ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ18 ਸੁਪਰਵਾਈਜ਼ਰਾਂ ਨੂੰ ਤਰੱਕੀਆਂ- ਪੜ੍ਹੋਂ ਪੂਰੀ ਖਬਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।

author