*ਚੰਡੀਗੜ੍ਹ, 24 ਅਪ੍ਰੈਲ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ […]
ਭਾਜਪਾ ਦਾ ਵਾਸ਼ਿੰਗ ਮਸ਼ੀਨ ਮਾਡਲ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗਾ: ਮੀਤ ਹੇਅਰ ਭਾਜਪਾ ਨੇ ਆਪਣੇ ਪੁਰਾਣੇ ਵਰਕਰ ਪਿੱਛੇ ਧੱਕੇ, ਜਾਖੜ ਅਤੇ ਬਿੱਟੂ ਵਰਗੇ ਕਾਂਗਰਸੀ ਚਿਹਰਿਆਂ ਦੇ ਭਰੋਸੇ ਚੱਲ ਰਹੀ ਹੈ ਪਾਰਟੀ: ਮੀਤ ਹੇਅਰ ਸਿਧਾਂਤਾਂ ਦੀ ਨਹੀਂ, ਕੁਰਸੀ ਦੀ ਰਾਜਨੀਤੀ ਕਰ ਰਹੇ ਹਨ ਜਾਖੜ ਅਤੇ ਬਿੱਟੂ, ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ […]
ਜਨਤਕ ਸਹਿਯੋਗ ਅਤੇ ਭਗਵੰਤ ਮਾਨ ਸਰਕਾਰ ਦਾ ਦ੍ਰਿੜ ਇਰਾਦਾ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਸਫਲਤਾ ਦਾ ਆਧਾਰ: ਬਲਤੇਜ ਪੰਨੂ ‘ਯੁੱਧ ਨਸ਼ਿਆਂ ਵਿਰੁੱਧ’ 417ਵੇਂ ਦਿਨ ਵਿੱਚ ਦਾਖਲ, ਨਸ਼ਿਆਂ ਵਿਰੁੱਧ ਪੰਜਾਬ ਦੀ ਲਗਾਤਾਰ ਜਾਰੀ ਜੰਗ ਵਿੱਚ 60,000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ: ਬਲਤੇਜ ਪੰਨੂ ਹੈਲਪਲਾਈਨ ਨੰਬਰ ਨਾਗਰਿਕਾਂ ਨੂੰ ਅਪਰਾਧ ਅਤੇ ਨਸ਼ਾ ਨੈੱਟਵਰਕ ਵਿਰੁੱਧ ਪੰਜਾਬ […]
• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ •ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ […]
2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ ਨੈੱਟਵਰਕਾਂ ਵਿਰੁੱਧ ਹੋਈ ਮਿਸਾਲੀ ਕਾਰਵਾਈ ਚੰਡੀਗੜ੍ਹ; 23 […]
ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀ ਅਧਾਰਿਤ […]
ਸ਼ਹਿਰਾਂ ਅਤੇ ਛੋਟੇ ਕਸਬਿਆਂ ਵਿੱਚ 40 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਨਾਲ, ਪੰਜਾਬ ਦੀ ਸਿਹਤ ਯੋਜਨਾ ਦੀ ਪਹੁੰਚ ਲਗਾਤਾਰ ਵਧ ਰਹੀ ’ਸਿਹਤ ਸੇਵਾਵਾਂ ਹੁਣ ਭੁਗਤਾਨ ਸਮਰੱਥਾ ’ਤੇ ਨਿਰਭਰ ਨਹੀਂ ਰਹੀਆਂ; ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕਵਰ ਮਿਲ ਰਿਹੈ : ਡਾ. ਬਲਬੀਰ ਸਿੰਘ ਟਾਇਰ-1 ਤੋਂ ਟਾਇਰ-3 ਜ਼ਿਲ੍ਹਿਆਂ ਤੱਕ ਸਿਹਤ […]
ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ 122 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਵੇਗਾ – ਕਟਾਰੂਚੱਕ ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026 – ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ […]
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ […]
• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਹਾਕੀ ਨੂੰ ਨਵੀਂ […]
• ਵਿੱਤੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੇ ਆਪਸੀ ਸੰਪਰਕ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਐਲਾਨ• ਪੰਜਾਬ ਨੂੰ ਦੁਨੀਆ ਭਰ ਵਿੱਚ ਬਿਹਤਰੀਨ ਨਿਵੇਸ਼ ਸਥਾਨ ਵਜੋਂ ਦਰਸਾਇਆ• ਪਰਵਾਸੀ ਪੰਜਾਬੀਆਂ ਅਤੇ ਮੋਹਰੀ ਕਾਰੋਬਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 21 ਅਪ੍ਰੈਲ 2026 ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ […]
ਜਿਨ੍ਹਾਂ ਨੇ ਸਾਲਾਂ ਬੱਧੀ ਬੇਅਦਬੀ ਦਾ ਸਿਆਸੀ ਲਾਹਾ ਲਿਆ, ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਉਨ੍ਹਾਂ ਕੋਲ ਕੋਈ ਸ਼ਬਦ ਨਹੀਂ ਬਚਿਆ: ਬਲਤੇਜ ਪੰਨੂ ਆਪ ਸਰਕਾਰ ਨੇ ਕੁਝ ਦਿਨਾਂ ਵਿੱਚ ਫੈਸਲਾਕੁੰਨ ਕਾਨੂੰਨ ਦਿੱਤਾ, ਜਿਸ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਸਾਲਾਂ ਤੱਕ ਲਟਕਾਈ ਰੱਖਿਆ: ਬਲਤੇਜ ਪੰਨੂ ਇਤਿਹਾਸ ਯਾਦ ਰੱਖੇਗਾ ਕਿ ਕੌਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]
ਸੂਬੇ ਦੀ ਵਿਸ਼ਾਲ ਸੰਭਾਵਨਾ ਅਤੇ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਲਈ ਐਨ.ਐਕਸ.ਪੀ. ਲੀਡਰਸ਼ਿਪ ਪੰਜਾਬ ਦਾ ਦੌਰਾ ਕਰੇਗੀ ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ ਚੰਡੀਗੜ੍ਹ; 20 ਅਪ੍ਰੈਲ 2026 ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ ਕਤਾਰ ‘ਚ ਖੜ੍ਹਾ ਕਰਨ ਲਈ ਮਹੱਤਵਪੂਰਨ ਯਤਨ ਤਹਿਤ ਮੁੱਖ ਮੰਤਰੀ […]
ਇਸ ਕਦਮ ਦਾ ਉਦੇਸ਼ ਫਸਲੀ ਵਿਭਿੰਨਤਾ ਨੂ ਵੱਡਾ ਹੁਲਾਰਾ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲਣਾ ਚੰਡੀਗੜ੍ਹ, 20 ਅਪ੍ਰੈਲ- ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ […]
ਚੰਡੀਗੜ੍ਹ, 19 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ […]
ਪਟਿਆਲਾ, 19 ਅਪ੍ਰੈਲ 2026 ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ਸਾਲਾ ਮਾਤਾ ਬਲਜੀਤ ਕੌਰ, ਹੌਲੀ-ਹੌਲੀ ਖਾਣਾ-ਪੀਣਾ ਛੱਡ ਰਹੀ ਸੀ। ਇੱਕ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸੀ, ਸਗੋਂ ਹਰ ਰੋਜ਼ ਟੁੱਟਦੀਆਂ […]
ਲਾਪਤਾ ਸਬੂਤਾਂ ਤੋਂ ਲੈ ਕੇ ਸਖ਼ਤ ਇਨਸਾਫ਼ ਤੱਕ, ਭਗਵੰਤ ਮਾਨ ਸਰਕਾਰ ਨੇ ਬੇਅਦਬੀ ਪ੍ਰਤੀ ਪੰਜਾਬ ਦੇ ਜਵਾਬ ਨੂੰ ਮੁੜ ਲਿਖਿਆ: ਹਰਪਾਲ ਸਿੰਘ ਚੀਮਾ ਸਾਜ਼ਿਸ਼ਕਰਤਾਵਾਂ ਜਾਂ ਦੋਸ਼ੀਆਂ ਲਈ ਕੋਈ ਬਚਾਅ ਨਹੀਂ, ਨਵਾਂ ਕਾਨੂੰਨ ਬੇਅਦਬੀ ਨੂੰ ਨਾ-ਬਖਸ਼ਣਯੋਗ ਅਪਰਾਧ ਬਣਾਉਂਦਾ: ਹਰਪਾਲ ਸਿੰਘ ਚੀਮਾ ਪਿਛਲੀਆਂ ਸਰਕਾਰਾਂ ਦੀ ਸਾਲਾਂ ਬੱਧੀ ਨਾਕਾਮਯਾਬੀ ਤੋਂ ਬਾਅਦ, ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ ਤੋਂ ਲੈ ਕੇ ਆਈ.ਟੀ. ਸੈਕਟਰ ਤੱਕ ਪੰਜਾਬ ਦੇ ਅਰਥਚਾਰੇ ਨੂੰ ਅੱਗੇ ਵਧਾਉਣ ਲਈ ਨੀਦਰਲੈਂਡ ਦੇ ਪ੍ਰਮੁੱਖ ਸੈਕਟਰਾਂ ਤੱਕ ਪਹੁੰਚ ਕਰਨਗੇ ਟਿਕਾਊ ਨੀਤੀਆਂ ਅਤੇ ਤੁਰੰਤ ਫੈਸਲਿਆਂ ਨਾਲ ਆਲਮੀ ਨਿਵੇਸ਼ ਲਈ ਪੰਜਾਬ ਪਸੰਦੀਦਾ ਸਥਾਨ ਵਜੋਂ ਉਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ, 18 ਅਪ੍ਰੈਲ ਸੂਬੇ ਦੇ ਉਦਯੋਗਿਕ ਅਤੇ ਆਰਥਿਕ […]
ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ ‘ਨਸ਼ਾ ਮੁਕਤ ਪੰਜਾਬ’ ਦਾ ਸੁਪਨਾ ਸਾਕਾਰ: ਬਲਤੇਜ ਪੰਨੂ ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਮਿਲ ਰਹੀ ਸਹੀ ਜਾਣਕਾਰੀ, ਹੁਣ ਤੱਕ 60 ਹਜ਼ਾਰ ਤੋਂ ਵੱਧ ਤਸਕਰ ਗ੍ਰਿਫਤਾਰ: ਪੰਨੂ ਚੰਡੀਗੜ੍ਹ, 18 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ […]
ਅਟਾਰੀ ਦੀਆਂ 137 ਕਿਲੋਮੀਟਰ ਲੰਬੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਖਰਚ ਹੋਣਗੇ-ਭਗਵੰਤ ਸਿੰਘ ਮਾਨ ਪਾਕਿਸਤਾਨ ਦੀ ਸਰਹੱਦ ਨਾਲ ਲਗਦਾ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰ ਨੇ ਅਟਾਰੀ ਵਿਧਾਨ ਸਭਾ ਹਲਕੇ ਨੂੰ ਪਛੜਿਆ ਰੱਖਿਆ-ਭਗਵੰਤ ਸਿੰਘ ਮਾਨ ਪਠਾਨਕੋਟ ਤੋਂ ਲੈ ਕੇ ਫਾਜ਼ਿਲਕਾ ਤੱਕ 532 ਕਿਲੋਮੀਟਰ ਸਰਹੱਦ ਦੇ ਨਾਲ ਤਾਰਬੰਦੀ ਲਈ ਸਰਵੇ ਜਾਰੀ, ਲੱਖਾਂ ਏਕੜ ਜ਼ਮੀਨ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ ਹਮਾਇਤ ਹਾਸਲ ਕਰਨ […]
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਜ਼ਮੀਨ ਮਾਲਕਾਂ ਨੂੰ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ਵਿੱਚੋਂ ਆਪਣੇ ਖਰਚੇ ’ਤੇ ਗਾਰ ਕੱਢਣ ਦੀ ਇਜਾਜ਼ਤ, ਖੁਦਾਈ ਕੀਤੀ ਸਮੱਗਰੀ ਨੂੰ ਮੁਫ਼ਤ ਵਰਤਣ ਦਾ ਅਧਿਕਾਰ ਵੀ ਦਿੱਤਾ ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਾਣੀ ਦੇ ਸੁਚਾਰੂ ਵਹਾਅ ਵਾਸਤੇ ਗਾਰ ਕੱਢਣ ਵਾਲੀਆਂ 9 […]
ਨਗਰ ਨਿਗਮ ਬਟਾਲਾ 95.72 ਕਰੋੜ ਰੁਪਏ ਅਤੇ ਮੰਡੀ ਬੋਰਡ 16.05 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚੇਗਾ, ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਸੜਕਾਂ ਦੇ ਨਿਰਮਾਣ ’ਤੇ ਖਰਚੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਟਾਲਾ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਲੋਕ ਨਿਰਮਾਣ ਵਿਭਾਗ ਵੱਲੋਂ 42.56 ਕਰੋੜ ਰੁਪਏ ਅਤੇ ਮੰਡੀ ਬੋਰਡ ਵੱਲੋਂ 34.97 ਕਰੋੜ ਖਰਚੇ ਜਾਣਗੇ-ਮੁੱਖ […]
ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ ਜਾਣਕਾਰੀ ਹੁਣ ਕੇਵਲ ‘ਇੱਕ ਕਲਿੱਕ’ ਦੂਰ ਮੋਹਾਲੀ; 16 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ […]
*ਚੰਡੀਗੜ੍ਹ, 16 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, […]
2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਲਾਗੂ ਕਰਨ ਦੀ ਕੀਤੀ ਮੰਗ ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ ਪੱਖ ਵਿੱਚ, ਪਰ ਹੱਦਬੰਦੀ ਦੇ ਨਾਂ ‘ਤੇ ਛੋਟੇ ਰਾਜਾਂ ਦੇ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ: ਕੰਗ ਕੇਂਦਰ ਸਰਕਾਰ ਹੱਦਬੰਦੀ ਰਾਹੀਂ ਪੰਜਾਬ ਵਰਗੇ ਛੋਟੇ ਰਾਜਾਂ ਦੀ […]
ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ ਸੜਕ ‘ਤੇ ਉੱਚ ਪੱਧਰੀ ਪੁਲ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੰਧਾਲਾ ਸ਼ੇਖਾਂ, ਰਾਜਪੁਰ, ਧੁੱਗਾ ਕਲਾਂ, ਪ੍ਰੇਮਪੁਰ, ਗਿਲਜੀਆਂ ਅਤੇ ਜਹੂਰਾ ਪਿੰਡਾਂ ਵਿੱਚ ਅਤਿ-ਆਧੁਨਿਕ ਹੈਲਥ […]
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ ਪੰਜਾਬ ਪਹਿਲਾਂ ਹੀ ਪਾਣੀ ਦੇ ਡਿੱਗਦੇ ਪੱਧਰ ਅਤੇ ਸਿਹਤ ਸੰਕਟ ਕਾਰਨ ਬਹੁਤ ਕੁਝ ਝੱਲ ਚੁੱਕਾ ਹੈ, ਹੋਰ ਸ਼ੋਸ਼ਣ ਦੀ ਇਜਾਜ਼ਤ ਨਹੀਂ ਦੇਵਾਂਗੇ: ਬਲਤੇਜ ਪੰਨੂ ਕਾਂਗਰਸ ਅਤੇ ਅਕਾਲੀਆਂ ਨੇ ਇਤਿਹਾਸਕ ਤੌਰ ‘ਤੇ ਐਸਵਾਈਐਲ ਅਤੇ […]
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਹਿਤ ਚੁੱਕਿਆ ਪਹਿਲਾ ਕਦਮ ਹਲਕਾ ਲਹਿਰਾਗਾਗਾ ਦੀ ਆਰਥਿਕਤਾ ਨੂੰ ਵੀ ਮਿਲੇਗਾ ਵੱਡਾ ਹੁਲਾਰਾ ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ […]
ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ ਨਹੀਂ […]
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਬਾਬਾ ਸਾਹਿਬ ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੈ” ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ […]
ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਪ੍ਰਗਤੀਸ਼ੀਲ ਫੋਰਸ ਵਜੋਂ ਉੱਭਰੀ; ਕਈ ਮਹਿਲਾ ਅਧਿਕਾਰੀ ਐਂਟੀ-ਗੈਂਗਸਟਰ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਸਰਕਾਰ ਦੇ ‘ਸੁਰੱਖਿਅਤ ਪੰਜਾਬ, ਖੁਸ਼ਹਾਲ ਪੰਜਾਬ’ ਦੇ ਟੀਚੇ ਵੱਲ ਵਧਦੀਆਂ ਹੋਈਆਂ ਮੋਹਾਲੀ, 14 ਅਪ੍ਰੈਲ 2026 : ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਮਹੱਤਵਪੂਰਨ ਓਪਰੇਸ਼ਨਾਂ ਦੀ ਅਗਵਾਈ ਕਰਦੀਆਂ ਹੋਈਆਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ […]
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਾਦਲਾਂ ਨੇ ਗਰੀਬਾਂ ਨੂੰ ਆਟਾ ਦਾਲ ‘ਤੇ ਨਿਰਭਰ ਬਣਾ ਕੇ ਸਿੱਖਿਆ ਤੋਂ ਵਾਂਝਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਕਾਲਰਸ਼ਿਪ ਦਾ ਪੈਸਾ ਲੁੱਟਣ ਤੋਂ ਲੈ ਕੇ ਪੀੜ੍ਹੀਆਂ ਬਰਬਾਦ ਕਰਨ ਤੱਕ ਕਾਂਗਰਸ-ਅਕਾਲੀ ਸ਼ਾਸਨ ਨੇ ਦਲਿਤ ਨੌਜਵਾਨਾਂ ਦੇ ਸੁਪਨਿਆਂ ਨੂੰ […]
ਵਿਰੋਧੀ ਧਿਰ ਨੇ ਸਾਲਾਂ ਤੱਕ ਲੋਕਾਂ ਨੂੰ ਗੁੰਮਰਾਹ ਕੀਤਾ ਜਦਕਿ ਦੋਸ਼ੀ ਖੁੱਲ੍ਹੇਆਮ ਘੁੰਮਦੇ ਰਹੇ, ਭਗਵੰਤ ਮਾਨ ਸਰਕਾਰ ਇਤਿਹਾਸਕ ਸੋਧ ਰਾਹੀਂ ਜਵਾਬਦੇਹੀ ਤੈਅ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਨਕੋਦਰ ਤੋਂ ਲੈ ਕੇ ਬਹਿਬਲ ਕਲਾਂ ਤੱਕ, ਅਕਾਲੀ-ਭਾਜਪਾ ਸਰਕਾਰਾਂ ਨੇ ਦੋਸ਼ੀਆਂ ਨੂੰ ਬਚਾਇਆ, ਕਾਂਗਰਸ ਕਾਰਵਾਈ ਕਰਨ ਵਿੱਚ ਨਾਕਾਮ ਰਹੀ, ਹੁਣ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ: ਹਰਪਾਲ […]
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ […]
ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ ‘ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ ਬੀਐਸਐਫ ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦਾ ਸਮੇਂ ਕਿਸਾਨਾਂ ਨੂੰ ਬੀਐਸਐਫ ਦੀ ਨਿਗਰਾਨੀ ਹੇਠ ਸਵੇਰੇ 9 ਵਜੇ […]
ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ, ਅੱਵਲ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ […]
ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ ‘ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ ਕਿਲੋਮੀਟਰ ਸਕੀਮ ਤਹਿਤ ਸਿਰਫ਼ ਪੰਜਾਬੀਆਂ ਨੂੰ ਮੌਕਾ ਦੇ ਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਕੀਤੀਆਂ ਗਈਆਂ 250 ਬੱਸਾਂ ਸ਼ਾਮਲ: ਹਰਪਾਲ ਸਿੰਘ ਚੀਮਾ ਵੋਲਵੋ, ਐਚਵੀਏਸੀ ਅਤੇ ਨਵੀਆਂ ਬੱਸਾਂ ਪੰਜਾਬ ਦੇ ਰੂਟਾਂ ‘ਤੇ ਯਾਤਰੀਆਂ ਦੀ ਸਹੂਲਤ ਵਿੱਚ […]
ਸਿਹਤ ਸਭ ਤੋਂ ਪਹਿਲਾਂ : ਮੁੱਖ ਮੰਤਰੀ ਭਗਵੰਤ ਮਾਨ ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ; — 12 ਅਪ੍ਰੈਲ 2026: ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ […]
ਕਿਹਾ ਸੁਰੱਖਿਆ ਤੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 550 ਕਰੋੜ ਰੁਪਏ ਦੀ ਪਹਿਲ ਤਹਿਤ 3 ਲੱਖ ਤੋਂ ਵੱਧ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ ਸਾਰੀਆਂ ਸਟ੍ਰੀਟ ਲਾਈਟਾਂ ਦੀ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਹੋਵੇਗੀ ਨਿਗਰਾਨੀ, ਹਰੇਕ ਖ਼ਰਾਬ ਲਾਈਟ 3 ਦਿਨਾਂ ਦੇ ਅੰਦਰ ਠੀਕ ਕਰਨ ਦਾ ਪ੍ਰਬੰਧ ਬਣਾਇਆ ਜਾਵੇਗਾ ਯਕੀਨੀ : ਅਮਨ ਅਰੋੜਾ ਪੰਜਾਬ […]
