*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

ਚੰਡੀਗੜ੍ਹ; 27 ਮਈ 2026 ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ […]

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

• ਡੀ.ਐਸ.ਆਰ. ਸਕੀਮ ਅਧੀਨ 40 ਕਰੋੜ ਰੁਪਏ ਰੱਖੇ: ਖੁੱਡੀਆਂ • ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ ਚੰਡੀਗੜ੍ਹ, 26 ਮਈ , 2026 ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ […]

RCB ਬਨਾਮ GT: ਗੁਜਰਾਤ ਟਾਈਟਨਜ਼ ਨੇ ਬੰਗਲੁਰੂ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ

ਚੰਡੀਗੜ੍ਹ, 26 ਮਈ 2026: RCB ਬਨਾਮ GT Qualifier 1: ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਆਰਸੀਬੀ ਵਿਰੁੱਧ ਕੁਆਲੀਫਾਇਰ 1 ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ੁਭਮਨ ਗਿੱਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਇਸ ਮੈਚ ਲਈ ਪਲੇਇੰਗ ਇਲੈਵਨ ‘ਚ ਇੱਕ ਬਦਲਾਅ ਕੀਤਾ ਹੈ। ਕੁਲਵੰਤ ਸਿੰਘ ਨੂੰ ਅਰਸ਼ਦ ਖਾਨ ਦੀ ਜਗ੍ਹਾ […]

Padma Awards: ਪਦਮ ਪੁਰਸਕਾਰਾਂ ਨਾਲ ਚਮਕਿਆ ਖੇਡ ਜਗਤ, Harmanpreet ਨੂੰ ਮਿਲਿਆ ਪਦਮ ਸ਼੍ਰੀ; ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਲ 2026 ਲਈ ਪਦਮ ਪੁਰਸਕਾਰ ਵੰਡੇ ਹਨ।ਭਾਰਤੀ ਮਹਿਲਾ ਕ੍ਰਿਕਟ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਉਣ ਵਾਲੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਜਨਵਰੀ ਵਿੱਚ ਸਾਲ 2026 ਲਈ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਸ ਵਿੱਚ ਨੌਂ ਖੇਡ ਸ਼ਖਸੀਅਤਾਂ […]

ਮਹਿੰਗਾਈ ਦਾ ਇੱਕ ਹੋਰ ਝਟਕਾ… ਦਿੱਲੀ ‘ਚ ਮਹਿੰਗੀ ਹੋਈ CNG, 12 ਦਿਨਾਂ ‘ਚ ਚੌਥੀ ਵਾਰ ਵਧੇ ਰੇਟ

ਪੈਟਰੋਲ ਤੇ ਡੀਜ਼ਲ ਦੇ ਨਾਲ-ਨਾਲ, ਸੀਐਨਜੀ (ਕੰਪ੍ਰੈਸਡ ਨੈਚੁਰਲ ਗੈਸ) ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਆਮ ਆਦਮੀ ਲਈ ਰਾਹਤ ਦਿਖਦੀ ਨਜ਼ਰ ਨਹੀਂ ਆ ਰਹੀ ਹੈ। ਸੀਐਨਜੀ ਨੂੰ ਹੁਣ ਤੱਕ ਇੱਕ ਸਸਤਾ ਤੇ ਕਿਫਾਇਤੀ ਈਂਧਨ ਮੰਨਿਆ ਜਾਂਦਾ ਸੀ, ਪਰ ਹੁਣ ਉਹ ਵੀ ਮਹਿੰਗਾ ਹੁੰਦਾ ਜਾ ਰਿਹਾ […]

ਕੈਨੇਡਾ ‘ਚ ਵਸੂਲੀ ਰੈਕੇਟ ਚਲਾਉਣ ਦੇ ਦੋਸ਼ ਹੇਠ ਕਈਂ ਭਾਰਤੀ ਮੂਲ ਦੇ ਨੌਜਵਾਨ ਗ੍ਰਿਫਤਾਰ

ਕੈਨੇਡਾ , 26 ਮਈ 2026: ਕੈਨੇਡਾ ‘ਚ ਭਾਰਤੀ ਮੂਲ ਦੇ ਨੌਜਵਾਨਾਂ ਦੁਆਰਾ ਅੰਤਰਰਾਸ਼ਟਰੀ ਜਬਰਨ ਵਸੂਲੀ ਰੈਕੇਟ ਚਲਾਉਣ ਦੇ ਦੋਸ਼ ਹੇਠ ਪੀਲ ਰੀਜਨਲ ਪੁਲਿਸ ਨੇ ਓਨਟਾਰੀਓ ਪੁਲਿਸ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਅਮਰੀਕੀ ਖੁਫੀਆ ਏਜੰਸੀ ਦੇ ਸਹਿਯੋਗ ਨਾਲ ਇੱਕ ਵੱਡੇ ਸਾਂਝੇ ਆਪ੍ਰੇਸ਼ਨ ‘ਚ “ਫੋਰ ਬ੍ਰਦਰਜ਼” ਵਜੋਂ ਜਾਣੇ ਜਾਂਦੇ ਇੱਕ ਗਿਰੋਹ ਦੇ 17 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। […]

Iran ਨਾਲ ਰਿਸ਼ਤੇ ਹੋ ਰਹੇ ਨੇ ਪ੍ਰੋਫੈਸ਼ਨਲ, ਪਰ ਪਰਮਾਣੂ ਹਥਿਆਰਾਂ ‘ਤੇ ਕੋਈ ਸਮਝੌਤਾ ਨਹੀਂ: Donald Trump

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਹੋਣ ਵਾਲੀ ਸੰਭਾਵਿਤ ਡੀਲ ਨੂੰ ਲੈ ਕੇ ਐਤਵਾਰ ਨੂੰ ਇੱਕ ਅਹਿਮ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਹੋਣ ਵਾਲੀ ਸੰਭਾਵਿਤ ਡੀਲ ਨੂੰ ਲੈ ਕੇ ਐਤਵਾਰ ਨੂੰ ਇੱਕ ਅਹਿਮ ਐਲਾਨ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਟਰੰਪ ਨੇ […]

Punjab Congress ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਪ੍ਰਚਾਰ ਰੁਕਣ ਦੇ ਬਾਵਜੂਦ ਰਾਜਨੀਤਿਕ ਗਤੀਵਿਧੀ ਦਾ ਇਲਜ਼ਾਮ

ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਚੋਣ ਜ਼ਾਬਤੇ ਅਨੁਸਾਰ ਸ਼ਾਮ 5 ਵਜੇ ਪ੍ਰਚਾਰ ਬੰਦ ਦੇ ਨਿਯਮ ਦੀ ਉਲੰਘਣਾ ਮਾਮਲੇ ‘ਚ ਇਹ ਕਾਰਵਾਈ ਕੀਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਮੁਕਤਸਰ ਦੇ ਗਿੱਦੜਬਾਹਾ ਨਗਰ ਕੌਂਸਲ ‘ਚ ਚੋਣ ਪ੍ਰਚਾਰ ਥੰਮ ਜਾਣ […]

*‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ*

ਚੰਡੀਗੜ੍ਹ,25 ਮਈ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ। ਭਾਰਤ […]

*ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ*

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ […]

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਪੀਐਸਪੀਸੀਐਲ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ, ਹਰ ਏਪੀ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ ਭਗਵੰਤ ਮਾਨ ਸਰਕਾਰ ਲਈ ਖੇਤੀਬਾੜੀ ਸਭ ਤੋਂ ਤਰਜੀਹੀ ਖੇਤਰ, ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਤਰੁਨਪ੍ਰੀਤ ਸਿੰਘ ਸੌਂਦ ਝੋਨੇ ਦੇ ਸੀਜ਼ਨ ਦੌਰਾਨ 24 ਘੰਟੇ ਨਿਗਰਾਨੀ […]

“ਨਸ਼ਿਆਂ ਵਿਰੁੱਧ ਜੰਗ” ਦੇ 449ਵੇਂ ਦਿਨ, 72 ਨਸ਼ਾ ਤਸਕਰਾਂ ਨੂੰ 30.6 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 24 ਮਈ 2026: ਰਾਜ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰ ਟੂ ਵਾਰ” ਦੇ 124ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ 529 ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਲੜਾਈ “ਗੈਂਗਸਟਰ ਟੂ ਵਾਰ”, 20 ਜਨਵਰੀ, 2026 ਨੂੰ […]

ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਨੌਜਵਾਨ ਦੀ ਮਿਲੀ ਲਾਸ਼, ਜਾਣੋ ਮਾਮਲਾ

24 ਮਈ 2026: ਮੋਗਾ (moga) ਵਿੱਚ ਇੱਕ ਭਾਜਪਾ ਆਗੂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆ ਰਹੇ ਇੱਕ ਨੌਜਵਾਨ ਦੀ ਲਾਸ਼ ਮਿਲੀ। ਉਹ 21 ਮਈ ਦੀ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਘਰ ਲਈ ਰਵਾਨਾ ਹੋਇਆ ਸੀ ਪਰ ਕਦੇ ਵਾਪਸ ਨਹੀਂ ਆਇਆ। ਉਸਦੀ ਲਾਸ਼ ਹੁਣ ਕੋਟਕਪੂਰਾ ਰੇਲਵੇ ਫਲਾਈਓਵਰ ਦੇ ਨੇੜੇ ਇੱਕ ਖਾਲੀ ਪਲਾਟ ਤੋਂ ਬਰਾਮਦ […]

*ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ*

*ਚੰਡੀਗੜ੍ਹ, 24 ਮਈ , 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ […]

Faridkot ‘ਚ ਪੁਲਿਸ ਤੇ ਆਬਕਾਰੀ ਵਿਭਾਗ ਨੇ ਫੜੀ 200 ਲੀਟਰ ਲਾਹਣ, ਨਗਰ ਕੌਂਸਲ ਚੋਣਾਂ ‘ਚ ਵੰਡਣ ਦੀ ਸੀ ਤਿਆਰੀ

ਫ਼ਰੀਦਕੋਟ ਜ਼ਿਲ੍ਹੇ ਦੇ ਥਾਨਾ ਜੈਤੋ ਦੀ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਇੱਕ ਸਾਂਝੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਥਾਨਾ ਜੈਤੋ ਦੀ ਪੁਲਿਸ ਅਤੇ ਆਬਕਾਰੀ (ਐਕਸਾਈਜ਼) ਵਿਭਾਗ ਨੇ ਇੱਕ ਸਾਂਝੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਾਂਝੀ ਟੀਮ […]

CM ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਕੁਦਰਤ ਦੀ ਸੰਭਾਲ ਕਰਨ ਦਾ ਸੱਦਾ

ਹਰਿਆਣਾ, 23 ਮਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਇੱਕ ਪੌਦੇ ਲਗਾਇਆ, ਜਿਸ ਨਾਲ ਵਾਤਾਵਰਣ ਸੰਭਾਲ ਦਾ ਸੰਦੇਸ਼ ਫੈਲਿਆ। ਇਸ ਮੌਕੇ ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਸੰਭਾਲ ਮੌਜੂਦਾ ਸਮੇਂ ਦੀ ਸਭ ਤੋਂ ਜ਼ਰੂਰੀ ਲੋੜ ਬਣ ਗਈ […]

ਮੌਸਮ: ਪੰਜਾਬ ਲਈ ਤਾਜ਼ਾ ਮੌਸਮ ਅਪਡੇਟ, ਕਈਂ ਥਾਵਾਂ ‘ਤੇ ਪੈ ਰਿਹਾ ਮੀਂਹ

23 ਮਈ 2026: ਪੰਜਾਬ ਲਈ ਤਾਜ਼ਾ ਮੌਸਮ ਅਪਡੇਟ (Latest weather update) ਆ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਪੰਜਾਬ ਲਈ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਭਰ ਦੇ ਕਈ ਜ਼ਿਲ੍ਹਿਆਂ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੇ ਅਲਰਟ ਜਾਰੀ ਕੀਤੇ ਗਏ ਹਨ। ਵਿਭਾਗ ਦੇ ਅਨੁਸਾਰ, ਅੱਜ ਸ਼ਾਮ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ […]

ਮਸ਼ਹੂਰ ਅਦਾਕਾਰ ਸੋਨੂੰ ਸੂਦ ਕੁੱਤਿਆਂ ਨੂੰ ਬਚਾਉਣ ਲਈ ਆਏ ਅੱਗੇ, ਜਾਣੋ ਕੀ ਕਿਹਾ

23 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਵਿਸ਼ੇ ‘ਤੇ ਪੋਸਟ ਤੋਂ ਬਾਅਦ, ਮਸ਼ਹੂਰ ਅਦਾਕਾਰ ਸੋਨੂੰ ਸੂਦ ਕੁੱਤਿਆਂ ਨੂੰ ਬਚਾਉਣ ਲਈ ਅੱਗੇ ਆਏ ਹਨ। ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕੁੱਤਿਆਂ ਨੂੰ ਮਾਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ […]

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ ਆਰਬੀਆਈ ਤੋਂ ਰਿਕਾਰਡ ਫੰਡ ਕਢਵਾਉਣਾ ਕੇਂਦਰ ਦੇ ਆਰਥਿਕ ਕੁਪ੍ਰਬੰਧ ਅਤੇ ਸੰਘੀ-ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ: ਹਰਪਾਲ ਸਿੰਘ ਚੀਮਾ ਕੇਂਦਰ ਸਰਕਾਰ ਨਾਗਰਿਕਾਂ ‘ਤੇ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦਾ ਬੋਝ ਪਾ […]

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ […]

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026 ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, […]

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ; 22 ਮਈ 2026:* ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ*

ਚੰਡੀਗੜ੍ਹ, 21 ਮਈ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ […]

*ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ*

ਚੰਡੀਗੜ੍ਹ, 21 ਮਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ […]

*ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ*

ਚੰਡੀਗੜ੍ਹ, 21 ਮਈ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ […]

*ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ*

*ਚੰਡੀਗੜ੍ਹ; 21 ਮਈ 2026* : ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਹੁੰਦਾ, ਸਗੋਂ ਜਿਵੇਂ ਠਹਿਰ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ, ਬਿਨਾਂ ਕਿਸੇ ਚੇਤਾਵਨੀ ਦੇ। ਪਿਛਲੇ 15–16 ਸਾਲਾਂ ਤੋਂ ਉਹ ਡਾਇਬੀਟੀਜ਼ ਅਤੇ ਹਾਈਪਰਟੈਂਸ਼ਨ ਨਾਲ ਜੂਝ ਰਹੇ ਸਨ। ਇਹ ਬੀਮਾਰੀ ਭੂਰ […]

*ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ*

*ਚੰਡੀਗੜ੍ਹ, 20 ਮਈ:* ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ […]

*ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ*

ਹਲਵਾਰਾ, 20 ਮਈ, 2026 ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, […]

*ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ*

ਨਵੀਂ ਦਿੱਲੀ / ਲੁਧਿਆਣਾ 20 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ […]

*ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ*

ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ […]

*ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 20 ਮਈ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। […]

*ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ*

*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ, […]

*ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ*

ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ […]

*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ […]

*ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੰਗਰੂਰ; 19 ਮਈ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ […]

*ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ*

*ਸੰਗਰੂਰ, 19 ਮਈ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ […]

NEET ਪੇਪਰ ਲੀਕ ਮਾਮਲੇ ‘ਚ 10ਵੀਂ ਗ੍ਰਿਫ਼ਤਾਰੀ

NEET ਪੇਪਰ ਲੀਕ ਮਾਮਲੇ ਵਿੱਚ ਸੋਮਵਾਰ ਨੂੰ 10ਵੀਂ ਗ੍ਰਿਫ਼ਤਾਰੀ ਹੋਈ। CBI ਨੇ ਸ਼ਿਵਰਾਜ ਮੋਟੇਗਾਂਵਕਰ ਨੂੰ ਮਹਾਰਾਸ਼ਟਰ ਦੇ ਲਾਤੂਰ ਤੋਂ ਗ੍ਰਿਫ਼ਤਾਰ ਕੀਤਾ। 15 ਮਈ ਨੂੰ ਮੋਟੇਗਾਂਵਕਰ ਤੋਂ ਉਨ੍ਹਾਂ ਦੇ ਘਰ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਮੋਟੇਗਾਂਵਕਰ ਲਾਤੂਰ ਸਮੇਤ ਸੱਤ ਜ਼ਿਲ੍ਹਿਆਂ ਵਿੱਚ ਰੇਣੁਕਾਈ ਕੈਮਿਸਟਰੀ ਕਲਾਸਾਂ (RCC) ਨਾਮਕ ਇੱਕ ਕੋਚਿੰਗ ਸੈਂਟਰ ਚਲਾਉਂਦੇ ਹਨ। ਐਤਵਾਰ ਨੂੰ, CBI ਨੇ RCC […]

*ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ […]

*ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ*

*ਲੁਧਿਆਣਾ, 18 ਮਈ , 2026* ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ […]

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ*

*ਪਟਨਾ, 18 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ […]