Tag: Police

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ….

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣਦਾ ਪੁਲਿਸ ਸਬ-ਇੰਸਪੈਕਟਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ….

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ….

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ….

ਹਥਿਆਰਾਂ ਦੇ ਡੀਲਰ ਦੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ….

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ….

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ  ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ….

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ….

ਪੰਜਾਬ ਪੁਲਿਸ ਨੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ….

ਪੰਜਾਬ ਪੁਲਿਸ ਵੱਲੋ 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ  ਤਾਲਮੇਲ ਕਰਦਿਆਂ ,  ਅਜਨਾਲਾ….

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ….

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ  ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ….

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ….

ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ….

ਤਲਾਸ਼ੀ ਅਭਿਆਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ….

ਵੱਡੀ ਖਬਰ- ਪੰਜਾਬ ਪੁਲਿਸ ਵਿੱਚ 10,000 ਜਵਾਨਾਂ ਦੀ ਹੋਵੇਗੀ ਭਰਤੀ

ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ….

ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ….

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ….