾਹਮਣੇ ਵੀਡੀਓਜ਼ ਅਤੇ ਹੋਰ ਸਮੱਗਰੀ ਦਿਖਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ […]
ਬਠਿੰਡਾ; 24 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ […]
ਅੰਮ੍ਰਿਤਸਰ 24 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ। ਮਾਨ […]
ਚੰਡੀਗੜ੍ਹ 24 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ […]
ਬਠਿੰਡਾ, 24 ਜੂਨ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚਾਂ ਦੇ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਕਰਦਿਆਂ ਇਸ ਨੂੰ 15 ਅਗਸਤ ਤੋਂ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ […]
ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਨਾਕਾਮ ਰਹਿਣ ਦੇ ਚਲਦਿਆਂ ਰਾਜਨੀਤਿਕ ਵਿਰੋਧੀਆਂ ਵੱਲੋਂ ਮੈਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਇੱਕ ਨਕਲੀ ਵੀਡੀਓ ਬਣਾ ਕੇ ਪ੍ਰਸਾਰਿਤ ਕੀਤੀ ਗਈ ਹੈ। ਵਿਰੋਧੀ ਧਿਰ ਉੱਤੇ […]
ਬਠਿੰਡਾ; 23 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ […]
ਚੰਡੀਗੜ੍ਹ, 23 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਸਿੱਧਾ ਦੋਸ਼ ਲਗਾਇਆ ਹੈ। ਧਾਲੀਵਾਲ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਦੋਂ ਬੰਬ ਧਮਾਕੇ ਹੋਏ ਸੀ, ਉਦੋਂ ਵੀ ਉਨ੍ਹਾਂ ਨੇ ਡੰਕੇ ਦੀ ਚੋਟ […]
ਚੰਡੀਗੜ੍ਹ; 23 ਜੂਨ 2026: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (NA) ਮੀਟਿੰਗਾਂ ਚਲਾਈਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ […]
ਚੰਡੀਗੜ੍ਹ 23 ਜੂਨ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਦੇ ਇੱਕ ਹਾਲੀਆ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ […]
ਬਠਿੰਡਾ; 23 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ […]
ਫਰੀਦਕੋਟ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ […]
ਚੰਡੀਗੜ੍ਹ, 22 ਜੂਨ 2026: ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ […]
ਨਵੀਂ ਦਿੱਲੀ / 22 ਜੂਨ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕੋ ਕਿਸ਼ਤ ਵਿੱਚ ਟਰਾਂਸਫਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ ‘ਆਪ’ ਮੁਖੀ […]
ਚੰਡੀਗੜ੍ਹ, 22 ਜੂਨ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ […]
ਚੰਡੀਗੜ੍ਹ, 22 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ […]
ਫ਼ਤਹਿਗੜ੍ਹ ਸਾਹਿਬ; 21 ਜੂਨ ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ […]
ਚੰਡੀਗੜ੍ਹ; 21 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ […]
ਚੰਡੀਗੜ੍ਹ; 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ […]
ਚੰਡੀਗੜ੍ਹ; 21 ਜੂਨ ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਮੁਹਿੰਮ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਕਿਹਾ ਕਿ 1,100 ਤੋਂ ਵੱਧ ਫਰੇਮਾਂ ਦੀ ਫੋਰੈਂਸਿਕ ਜਾਂਚ ਨੇ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ […]
ਚੰਡੀਗੜ੍ਹ, 20 ਜੂਨ 2026 ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ […]
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ […]
ਚੰਡੀਗੜ੍ਹ, 20 ਜੂਨ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। […]
ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ […]
