ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ 27 ਕਰੋੜ ਰੁਪਏ ਦੀ ਲਾਗਤ ਨਾਲ ਘੜਾਮ ਰਜਬਾਹਾ, ਸੇਖਪੁਰਾ ਅਤੇ ਬਹਾਦਰਪੁਰ ਮਾਈਨਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ-ਭਗਵੰਤ ਸਿੰਘ ਮਾਨ ਨਵੇਂ ਪ੍ਰਾਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫਾ-ਭਗਵੰਤ ਸਿੰਘ ਮਾਨ ਸੜਕਾਂ ਦੀ ਗੁਣਵੱਤਾ ਨਾਲ […]
ਲਗਭਗ ਤਿੰਨ ਦਰਜਨ ਸਰਪੰਚ, ਪੰਚ ਅਤੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ‘ਆਪ’ ਦੀ ਤਾਕਤ ਹੋਰ ਵਧੀ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ ਭਗਵੰਤ ਮਾਨ ਸਰਕਾਰ ਵਿੱਚ ਵਧਦੇ ਵਿਸ਼ਵਾਸ ਕਾਰਨ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ: […]
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ […]
ਪੈਨਲ ਤੋਂ ਬਾਹਰ ਵਾਲੇ ਹਸਪਤਾਲਾਂ ਦੇ ਮਾਮਲਿਆਂ ਨੂੰ ਸਕੀਮ ਦੀ ਅਸਫਲਤਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਦਾਅਵੇ ਗੁੰਮਰਾਹਕੁੰਨ ਹਨ: ਡਾ. ਬਲਬੀਰ ਸਿੰਘ 1.72 ਲੱਖ ਮਰੀਜ਼ਾਂ ਦਾ 292 ਕਰੋੜ ਰੁਪਏ ਦਾ ਇਲਾਜ ਹੋਇਆ, ਸਕੀਮ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ: ਡਾ. ਬਲਬੀਰ ਸਿੰਘ ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਨੂੰ ਅਜੇ ਵੀ […]
ਫਰੀਦਕੋਟ, 29 ਮਾਰਚ 2026: ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ […]
ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ ਪੱਖੀ ਡੀ.ਬੀ.ਟੀ. ਸਕੀਮਾਂ ਵਿੱਚ ਸ਼ਾਮਲ ਇਹ ਯੋਜਨਾ ਵਿੱਤੀ ਆਜ਼ਾਦੀ ਅਤੇ ਮਾਣ-ਸਨਮਾਨ ਵਿੱਚ ਵਾਧਾ ਕਰੇਗੀ ਮੰਤਰੀ ਮੰਡਲ ਨੇ ਐਨ.ਐਚ.ਏ.ਆਈ. ਦੇ ਸੜਕੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਨੂੰ ਮਨਜ਼ੂਰੀ ਦਿੱਤੀ ਚੰਡੀਗੜ੍ਹ, 29 ਮਾਰਚ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਸਿਰਫ 4 ਸਾਲਾਂ ‘ਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ, 400 ਹੋਰ ਪ੍ਰਗਤੀ ਅਧੀਨ: ਅਰਵਿੰਦ ਕੇਜਰੀਵਾਲਜਨਤਕ ਸਿਹਤ ਸੰਭਾਲ ਮਾਡਲ ਦਾ ਵੱਡੇ ਪੱਥਰ ‘ਤੇ ਵਿਸਥਾਰ ਹੋਇਆ; ਆਮ ਆਦਮੀ ਕਲੀਨਿਕਾਂ ‘ਤੇ ਲੋਕਾਂ ਨੂੰ ਮੁਫ਼ਤ ਮਿਲ ਰਹੀਆਂ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ: ਅਰਵਿੰਦ ਕੇਜਰੀਵਾਲ 65 ਲੱਖ ਪਰਿਵਾਰਾਂ ਨੂੰ ਮਿਲਣਗੇ ਹੈਲਥ ਕਾਰਡ, 30 ਲੱਖ ਪਹਿਲਾਂ ਹੀ ਜਾਰੀ ਕੀਤੇ; […]
ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇਸ਼ ਲਈ 181 ਲੱਖ ਮੀਟਰਕ ਟਨ ਕਣਕ, 139 ਲੱਖ ਮੀਟਰਕ ਟਨ […]
ਹੈਲਪਲਾਈਨ ਨੰਬਰ ‘ਤੇ ਹੁਣ ਤੱਕ 590 ਸ਼ਿਕਾਇਤਾਂ ਹੋਈਆਂ ਦਰਜ, 83 ਨਸ਼ਾ ਤਸਕਰੀ, 35 ਜ਼ਬਰਨ ਵਸੂਲੀ, 43 ਗੈਂਗਸਟਰਾਂ ਖਿਲਾਫ਼, 86 ਗੈਰ-ਕਾਨੂੰਨੀ ਹਥਿਆਰਾਂ ਨਾਲ ਸਬੰਧਤ ਅਤੇ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਹੋਈ: ਪੰਨੂ ਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ ‘ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ ਸੂਬੇ […]
ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ […]
ਚੰਡੀਗੜ੍ਹ/ਫਰੀਦਕੋਟ, 28 ਮਾਰਚ 2026:ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ […]
ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 […]
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]
Gold and silver prices: ਈਰਾਨ ਨਾਲ ਚੱਲ ਰਹੀ ਅਮਰੀਕਾ-ਇਜ਼ਰਾਈਲ ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਮੁਤਾਬਕ, ਸ਼ੁੱਕਰਵਾਰ ਨੂੰ 10 ਗ੍ਰਾਮ 24-ਕੈਰੇਟ ਸੋਨੇ ਦੀ ਕੀਮਤ ₹3,263 ਡਿੱਗ ਕੇ ₹1.43 ਲੱਖ ਹੋ ਗਈ। ਪਹਿਲਾਂ, ਬੁੱਧਵਾਰ ਨੂੰ ਇਹ ₹1.46 ਲੱਖ ਸੀ। ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ […]
ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ ਤੇਜ਼ ਸ਼ੁਰੂਆਤ ਅਤੇ ਵਿਆਪਕ ਪਹੁੰਚ ਨਾਲ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਸੂਬੇ ਭਰ ਵਿੱਚ ਸਿਹਤ ਸੰਭਾਲ ਪਹੁੰਚ ਵਿੱਚ ਅਹਿਮ ਬਦਲਾਅ ਕੀਤਾ: ਡਾ. ਬਲਬੀਰ ਸਿੰਘ 1.77 ਲੱਖ ਇਲਾਜਾਂ ਨੂੰ ਮਨਜ਼ੂਰੀ […]
ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ ਹਰ ਘਰ ਭਗਵੰਤ ਮਾਨ ਸਰਕਾਰ ਦੁਆਰਾ ਲਿਆਂਦੀ ਤਬਦੀਲੀ ਨੂੰ ਮਹਿਸੂਸ ਕਰ ਰਿਹਾ ਹੈ, ਇਹ ਉਹ ਸ਼ਾਸਨ ਹੈ ਜਿਸ ‘ਤੇ ਲੋਕ ਵਿਸ਼ਵਾਸ ਕਰ ਸਕਦੇ ਹਨ: ਬਰਿੰਦਰ […]
ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ ਚੰਡੀਗੜ੍ਹ 26 ਮਾਰਚ, 2026 : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ। ਇਕੱਠ ਨੂੰ ਸੰਬੋਧਨ […]
ਮੰਤਰੀਆਂ ਅਤੇ ਵਿਧਾਇਕਾਂ ਨੇ ਇੱਕੋ ਦਿਨ ਵਿੱਚ 1,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ; ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਵੱਡੀ ਜਨਤਕ ਮੁਹਿੰਮ ਭਗਵੰਤ ਮਾਨ ਸਰਕਾਰ ਅਧੀਨ 24 ਘੰਟੇ ਬਿਜਲੀ ਸਪਲਾਈ ਦੇ ਨਾਲ 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ: ਸੰਜੀਵ ਅਰੋੜਾ 92,000 ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ […]
ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ […]
ਪੰਜਾਬ ਸਰਕਾਰ ਨੇ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੀ ਦੂਜੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੂਜੀ ਜਾਂਚ ਲਈ ਪੰਜਾਬ ਦੇ ਸੀਨੀਅਰ ਡਾਕਟਰਾਂ ਦਾ ਇੱਕ ਪੈਨਲ ਬਣਾਇਆ ਹੈ। ਇਹ ਪੈਨਲ ਪੰਦਰਾਂ ਦਿਨਾਂ ਦੇ ਅੰਦਰ ਸਰਕਾਰ ਨੂੰ ਆਪਣੀ […]
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ 24 ਮਾਰਚ ਦੀ ਰਾਤ ਨੂੰ ਬੁਖ਼ਾਰ ਦੀ ਸ਼ਿਕਾਇਤ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ 24 ਮਾਰਚ ਦੀ ਰਾਤ ਨੂੰ ਬੁਖ਼ਾਰ ਦੀ ਸ਼ਿਕਾਇਤ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਪ੍ਰਸ਼ਾਸਨ ਦੇ ਅਨੁਸਾਰ, ਉਨ੍ਹਾਂ […]
ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਦੱਸਿਆ ਕਿ ਏਅਰ ਸ਼ੋਅ ਦੀ ਫੁੱਲ ਡਰੈੱਸ ਰਿਹਰਸਲ 27 ਮਾਰਚ ਨੂੰ ਹੋਵੇਗੀ। ਏਅਰ ਸ਼ੋਅ ਦੇ ਮੱਦੇਨਜ਼ਰ, ਸੁਖਨਾ ਝੀਲ ਵੀਰਵਾਰ ਦੁਪਹਿਰ ਤੋਂ 28 ਮਾਰਚ ਦੀ ਦੁਪਹਿਰ ਤੱਕ ਜਨਤਾ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਝੀਲ ਵਿੱਚ ਐਂਟਰੀ ਦੀ ਮਨਾਹੀ ਹੋਵੇਗੀ। ਸਿਰਫ਼ ਟਿਕਟ ਰਾਹੀਂ ਐਂਟਰੀ ਦੀ ਇਜਾਜ਼ਤ […]
ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਬਿਨਾਂ ਜਾਂਚ ਦੇ ਕਲੀਨ ਚਿੱਟਾਂ ਦਿੱਤੀਆਂ, ‘ਆਪ’ ਸਰਕਾਰ ਕੋਲ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਹੈ: ਅਮਨ ਅਰੋੜਾ ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ ‘ਆਪ’ ਪਿਛਲੀਆਂ ਸਰਕਾਰਾਂ ਵਾਂਗ ਰਾਜਨੀਤਿਕ ਸੁਰੱਖਿਆਵਾਦ […]
ਚੰਡੀਗੜ੍ਹ, 25 ਮਾਰਚ 2026 (ਲਖਵਿੰਦਰ ਸਿੰਘ ਗਿੱਲ): ਚੰਡੀਗੜ੍ਹ ਦੀ ਸੁਖਨਾ ਲੇਕ ‘ਤੇ 27 ਅਤੇ 28 ਮਾਰਚ ਨੂੰ ਹੋਣ ਵਾਲੇ ਏਅਰ ਸ਼ੋਅ ਦੇ ਸੰਬੰਧ ‘ਚ ਚੰਡੀਗੜ੍ਹ ਪ੍ਰਸ਼ਾਸਨ ਨੇ ਟ੍ਰੈਫਿਕ ਡਾਇਵਰਸ਼ਨ ਸੰਬੰਧੀ ਇੱਕ ਫੈਸਲਾ ਲਿਆ ਹੈ | ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਆਲੇ-ਦੁਆਲੇ ਵੱਡੀ ਭੀੜ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ, ਨਿੱਜੀ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ […]
ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ 2026: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਅਹਿਮ ਕਦਮ ਚੁੱਕਦੇ ਹੋਏ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ‘ਚ ਕੌਮੀ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ […]
ਸਾਰੇ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ ‘ਆਪ’ ਸਰਕਾਰ ਨੇ 4 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਦੂਜੇ 70 ਸਾਲਾਂ ਵਿੱਚ ਨਹੀਂ ਕਰ ਸਕੇ, ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਲਈ ਵੱਡੀ ਮੁਹਿੰਮ ਸ਼ੁਰੂ: ਅਮਨ ਅਰੋੜਾ 1000 ਆਮ ਆਦਮੀ ਕਲੀਨਿਕਾਂ ਤੋਂ ਲੈ ਕੇ 10 […]
*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:* ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ […]
ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਮੰਗ ਕੀਤੀ ਹੈ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਮੰਗ ਕੀਤੀ ਹੈ ਕਿ ਰੀਚਾਰਜ ਪਲਾਨ ਵਿੱਚ ਬਚੇ ਹੋਏ ਮੋਬਾਈਲ ਡੇਟਾ ਨੂੰ ਅਗਲੇ ਸਾਈਕਲ ਵਿੱਚ ‘ਕੈਰੀ-ਫਾਰਵਰਡ’ (ਅੱਗੇ ਭੇਜਣ) ਦੀ ਸਹੂਲਤ ਮਿਲਣੀ ਚਾਹੀਦੀ ਹੈ। ਚੱਢਾ ਨੇ ਰਾਜ ਸਭਾ ਵਿੱਚ […]
ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਵਿੱਤੀ ਜਾਂ ਪ੍ਰਬੰਧਕੀ ਅੜਚਨਾਂ ਕਾਰਨ ਇਲਾਜ ਵਿੱਚ ਦੇਰੀ ਨਾ ਹੋਵੇ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ […]
*ਚੰਡੀਗੜ੍ਹ, 24 ਮਾਰਚ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਦੇ ਤਹਿਤ ਅੱਜ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀ ਖੇਡ ਕ੍ਰਾਂਤੀ ਨਾਲ ਖੇਡ ਖੇਤਰ ਦੀ ਨੁਹਾਰ ਬਦਲਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸਿੰਚਾਈ ਵਿਭਾਗ, ਸਿਹਤ ਵਿਭਾਗ […]
ਚੰਡੀਗੜ੍ਹ, 23 ਮਾਰਚ 2026 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ […]
ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਹੋਰ ਹੁੰਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਆਲਮੀ ਪੱਧਰ ’ਤੇ ਸਿਰਮੌਰ ਮੁਲਕ ਹੁੰਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਕੁਝ […]
ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ […]
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ […]
ਚੰਡੀਗੜ੍ਹ, 23 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ “ਗੈਂਗਸਟਰ ਟੂ ਵਾਰ” ਮੁਹਿੰਮ ਦੇ 62ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ 447 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ “ਗੈਂਗਸਟਰ ਟੂ ਵਾਰ” – ਪੰਜਾਬ […]
ਮੋਹਾਲੀ, 23 ਮਾਰਚ 2026: ਮੋਹਾਲੀ ਦੇ ਸੈਕਟਰ 94 ‘ਚ ਇੱਕ ਸੈਸ਼ਨ ਜੱਜ ਦੇ ਘਰ ਚੋਰਾਂ ਨੇ ਵੱਡੀ ਚੋਰੀ ਕੀਤੀ। ਘਰ 15 ਦਿਨਾਂ ਤੋਂ ਬੰਦ ਸੀ। ਚੋਰ ਘਰ ‘ਚੋਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਲੈ ਕੇ ਭੱਜ ਗਏ। ਚੋਰਾਂ ਨੇ ਜੱਜ ਦੇ ਘਰ ਤੋਂ ਪਿੱਤਲ ਦੇ ਭਾਂਡੇ, ਪਾਣੀ ਦੀਆਂ ਪਾਈਪਾਂ, ਬਾਥਰੂਮ ਦੇ ਨਲ ਅਤੇ ਭਗਵਾਨ ਕ੍ਰਿਸ਼ਨ ਦੀ […]
ਓ.ਟੀ.ਐਸ. ਸਕੀਮ ਨੂੰ ਭਰਵਾਂ ਹੁੰਗਾਰਾ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ ਓ.ਟੀ.ਐਸ. ਸਕੀਮ ਤਹਿਤ ਪੁਰਾਣੇ ਵੈਟ ਬਕਾਏ ‘ਤੇ ਰਾਹਤ ਨਾਲ ਕਾਰੋਬਾਰਾਂ ਨੂੰ ਨਵੀਂ ਸ਼ੁਰੂਆਤ ਦਾ ਮੌਕਾ, ਮੁਕੱਦਮੇਬਾਜ਼ੀ ਘਟੇਗੀ ਅਤੇ ਮਾਲੀਆ ਹੋਵੇਗਾ ਮਜ਼ਬੂਤ: ਹਰਪਾਲ ਸਿੰਘ ਚੀਮਾ ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ […]
ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ ਕੋਈ ਵੀ ਸੂਚੀ ਨਹੀਂ, ਕੋਈ ਵੀ ਬਾਹਰ ਨਹੀਂ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਯੁਸ਼ਮਾਨ ਭਾਰਤ ਵਿੱਚ ਰਹਿ ਗਈਆਂ ਖਾਮੀਆਂ ਨੂੰ ਸਾਹਮਣੇ ਲਿਆਉਂਦੀ ਹੈ। ਸਿਹਤ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ ਪੰਜਾਬ ਵਿੱਚ 43000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ, ਜੇਕਰ ਕੋਈ ਸੜਕ ਖਰਾਬ ਹੋਈ ਤਾਂ ਮੁੜ ਨਵੀਂ ਬਣਾਉਣ ਦੀ ਜ਼ਿੰਮੇਵਾਰੀ ਨਿਰਮਾਣ ਏਜੰਸੀ ਦੀ ਤੈਅ ਕੀਤੀ ਗਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ […]
22 ਮਾਰਚ, 2026: ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Laljit Bhullar) ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਭੁੱਲਰ ਵਿਰੁੱਧ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ, ਅਤੇ ਉਨ੍ਹਾਂ […]
