ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ […]
IAS-PCS Transfers: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ PCS ਦੇ ਤਬਾਦਲੇ ਕੀਤੇ ਗਏ ਹਨ। ਇਕ IAS ਅਤੇ PCS ਅਧਿਕਾਰੀਆਂ ਨੂੰ ਨਵੀਆਂ ਜਿੰਮੇਵਾਰੀਆਂ ਸੋਪੀਆਂ ਗਈਆ ਹਨ। 2020 ਬੈਚ ਦੇ ਆਈਏਐਸ ਨਿੱਕਾਸ ਕੁਮਾਰ ਦਾ ਫਾਜ਼ਿਲਕਾ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਨਿਕਾਸ ਕੁਮਾਰ ਨੂੰ ਹੁਣ ਅੰਮ੍ਰਿਤਸਰ ਵਿੱਚ ਐਸ.ਡੀ.ਐਮ. ਜਦੋਂ ਕਿ 2023 ਬੈਚ ਦੇ ਪੀ.ਸੀ.ਐਸ ਅਧਿਕਾਰੀ ਵਿਪਨ ਭੰਡਾਰੀ […]
ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ।
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੇਬੀਜ਼ ਦੇ ਖ਼ਤਰੇ ਨੂੰ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਨੇ ਅੱਜ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ […]
Italy (ਇਟਲੀ) ਦੇ ਮੰਤਰਾਲੇ ਵੱਲੋਂ ਨਵੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬੀਆਂ ਲਈ ਖੁਸੀ ਦੀ ਖਬਰ ਹੈ। ਇਟਲੀ ਦੀ ਮੰਤਰੀ ਮੰਡਲ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਮਜ਼ਬੂਤ ਕਰਨ ਲਈ ਨਵੀਂ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਨੌਜਵਾਨ ਸ਼ਰਣ ਮੰਗਣ ਵਾਲਿਆਂ ਲਈ ਉਮਰ-ਸੰਬੰਧੀ ਵਿਸ਼ੇਸ਼ ਸੁਰੱਖਿਆ ਨੂੰ ਸੰਭਾਵੀ ਤੌਰ ‘ਤੇ ਹਟਾ ਦਿੱਤਾ […]
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਣਾ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਅਕਤੂਬਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ […]
ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦਾ ਰਹਿਣ ਵਾਲਾ ਸੀ। ਫਾਇਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਹਰਮਨਪ੍ਰੀਤ ਸਿੰਘ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ। […]
ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ […]
ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ […]
ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸੂਬੇ ਭਰ ਵਿੱਚ […]
ਦੋ ਹਜਾਰ (2000 ਰੁਪਏ) ਦੇ ਨੋਟਾਂ ਨੂੰ ਲੈ ਕੇ ਵੱਡੀ RBI ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। 2000 ਰੁਪਏ ਦਾ ਨੋਟ ਸਿਰਫ 30 ਸਤੰਬਰ 2023 ਤੱਕ Valid ਹਨ। ਇਸ ਤੋਂ ਬਾਅਦ ਤੁਸੀ 2000 ਰੁਪਏ ਦਾ ਨੋਟ ਨਹੀ ਬਦਲ ਸਕਦੇ। RBI ਨੇ 2000 ਰੁਪਏ (2000 Rupees) ਦੇ ਨੋਟ ਬਦਲਣ ਦੀ ਤਰੀਕ 30 ਸਤੰਬਰ ਤੱਕ ਤੈਅ ਕੀਤੀ […]
Goverment Employees Goverment Employees: ਪੰਜਾਬ ਦੀ ਸਰਕਾਰ ਦੇ ਸਰਕਾਰੀ ਮੁਲਾਜਮਾ ਦੀ ਤਰੱਕੀ ਲਈ ਹੁਣ ਮਾਨ ਸਰਕਾਰ ਨੇ ਨਵੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਦੀ ਤਰੱਕੀ ਲਈ ਕਮੇਟੀਆਂ ਦੀ ਮੀਟਿੰਗ ਸਮੇ ਸਿਰ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ।
ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ […]
ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ […]
ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੌਜੂਦਾ ਸੂਬਾ ਸਰਕਾਰ ਵੱਲੋਂ ਵਜੋਂ ਚੁੱਕੇ ਗਏ ਕਰਜੇ ਦੇ ਇੱਕ-ਇੱਕ ਪੈਸੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕੁੱਲ ਕਰਜ਼ੇ ਵਿੱਚੋਂ […]
ਅਰਪਿੰਦਰ ਕੌਰ ਅਮਰੀਕਾ ਵਿੱਚ ਪਾਇਲਟ ਬਣੀ ਹੈ। ਉਹ ਦਸਤਾਰ ਪਹਿਨਣ ਵਾਲੀ ਪਹਿਲੀ ਭਾਰਤੀ ਸਿੱਖ ਪਾਇਲਟ ਬਣੀ ਹੈ। ਉਸ ਨੇ ਪੂਰੀ ਦੁਨਿਆ ਵਿੱਚ ਸਿੱਖਾਂ ਦਾ ਨਾਮ ਰੋਸਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ/ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ। ਇੱਥੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਕੁਲਦੀਪ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਬਦਲੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ […]
ਫਾਜਿਲਕਾ ਦੀ ਡੀ.ਸੀ. ਡਾ. ਸੇਨੂੰ ਦੁੱਗਲ, ਆਈ.ਏ.ਐਸ. ਨੇ ਵੱਡਾ ਐਲਾਨ ਕੀਤਾ , ਉਹਨਾਂ ਨੇ ਕਿਹਾ ਕਿ ਜੋ ਵੀ ਅਸਲਾ ਲਾਇਸੈਂਸ ਧਾਰਕ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਵੇਗਾ, ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਉਹਨਾਂ ਵੱਲੋਂ ਸੋਸ਼ਲ ਮੀਡੀਆਂ ਅਕਾਊਂਟ ਤੇ ਸਾਝੀ ਕੀਤੀ ਗਈ।
ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ। ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕੀਤਾ ਜਾਵੇਗਾ। ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ […]
ਕੈਨੇਡਾ ਸਰਕਾਰ ਅਤੇ ਭਾਰਤ ਸਰਕਾਰ ਵਿੱਚ ਲਗਾਤਾਰ ਤਣਾਅ ਵੱਧ ਰਿਹਾ ਹੈ। ਪਿੱਛੇ ਹੀ ਹੋਈ ਘਟਨਾ ਤੇ ਅਧਾਰ ਤੇ ਹੁਣ ਭਾਰਤ ਸਰਕਾਰ ਵੱਲ਼ੋਂ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਣਮਿੱਥੇ ਸਮੇ ਲਈ ਲਗਾਈ ਗਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਪਏਗਾ। ਕਿਉਕਿ ਪੰਜਾਬ ਦੇ ਸਭ ਤੋਂ […]
ਪੰਜਾਬ ਦੇ ਕਿਸਾਨਾਂ ਅਤੇ ਖੇਤੀ ਨਾਲ ਜੁੜੇ ਉਦਮੀਆਂ ਦੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ.) ਸਕੀਮ ਵੱਲ ਨਿਰੰਤਰ ਵੱਧ ਰਹੇ ਰੁਝਾਨ ਨੇ ਇੱਕ ਵਾਰ ਫਿਰ ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਦਰਸਾ ਦਿੱਤਾ ਹੈ। ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਸਥਾਪਤ ਕਰਨ ਲਈ ਲਾਹੇਵੰਦ ਇਸ ਸਕੀਮ ਅਧੀਨ ਹੁਣ ਤੱਕ ਸੂਬਾ ਸਰਕਾਰ […]
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ […]
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਬੀਤੇ ਦਿਨਾਂ ਵਿੱਚ ਕੁੱਲ 17 ਜਿਨ੍ਹਾਂ ਵਿੱਚੋਂ 16 ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਇੱਕ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ […]
[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] ਨਵੀਂ ਦਿੱਲੀ:- ਕੈਨੇ਼ਡਾ ਸਰਕਾਰ ਦੇ ਭਾਰਤੀ ਡਿਪਲੋਮੈਂਟ ਨੂੰ ਕੱਢਣ ਦੀ ਕਾਰਵਾਈ ਤੋਂ ਬਾਅਦ ਕੁਝ ਸਮੇਂ ਬਾਅਦ ਹੀ ਭਾਰਤ ਸਰਕਾਰ ਨੇ ਵੀ ਡਿਪਲੋਮੈਂਟ ਨੂੰ ਬਾਹਰ ਕੱਢ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਕੈਨੇਡਾ ਵਿੱਚ ਹਾਈ ਕਮਿਸ਼ਨਰ ਦੀ ਮੀਟਿੰਗ ਵਿਚ ਵਿਦੇਸ਼ ਮੰਤਰਾਲੇ ਨੂੰ ਸੱਦਿਆ ਗਿਆ ਸੀ। […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੁਰਾਣੇ ਸੰਸਦ ਭਵਨ ਨੂੰ ਨਵਾਂ ਨਾਮ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੁਰਾਣੇ ਸੰਸਦ ਨੂੰ ‘ਸੰਵਿਧਾਨ ਸਦਨ’ ਦੇ ਨਾਮ ਨਾਲ ਜਾਣਿਆ ਜਾਵੇ, ਇਸ ਦਾ ਮਾਣ ਘਟਨਾ ਨਹੀ ਚਾਹੀਦਾ। ਇਸ ਦਾ ਸਤਿਕਾਰ ਹਮੇਸਾ ਇਸੇ ਤਰਾ ਹੋਣਾ ਚਾਹੀਦਾ ਹੈ।
ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ, ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ […]
ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। […]
ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ […]
ਐਡਵੋਕੇਟ ਜਨਰਲ ਪੰਜਾਬ ਸ੍ਰੀ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐੱਮ.ਐੱਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿੱਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ […]
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ […]
