ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ‘ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ […]

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਮੁਕਤੀ ਇਲਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਸ਼ੁਰੂਆਤ ਕੀਤੀ

ਪੰਜਾਬ ਨੇ ਗੰਭੀਰ ਓਪੀਓਇਡ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਮੁਕਤੀ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ। ਮੈਥਾਡੋਨ ਦੀ ਸ਼ੁਰੂਆਤ ਰਾਜ ਦੀ ਨਸ਼ਿਆਂ ਖ਼ਿਲਾਫ਼ ਇਲਾਜ-ਕੇਂਦਰਿਤ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਹੁਣ ਤੱਕ ਰਾਜ ਵਿੱਚ ਇਲਾਜ ਮੁੱਖ ਤੌਰ ’ਤੇ 500 ਤੋਂ ਵੱਧ […]

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ ‘ਮੈਗਾ ਰੋਜ਼ਗਾਰ ਮੇਲੇ’ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ। ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ […]

ਦੇਸ਼ ਭਰ ਤੋਂ ਆਏ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ ਹਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਸਰਕਾਰ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ, ਇਹ ਸਹੀ ਨਹੀਂ ਹੈ – ਕੇਜਰੀਵਾਲ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਨ ‘ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਆਏ ਸੈਕੜੇ […]

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਅਤੇ […]

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ […]

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਜੁਲਾਈ 2026* ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ ਪ੍ਰੀਖਿਆ ਰੱਦ ਹੋ ਗਈ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਮੁੜ-ਪ੍ਰੀਖਿਆ ਲਈ ਗਈ ਸੀ […]

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜਲੰਧਰ, 19 ਜੁਲਾਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ […]

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਅਜਿਹੇ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਦੋਂ ਵਧਦੇ ਘਰੇਲੂ ਖ਼ਰਚੇ, ਕਾਲਜਾਂ ਵਿੱਚ ਦਾਖ਼ਲੇ ਦੀ ਵਧਦੀ ਲਾਗਤ ਅਤੇ ਮਹਿੰਗਾਈ ਪਰਿਵਾਰਾਂ ਦੇ ਬਜਟ ’ਤੇ ਲਗਾਤਾਰ ਦਬਾਅ ਵਧਾ ਰਹੇ ਹਨ। 25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂ ਲਗਭਗ 33 ਲੱਖ ਮਹਿਲਾ […]

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ

ਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ […]

ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਝੂਠੇ ਦੋਸ਼ਾਂ ਨਾਲ ਭਰਿਆ ਇੱਕ ਸਿਆਸੀ ਡਰਾਮੇ ਤੋਂ ਇਲਾਵਾ ਕੁਝ ਨਹੀਂ ਸੀ, ਜਦਕਿ ਉਹ ਉਨ੍ਹਾਂ ਸਵਾਲਾਂ ਦੇ ਜਵਾਬ ਦੇਣ ਵਿੱਚ ਨਾਕਾਮ ਰਹੇ ਜੋ ਪੰਜਾਬ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾਪ, ਪੰਜਾਬ ਨੂੰ ਕੁਝ ਵੀ ਦਿੱਤੇ ਬਿਨਾਂ ਮੁੜੇ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਫਲਾਪ ਸ਼ੋਅ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵੱਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ […]

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ; ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ […]

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਹਰ ਵਰਗ ਲਈ ਨਿਰਾਸ਼ਾਜਨਕ ਰਿਹਾ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਜਾਇਜ਼ ਬਕਾਇਆ ਵਿੱਤੀ ਫੰਡ ਜਾਰੀ ਕਰਨ ਦਾ ਐਲਾਨ ਕਰਨ ਦੀ ਬਜਾਏ ਸਿਆਸਤ ਕਰਨ ਨੂੰ ਤਰਜੀਹ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ […]

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ। ਇਹ ਹਜ਼ਾਰਾਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਜੁੜੀਆਂ ਹੋਈਆਂ ਹਨ। ਪਿੰਡਾਂ ਦੇ ਵਿਹੜਿਆਂ ਤੋਂ ਲੈ ਕੇ ਭੀੜ-ਭੜੱਕੇ ਵਾਲੇ ਸ਼ਹਿਰਾਂ ਤੱਕ, ਔਰਤਾਂ ਗੁਣ-ਗੁਣਾ ਰਹੀਆਂ ਹਨ, ਨੱਚ ਰਹੀਆਂ ਹਨ, […]

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ “ਧਰਮ ਯੁੱਧ ਮੋਰਚਾ” ਸ਼ੁਰੂ ਕਰਨ ਦੇ ਐਲਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਇੱਕ ਵਾਰ ਫਿਰ ਆਪਣੀ ਧੋਖੇਬਾਜ਼ੀ ਦੀ ਰਾਜਨੀਤੀ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ, ਕਿਉਂਕਿ ਚਰਚਿਤ ਅੰਦੋਲਨ […]

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਚੰਡੀਗੜ੍ਹ, 16 ਜੁਲਾਈ 2026* ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ ਲਈ ਚੁਣੌਤੀ ਭਰੇ ਮੌਸਮ ਦੀ ਸ਼ੁਰੂਆਤ ਵੀ ਹੁੰਦੀ ਹੈ। ਹਰ ਸਾਲ ਪੂਰੇ ਭਾਰਤ ਦੇ ਹਸਪਤਾਲਾਂ ਵਿਚ ਡੇਂਗੂ, ਮਲੇਰੀਆ ਤੇ ਬੁਖ਼ਾਰ ਨਾਲ ਸਬੰਧਤ ਹੋਰ ਬੀਮਾਰੀਆਂ ਵਧਦੀਆਂ ਹਨ। ਇਸ ਸਾਲ ਵੀ ਇਹੀ ਹਾਲਾਤ ਹਨ। ਅੰਮ੍ਰਿਤਸਰ ਦੀ 32 ਸਾਲਾ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ […]

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 16 ਜੁਲਾਈ,2026*  ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ […]

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ ‘ਅਡਾਪਸ਼ਨ […]

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ […]

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਰੁਕਾਵਟ ਜਾਂ ਦਿਮਾਗ ਦੀ ਖ਼ੂਨ ਦੀ ਨਲੀ ਫ਼ਟਣ ਕਾਰਨ ਇੱਕ ਆਮ ਦਿਨ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਅੱਜ ਰੈਗੂਲਰ ਹੋਏ ਮੁਲਾਜ਼ਮ 58 ਸਾਲ ਦੀ ਉਮਰ ਤੱਕ ਸੇਵਾ ਨਿਭਾਉਣਗੇ ਅਤੇ 5 ਫੀਸਦ ਸਾਲਾਨਾ ਤਨਖਾਹ ਵਾਧੇ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਈ ਦਿਹਾੜੀਦਾਰ ਕਾਮੇ ਨਿਰਧਾਰਤ ਵਿਦਿਅਕ ਯੋਗਤਾ ਅਤੇ ਉਮਰ ਦੇ ਮਾਪਦੰਡਾਂ ‘ਤੇ ਪੂਰੇ ਨਹੀਂ ਉਤਰਦੇ ਸਨ; ਅਸੀਂ ਉਨ੍ਹਾਂ ਦੀਆਂ 10 ਸਾਲਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਵਿਸ਼ੇਸ਼ ਛੋਟ ਦਿੱਤੀ: ਮੁੱਖ ਮੰਤਰੀ […]

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

‘ਹੁਣ ਆਖ਼ਿਰਕਾਰ ਮੈਂ ਆਪਣੀ ਧੀ ਲਈ ਕਾਲਜ ਦੇ ਕੱਪੜੇ ਖ਼ਰੀਦ ਸਕਾਂਗੀ ਅਤੇ ਉਸ ਦੀਆਂ ਕਿਤਾਬਾਂ ਲਈ ਵੀ ਬੱਚਤ ਕਰ ਸਕਾਂਗੀ: ਸੋਮਾ, ਲਾਭਪਾਤਰੀ’ ‘ਇਹ ਪਹਿਲੀ ਵਾਰ ਹੈ ਕਿ ਦਵਾਈਆਂ ਖ਼ਰੀਦਣ ਲਈ ਮੈਨੂੰ ਕਿਸੇ ਤੋਂ ਪੈਸੇ ਨਹੀਂ ਮੰਗਣੇ ਪੈਣਗੇ: ਰਾਜ, ਲਾਭਪਾਤਰੀ’ ‘ਹੁਣ ਮੈਂ ਆਪਣੇ ਬੱਚੇ ਦੀਆਂ ਇੱਛਾਵਾਂ ਆਪਣੇ ਖ਼ੁਦ ਦੇ ਪੈਸਿਆਂ ਨਾਲ ਪੂਰੀਆਂ ਕਰ ਸਕਾਂਗੀ: ਗਗਨਦੀਪ ਕੌਰ, […]

ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 55 ਕਰੋੜ ਦੀ ਹੈਰੋਇਨ ਕਾਬੂ

ਅੰਮ੍ਰਿਤਸਰ, 12 ਜੁਲਾਈ : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਵਲਟੋਹਾ ਪੁਲੀਸ ਨੇ ਬੀ ਐੱਸ ਐੱਫ (BSF) ਦੇ ਜਵਾਨਾਂ ਨਾਲ ਸਾਂਝੇ ਅਪਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਲਗਪਗ 11 ਕਿੱਲੋ ਹੈਰੋਇਨ ਬਰਾਮਦ ਕਰ ਲਈ। ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ […]

ਵੀਅਤਨਾਮ ਵਿਚ ਮਾਰੇ ਗਏ 15 ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਹੋ ਗਈ ਸ਼ੁਰੂ

ਹਨੋਈ, 12 ਜੁਲਾਈ : ਹਨੋਈ ਵਿੱਚ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਵੀਅਤਨਾਮ ਦੇ ਫੂ ਕੁਓਕ ਟਾਪੂ (Phu Quoc Island) ਦੇ ਨੇੜੇ ਇੱਕ ਸਪੀਡਬੋਟ ਹਾਦਸੇ ਵਿੱਚ ਮਾਰੇ ਗਏ 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਐਤਵਾਰ ਨੂੰ ਹੋ ਚੀ ਮਿਨ੍ਹ ਸਿਟੀ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਜਲਦੀ ਹੀ ਹਵਾਈ ਜਹਾਜ਼ ਰਾਹੀਂ ਭਾਰਤ ਭੇਜਿਆ ਜਾਵੇਗਾ। ਭਾਰਤੀ ਮਿਸ਼ਨ […]

ਭਿਖਾਰੀਆਂ ਦਾ ਹੋਵੇਗਾ ਡੀਐਨਏ ਟੈਸਟ, ਪੰਜਾਬ ਹੋਵੇਗਾ ਭੀਖ ਮੁਕਤ

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਤਸਕਰੀ ਅਤੇ ਭੀਖ ਮੰਗਵਾਉਣ ਵਾਲੇ ਗਿਰੋਹ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ| ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਦੀ ਪਛਾਣ ਅਤੇ ਸੁਰੱਖਿਆ ਲਈ ਡੀਐਨਏ ਟੈਸਟ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ|ਭੀਖ ਮੰਗਣ ਵਾਲੇ ਰੈਕੇਟਾਂ ਨੂੰ ਰੋਕਣ ਲਈ […]

ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਮੰਗੀਆਂ ਅਰਜ਼ੀਆਂ

12 ਜੁਲਾਈ 2026: ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ 31 ਜੁਲਾਈ ਤੱਕ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ। 31 ਜੁਲਾਈ ਨੂੰ 5 ਤੋਂ 18 ਸਾਲ ਦੀ ਉਮਰ ਦੇ ਬੱਚੇ, ਜਿਨ੍ਹਾਂ ਨੇ ਬਹਾਦਰੀ, ਖੇਡਾਂ, ਸਮਾਜਿਕ ਵਿਗਿਆਨ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ‘ਚ ਅਸਾਧਾਰਨ ਪ੍ਰਾਪਤੀਆਂ ਪ੍ਰਾਪਤ ਕੀਤੀਆਂ […]

IND ਬਨਾਮ ENG Result: ਭਾਰਤ ਪਹਿਲੀ ਵਾਰ ਟੀ-20 ਸੀਰੀਜ਼ ‘ਚ 4 ਮੈਚ ਹਾਰਿਆ, ਬਟਲਰ ਨੇ ਜੜਿਆ ਸੈਂਕੜਾ

IND ਬਨਾਮ ENG Result: ਇੰਗਲੈਂਡ ਨੇ ਪੰਜਵੇਂ ਟੀ-20 ਮੈਚ ‘ਚ ਭਾਰਤ ਨੂੰ 56 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਇੰਗਲੈਂਡ ਟੀਮ ਨੇ 257 ਦੌੜਾਂ ਬਣਾਈਆਂ, ਜੋ ਕਿ ਭਾਰਤ ਵਿਰੁੱਧ ਕਿਸੇ ਵੀ ਟੀਮ ਦਾ ਸਭ ਤੋਂ ਵੱਧ ਸਕੋਰ ਹੈ। ਇਹ ਟੀ-20 ਮੈਚਾਂ ‘ਚ ਭਾਰਤ ਵਿਰੁੱਧ ਕਿਸੇ ਵੀ ਟੀਮ ਦਾ ਸਭ ਤੋਂ ਵੱਧ ਸਕੋਰ ਹੈ। […]

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ SIR ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

**ਚੰਡੀਗੜ੍ਹ, 11ਜੁਲਾਈ:** ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ […]

ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਕੇ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ

ਨਵੀਂ ਦਿੱਲੀ, 10 ਜੁਲਾਈ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਡਾਕਾ ਮਾਰਨ ਵਾਲੇ ਮਹਾਂ ਪਾਪੀਆਂ ਨੂੰ ਸਜ਼ਾ ਦਿਵਾਉਣ ਲਈ ਐਤਵਾਰ ਨੂੰ ਸੁੰਦਰਕਾਂਡ ਪਾਠ ਕਰਵਾਉਣ ਅਤੇ ਦੇਸ਼ ਭਰ ਵਿੱਚ ਸਿਗਨੇਚਰ ਕੰਪੇਨ ਚਲਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ-10 ਸਥਿਤ ਜੇ.ਐਮ.ਡੀ ਟੈਂਟ, ਜਾਪਾਨੀ ਪਾਰਕ ਵਿੱਚ ਸਵੇਰੇ 10 […]

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ: ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਸਟਾਫ਼ ਨੂੰ ਸਖ਼ਤ ਹਦਾਇਤ

ਚੰਡੀਗੜ੍ਹ, 10 ਜੁਲਾਈ:ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ […]

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 10 ਜੁਲਾਈ: ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 25.03 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ […]

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ₹3,500 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ 10 ਜੁਲਾਈ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ (ludhiana) ਦੇ ਸਬ-ਰਜਿਸਟਰਾਰ ਮਲੌਦ, ਮਾਲ ਸਰਕਲ ਧੌਲ ਖੁਰਦ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ ₹3,500 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

ਅੰਮ੍ਰਿਤਸਰ ‘ਚ ਨਾਬਾਲਗ ਸਮੇਤ ਦੋ ਜਣੇ 8.3 ਕਿਲੋ ਹੈਰੋਇਨ ਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 10 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ […]

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਸੋਲੀ ਪਿੰਡ ਦੇ ਲੋਕਾਂ ਨੂੰ ਜਨਤਕ ਮੀਟਿੰਗ ਦੌਰਾਨ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ

ਹੁਸ਼ਿਆਰਪੁਰ 9 ਜੁਲਾਈ 2026: ਸੋਲੀ ਪਿੰਡ ਵਿੱਚ ਹੋਈ ਇੱਕ ਜਨਤਕ ਮੀਟਿੰਗ ਦੌਰਾਨ, ਪੰਜਾਬ ਵਿਧਾਨ ਸਭਾ (punjab vidhan sabha) ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ,  ਜੈ ਕ੍ਰਿਸ਼ਨ ਸਿੰਘ ਰੌਦੀ ਨੇ ਪਿੰਡ ਵਾਸੀਆਂ ਨਾਲ ਆਹਮੋ-ਸਾਹਮਣੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ […]

ਰਾਮ ਮੰਦਰ ਦੇ ਪ੍ਰਬੰਧਾਂ ‘ਚ ਹੋਵੇਗਾ ਬਦਲਾਅ, ਸੇਵਾ ਪ੍ਰਣਾਲੀ ‘ਚ ਵੀ ਕੀਤੇ ਜਾਣਗੇ ਜ਼ਰੂਰੀ ਸੁਧਾਰ

9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਬਦਲਾਅ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਟਰੱਸਟ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਪ੍ਰਣਾਲੀ, ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਵਿਵਸਥਿਤ ਅਤੇ ਪਾਰਦਰਸ਼ੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰ ਰਿਹਾ ਹੈ। ਅਯੁੱਧਿਆ ਦੇ ਸੰਤਾਂ ਅਤੇ ਰਾਮਾਨੰਦੀਆ […]

11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ: ਸੀਈਓ ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 9 ਜੁਲਾਈ, 2026: ਪੰਜਾਬ ਭਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਹਿੱਸੇ ਵਜੋਂ ਘਰ-ਘਰ ਜਾ ਕੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ […]