ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ […]

ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ

ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 […]

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ […]

ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ- 3 ਖਿਡਾਰੀਆਂ ਨੇ ਛੱਡੀ ਟੀਮ

ਆਈਪੀਐੱਲ 2024 (IPL 2024) ‘ਚ ਕੋਲਕਾਤਾ ਨੂੰ ਆਪਣੀ ਕਪਤਾਨੀ ‘ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ […]

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ‘ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ/ਚਾਵਲ ਨੂੰ […]

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ […]

ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ

ਚੱਕਰਵਾਤੀ ਸਰਕੂਲੇਸ਼ਨ ਕਾਰਨ ਮਹਾਰਾਸ਼ਟਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਮੀਂਹ ਦਰਜ ਕੀਤਾ ਗਿਆ,ਮੁੰਬਈ, ਪੁਣੇ, ਪਾਲਘਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨਾ ਪਿਆ,ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਮੱਧ ਪ੍ਰਦੇਸ਼,ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦਰਜ […]

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ।ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ […]

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮਨਜੀਤ ਰਾਏ ਵਾਸੀ ਮਾਨ […]

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ […]

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ  ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ.  ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ […]

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ :ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ ਰਾਈਸ […]

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ […]

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਐਸ.ਏ.ਐਸ.ਨਗਰ, 26 ਸਤੰਬਰ:ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ […]

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ  ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ […]

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ਡਰਾਪ ਆਊਟ ਨੂੰ ਘਟਾਉਣ ਦੇ ਮਕਸਦ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਆਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 […]

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ […]

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ […]

ਸਿਹਤ ਮੰਤਰੀ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ ਡਾਇਲਸਿਸ ਸੈਂਟਰ, ਜੋ […]

ਪੰਜਾਬ ਸਰਕਾਰ ਵੱਲੋਂ  ਡਾ. ਬੀ. ਆਰ. ਅੰਬੇਦਕਰ  ਭਵਨਾਂ  ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਸਥਾਪਤ ਡਾ. ਬੀ. ਆਰ. ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2024-25 ਵਾਸਤੇ 2 ਕਰੋੜ ਦੀ […]

ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ […]

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ […]

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਲਈ 22.33 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਮਾਜਿਕ ਤੇ ਭਾਈਚਾਰਕ ਸਮਾਗਮਾਂ ਵਿੱਚ ਤਹਿਦਿਲੀ ਨਾਲ ਸੇਵਾਵਾਂ ਨਿਭਾਉਣ ਲਈ ਮਾਣ ਭੱਤਾ ਦੇਣ ਦੇ ਮੱਦੇਨਜ਼ਰ 22.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 […]

ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿੱਚ ਨੌਜਵਾਨਾਂ ਨੂੰ 45560 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ। ਇੱਥੇ ਟੈਗੋਰ ਥੀਏਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 586 ਉਮੀਦਵਾਰਾਂ ਨੂੰ […]

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਅੱਜ ਸਹੁੰ […]

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ। ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ […]

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਉਸ ਦੇ ਖਿਲਾਫ਼ ਬੇਬੁਨਿਆਦ ਅਫਵਾਹਾਂ ਫੈਲਾ ਰਹੀਆਂ ਹਨ ਤਾਂ ਕਿ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹਿਆ ਜਾ ਸਕੇ।ਅੱਜ ਇੱਥੇ ਸੂਬੇ ਦੇ 30 ਆਮ ਆਦਮੀ ਕਲੀਨਿਕ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

ਮੁੱਖ ਮੰਤਰੀ ਵੱਲੋਂ ਸਿਹਤ ਖੇਤਰ ਵਿੱਚ ਵੱਡਾ ਉਪਰਾਲਾ, 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ 872 ਕਲੀਨਿਕ ਕਾਰਜਸ਼ੀਲ ਹੋ ਚੁੱਕੇ ਹਨ।ਮੁੱਖ ਮੰਤਰੀ ਵੱਲੋਂ ਸਮਰਪਿਤ ਕੀਤੇ ਗਏ 30 ਕਲੀਨਿਕਾਂ ਵਿੱਚੋਂ ਬਠਿੰਡਾ ਵਿੱਚ ਪੰਜ, ਹੁਸ਼ਿਆਰਪੁਰ ਵਿੱਚ ਦੋ, ਮਾਨਸਾ ਵਿੱਚ ਸੱਤ, ਮੋਗਾ […]

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਪਹੁੰਚ ਗਏ ਹਨ,ਕਵਾਡ ਸਮਿਟ ਵਿੱਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਮਰੀਕਾ ਪਹੁੰਚ ਗਏ ਹਨ,ਉਹ ਕੱਲ੍ਹ ਸ਼ਾਮ ਕਰੀਬ 7.45 ਵਜੇ ਅਮਰੀਕਾ ਦੇ ਫਿਲਾਡੇਲਫੀਆ ਅੰਤਰਰਾਸ਼ਟਰੀ ਹਵਾਈ ਅੱਡੇ (Philadelphia International Airport) ‘ਤੇ ਉਤਰੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ ‘ਤੇ ਹਨ,ਇਸ ਦੌਰੇ ਦੌਰਾਨ ਪੀਐਮ ਮੋਦੀ (PM Modi) ਕਵਾਡ ਸਮਿਟ (Quad Summit) ਵਿੱਚ ਹਿੱਸਾ ਲੈਣਗੇ,ਕਈ ਦੋ-ਪੱਖੀ ਬੈਠਕਾਂ ਦੀ […]

ਅਰਵਿੰਦ ਕੇਜਰੀਵਾਲ ਅੱਜ ਜੰਤਰ-ਮੰਤਰ ‘ਤੇ ਲਗਾਉਣਗੇ ਲੋਕ ਦਰਬਾਰ

ਅਰਵਿੰਦ ਕੇਜਰੀਵਾਲ (Arvind Kejriwal) ਜੇਲ੍ਹ ਤੋਂ ਰਿਹਾਅ ਹੋਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਜਨਤਾ ਅਦਾਲਤ ਲਗਾਉਣ ਜਾ ਰਹੇ ਹਨ,ਜੰਤਰ-ਮੰਤਰ (Jantar-Mantar) ਵਿਖੇ ਲਗਾਏ ਜਾ ਰਹੇ ਇਸ ਲੋਕ ਦਰਬਾਰ ਵਿੱਚ ਦਿੱਲੀ ਭਰ ਤੋਂ ਲੋਕਾਂ ਨੂੰ ਬੁਲਾਇਆ ਗਿਆ ਹੈ,ਅਸਤੀਫ਼ੇ ਦੇ ਐਲਾਨ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ,ਕਿ ਉਹ […]

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ […]

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਲਾਈ ਪਾਬੰਦੀ

ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ […]

ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ-ਵਿਧਾਇਕ ਕੁਲਵੰਤ ਸਿੰਘ

ਦੂਸਰਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ, ਤੀਜਾ ਸਥਾਨ – ਸਰਕਾਰੀ ਮਿਡਲ ਸਕੂਲ ਫੇਜ਼-2 ਖੋ-ਖੋ ਅੰਡਰ-17 ਲੜਕੀਆਂ: • ਫਾਈਨਲ ਨਤੀਜਾ: ਪਹਿਲਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀ ਦੂਸਰਾ ਸਥਾਨ – ਸਰਕਾਰੀ ਹਾਈ ਸਕੂਲ ਫਾਟਵਾਂ  ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰ ਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ: • ਇਮਾਨਵੀਰ ਸਿੰਘ ਨੇ […]

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ। ਇੱਕ ਸ਼ੋਕ ਸੰਦੇਸ਼ ਵਿੱਚ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਿਹਤ ਵਿਭਾਗ ‘ਚ ਬਤੌਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ […]

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ […]

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ

ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, […]

ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’  

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ।  ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ.  ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ ਹਾਲ, ਇੰਡੀਅਨ […]