ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪਟਿਆਲਾ ‘ਚ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਪਟਿਆਲਾ ਪਹੁੰਚੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ, ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕੀਤਾ ਅਤੇ […]

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਆਪ’ ਦੇ ਸੰਜੀਵ ਅਰੋੜਾ ਦੀ ਜਿੱਤ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦਿਨ ਗਿਣਤੀ ਜਾਰੀ ਹੈ | ਹੁਣ ਤੱਕ 14 ਰਾਊਂਡ ‘ਚੋਂ ਗਿਣਤੀ ਦੇ 11 ਰਾਊਂਡ ਦੀ ਗਿਣਤੀ ਮੁਕੰਮਲ ਹੋ ਗਈ ਹੈ | ‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਦੀ ਲੀਡ 7506 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਸੰਜੀਵ ਅਰੋੜਾ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ […]

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ […]

ਜਲੰਧਰ ਦੇ PAP ਗਰਾਊਂਡ ‘ਚ CM ਦੀ ਯੋਗਸ਼ਾਲਾ ਪ੍ਰੋਗਰਾਮ, ਵੱਡੀ ਗਿਣਤੀ ‘ਚ ਲੋਕਾਂ ਨੇ ਲਿਆ ਹਿੱਸਾ

19 ਜੂਨ 2025: ਪੰਜਾਬ ਦੇ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਸੀਐਮ ਦੀ ਯੋਗਸ਼ਾਲਾ ਨਾਮਕ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ। ਪਰ ਕੁਝ ਕਾਰਨਾਂ ਕਰਕੇ ਦੋਵੇਂ ਆਗੂ ਇਸ ਯੋਗਸ਼ਾਲਾ ਵਿੱਚ ਨਹੀਂ ਪਹੁੰਚੇ। ਮੰਤਰੀ ਬਲਵੀਰ ਸਿੰਘ ਮੁੱਖ […]

ਪ੍ਰਧਾਨ ਮੰਤਰੀ ਮੋਦੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ, ਵਪਾਰਕ ਸਬੰਧਾਂ ‘ਤੇ ਨਜ਼ਰ

ਕਰੋਸ਼ੀਆ, 18 ਜੂਨ 2025: ਪ੍ਰਧਾਨ ਮੰਤਰੀ ਮੋਦੀ ਕਰੋਸ਼ੀਆ (Croatia) ਗਣਰਾਜ ਦੇ ਪ੍ਰਧਾਨ ਮੰਤਰੀ ਆਂਦਰੇਜ ਪਲੇਨਕੋਵਿਚ ਦੇ ਸੱਦੇ ‘ਤੇ ਕਰੋਸ਼ੀਆ ਦੇ ਸਰਕਾਰੀ ਦੌਰੇ ‘ਤੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕਰੋਸ਼ੀਆ ਦਾ ਪਹਿਲਾ ਦੌਰਾ ਹੋਵੇਗਾ, ਜੋ ਦੁਵੱਲੇ ਸਬੰਧਾਂ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪਲੇਨਕੋਵਿਚ ਦੁਵੱਲੇ ਵਿਚਾਰ-ਵਟਾਂਦਰੇ ਕਰਨਗੇ। ਪ੍ਰਧਾਨ […]

ਮੇਰੀ ਘਰੇਲੂ ਫ਼ੋਟੋਆਂ ਜਨਤਕ ਕਰਨ ਦੀ ਮਜੀਠੀਆ ਦੀ ਘਟੀਆ ਰਾਜਨੀਤੀ – ਰਵਜੋਤ 

ਜਲੰਧਰ , 18 ਜੂਨ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਲਗਾਏ  ਦੋਸ਼ਾਂ ਨੂੰ ਬੇਬੁਨਿਆਦ ਅਤੇ ਅਪਮਾਨਜਨਕ ਦੱਸਿਆ।  ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਅਤੇ ‘ਆਪ’ ਨੇਤਾ ਤਰਨਦੀਪ ਸੰਨੀ ਵੀ ਮੌਜੂਦ ਸਨ। ਡਾ. ਰਵਜੋਤ ਨੇ ਸੋਸ਼ਲ […]

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ […]

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਚੰਡੀਗੜ੍ਹ, 16 ਜੂਨ:   ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। […]

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ.ਸੀ. ਅਤੇ ਡੀ.ਐਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ […]

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ […]

ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ 15 ਜੂਨ 2025: ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ (anil vij) ਨੇ ਅੱਜ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ, ਵਿਜ ਨੇ ਆਪਣੇ ਵਿਧਾਨ ਸਭਾ ਹਲਕੇ ਅੰਬਾਲਾ ਛਾਉਣੀ ਦੇ ਵਿਕਾਸ ਨਾਲ ਸਬੰਧਤ ਤਿੰਨ ਮਹੱਤਵਪੂਰਨ ਮੰਗਾਂ ਰੱਖਿਆ ਮੰਤਰੀ ਦੇ ਸਾਹਮਣੇ ਰੱਖੀਆਂ। ਸਿਵਲ ਹਸਪਤਾਲ […]

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ […]

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ […]

ਪੰਜਾਬ ਸਰਕਾਰ ਨੇ ਚੌਲਾਂ ਦੀ ਕਾਸ਼ਤ ਲਈ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਲਗਾਈ ਪਾਬੰਦੀ

Ban pesticides in Punjab: ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਕਾਸ਼ਤ ‘ਚ 11 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਕਦਮ ਸੂਬਾ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਅਤੇ ਨਿਰਯਾਤ ‘ਚ ਰੁਕਾਵਟਾਂ ਨੂੰ ਦੂਰ ਕਰਨ ਲਈ ਚੁੱਕਿਆ ਹੈ। ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਗੁਰਨਾਮ ਸਿੰਘ ਨੇ ਇਸ ਫੈਸਲੇ ਬਾਰੇ ਜਾਣਕਾਰੀ […]

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ‘ਤੇ ਦੁੱਖ ਜਤਾਇਆ

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਯਾਤਰੀ ਸਵਾਰ ਸਨ। ਹੁਣ ਤੱਕ ਇਸ ਹਾਦਸੇ ‘ਚ ਸਿਰਫ਼ ਦੋ ਜਣਿਆਂ ਹੀ ਬਚ ਸਕੇ ਹਨ। ਬਾਕੀ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ […]

ਹਵਾਈ ਜਹਾਜ਼ ਹਾਦਸੇ ‘ਚ ਵਿਜੇ ਰੁਪਾਨੀ ਦਾ ਦਿਹਾਂਤ ਮੇਰੇ ਲਈ ਨਿੱਜੀ ਘਾਟਾ: ਸੁਨੀਲ ਜਾਖੜ

ਏਅਰ ਇੰਡੀਆ ਦਾ ਯਾਤਰੀ ਹਵਾਈ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ‘ਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਮੌਤ ਹੋ ਗਈ। ਰੁਪਾਨੀ 3 ਸਾਲ ਤੱਕ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਰਹੇ। ਉਨ੍ਹਾਂ ਨੇ 3 ਦਿਨ ਪਹਿਲਾਂ ਲੁਧਿਆਣਾ ਦੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ […]

ਅਹਿਮਦਾਬਾਦ ਜਹਾਜ਼ ਹਾਦਸੇ ਦੀ ਖ਼ਬਰ ਸੁਣ ਕੇ ਸਦਮੇ ‘ਚ ਬਾਲੀਵੁੱਡ, ਸੰਨੀ ਦਿਓਲ ਸਮੇਤ ਮਸ਼ਹੂਰ ਹਸਤੀਆਂ ਨੇ ਪ੍ਰਗਟਾਇਆ ਦੁੱਖ

ਗੁਜਰਾਤ ਦੇ ਅਹਿਮਦਾਬਾਦ (Ahmedabad) ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਦੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਬਾਲੀਵੁੱਡ ਦੇ ਮਸ਼ਹੂਰ ਹਸਤੀਆਂ ਵੀ ਇਸ ਹਾਦਸੇ ‘ਤੇ ਪ੍ਰਤੀਕਿਰਿਆ ਦੇ ਰਹੀਆਂ ਹਨ। ਸੰਨੀ ਦਿਓਲ, ਰਿਤੇਸ਼ ਦੇਸ਼ਮੁਖ, ਪਰਿਣੀਤੀ ਚੋਪੜਾ ਤੋਂ ਲੈ ਕੇ ਦਿਸ਼ਾ ਪਟਾਨੀ ਤੱਕ, ਸਾਰਿਆਂ ਨੇ ਇਸ ਹਾਦਸੇ ‘ਤੇ ਪੋਸਟ ਕੀਤੀ ਹੈ। ਸਿਤਾਰਿਆਂ ਨੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

 *ਅੰਮ੍ਰਿਤਸਰ, 12 ਜੂਨ*:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ।  ਦੋਵਾਂ ਆਗੂਆਂ ਨੇ ਕਿਹਾ ਕਿ […]

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ […]

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ। ਅੱਜ ਇੱਥੇ ਆਪਣੇ ਦਫ਼ਤਰ […]

ਕਪਿਲ ਸ਼ਰਮਾ ਸ਼ੋਅ ‘ਚ ਫਿਰ ਨਜ਼ਰ ਆਉਣਗੇ ਨਵਜੋਤ ਸਿੱਧੂ

ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ 5 ਸਾਲਾਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਨਾਲ ਫਿਰ ਨਜ਼ਰ ਆਉਣਗੇ। ਉਹ ਕਪਿਲ ਸ਼ਰਮਾ ਦੇ ਨਵੇਂ ਸ਼ੋਅ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਵਿੱਚ ਵਾਪਸੀ ਕਰ ਰਹੇ ਹਨ। ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ ‘ਤੇ ਪ੍ਰੀਮੀਅਰ ਹੋਵੇਗਾ, ਜਿਸ ਵਿੱਚ ਕਪਿਲ ਸ਼ਰਮਾ ਅਤੇ ਨਵਜੋਤ […]

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 […]

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ […]

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ […]

ਮੋਹਾਲੀ ਅਦਾਲਤ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਯੂਟਿਊਬਰ ਜਸਬੀਰ ਸਿੰਘ (YouTuber Jasbir Singh) ਨੂੰ ਅੱਜ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ | ਇਸ ਪੇਸ਼ੀ ਦੌਰਾਨ ਅਦਾਲਤ ਨੇ ਪੁਲਿਸ ਨੂੰ ਜਸਬੀਰ ਸਿੰਘ ਦਾ ਦੋ ਦਿਨਾਂ ਦੇ ਪੁਲਿਸ ਰਿਮਾਂਡ ਦਿੱਤਾ ਹੈ | ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ […]

ਲੁਧਿਆਣਾ ਪੱਛਮੀ ਵਿੱਚ ‘ਆਪ’ ਨੂੰ ਮਿਲੀ ਜ਼ਮੀਨੀ ਮਜ਼ਬੂਤੀ, ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਛੱਡ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ, 8 ਜੂਨ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਦੋਂ ਕਿ ਆਮ ਆਦਮੀ ਪਾਰਟੀ (ਆਪ) ਨੂੰ ਸਫਲਤਾ ਮਿਲੀ ਹੈ। ਐਤਵਾਰ ਨੂੰ ਕਈ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੋਕ ਸਭਾ ਇੰਚਾਰਜ ਸ਼ਰਨਪਾਲ ਮੱਕੜ, ਪਾਰਟੀ […]

ਬਾਬਾ ਸਾਹਿਬ ਦੇ ਬੁੱਤ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਕਰਨਗੇ 10 ਜੂਨ ਨੂੰ ਫਿਲੋਰ ਦਾ ਦੌਰਾ

ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ […]

PM ਮੋਦੀ ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ, ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਪਹਿਲੀ ਟ੍ਰੇਨ

6 ਜੂਨ 2025: ਕਸ਼ਮੀਰ (kashmir) ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ (Vande Bharat Express)  ਸ਼ੁੱਕਰਵਾਰ ਨੂੰ ਕਟੜਾ ਸਟੇਸ਼ਨ ਤੋਂ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਨੂੰ ਕਟੜਾ ਵਿੱਚ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ ਚੇਨਾਬ […]

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

6 ਜੂਨ 2025: ਆਪ੍ਰੇਸ਼ਨ ਬਲੂ ਸਟਾਰ (operation blue star) ਦੀ ਵਰ੍ਹੇਗੰਢ ‘ਤੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ (sri akal takhat sahib) ਦੇ ਜਥੇਦਾਰ ਕੁਲਦੀਪ ਸਿੰਘ ਨੇ ਅਰਦਾਸ ਦੇ ਵਿਚਕਾਰ ਕੌਮ ਨੂੰ ਸੁਨੇਹਾ ਦਿੱਤਾ। ਦਮਦਮੀ ਟਕਸਾਲ ਦੇ ਵਰਕਰਾਂ ਨੂੰ ਜਥੇਦਾਰ ਕੁਲਦੀਪ ਸਿੰਘ ਦੇ ਸੁਨੇਹੇ […]

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ […]

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ […]

ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ- ਹਰਜੋਤ ਬੈਂਸ

ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਚੰਡੀਗੜ੍ਹ/ ਰੂਪਨਗਰ, 05 ਜੂਨ: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ […]

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ […]

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 UPSC ਅਧਿਕਾਰੀਆਂ ਨੂੰ ਵੱਕਾਰੀ ਸੇਵਾਵਾਂ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ

ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ  ਮੁੱਖ ਮੰਤਰੀ ਨੇ […]

ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਮਚੀ ਭਗਦੜ, 7 ਜਣਿਆਂ ਦੀ ਮੌਤ

ਬੰਗਲੁਰੂ, 04 ਜੂਨ 2025: stampede outside Chinnaswamy Stadium : ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੀ ਜਿੱਤ ਪਰੇਡ ਦੌਰਾਨ ਚਿੰਨਾਸਵਾਮੀ ਸਟੇਡੀਅਮ ਨੇੜੇ ਅਚਾਨਕ ਭਗਦੜ ਮਚ ਗਈ। ਇਸ ਹਾਦਸੇ ‘ਚ ਸੱਤ ਜਣਿਆਂ ਦੀ ਮੌਤ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਕਈ ਜਣਿਆਂ ਦੇ ਜ਼ਖਮੀ ਹੋਣ ਦੀ ਗੱਲ […]