ਅਦਾਕਾਰ ਮੁਕੁਲ ਦੇਵ ਦਾ ਹੋਇਆ ਦਿਹਾਂਤ

ਮੁੰਬਈ- ‘ਆਰ… ਰਾਜਕੁਮਾਰ’ ਅਤੇ ‘ਜੈ ਹੋ’ ਵਰਗੀਆਂ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮੁਕੁਲ ਦੇਵ ਇੱਕ ਪ੍ਰਸਿੱਧ ਅਤੇ ਮਿਹਨਤੀ ਕਲਾਕਾਰ ਸਨ ਜਿਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਫਿਲਮਾਂ […]

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ […]

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ

ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ […]

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ […]

ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ  ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ […]

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ […]

ਡਾ. ਮਨਮੋਹਨ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ’ਤੇ ਮੁੜ ਵਿਚਾਰ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ […]

ਹਰਭਜਨ ਸਿੰਘ ਈ.ਟੀ.ਓ. ਨੇ PSPCL ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ […]

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ।  ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ […]

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਚੰਡੀਗੜ੍ਹ, 23 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਪ੍ਰਚਾਰ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਲੋਕਾਂ ਨੂੰ ਭੁਲੇਖੇ ਵਿੱਚ ਪਾਉਣ ਅਤੇ ਜ਼ਮੀਨੀ ਹਕੀਕਤਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਸੋਚੀ-ਸਮਝੀ ਕੋਸ਼ਿਸ਼ ਕਰਾਰ […]

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਧੂਰੀ (ਸੰਗਰੂਰ), 22 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। ਇਹ ਨੀਤੀ ਪਹਿਲੀਆਂ […]

ਭਰਾ ਨੇ ਭੈਣ ਦਾ ਕੀਤਾ ਕਤਲ

ਅੰਮ੍ਰਿਤਸਰ ਦੇ ਮੋਹਕਮਪੁਰਾ ਰਾਜੇਸ਼ ਨਗਰ ਵਿੱਚ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਭਰਾ ਨੇ ਹੀ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਆਨਲਾਈਨ ਗੇਮਿੰਗ ਅਤੇ ਬੇਟਿੰਗ ਦੀ ਬੁਰੀ ਆਦਤ ਦੇ ਚਲਦਿਆ ਭਰਾ ਨੇ ਭੈਣ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਨਿਸ਼ਾ ਵਜੋਂ ਹੋਈ ਹੈ ਜੋ ਕਿ ਬੀਸੀਏ ਦੇ ਵਿਦਿਆਰਥਣ ਸੀ।  […]

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਧੂਰੀ (ਸੰਗਰੂਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ  ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ […]

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ:ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ […]

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ […]

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: BBMB ਕੇਂਦਰ ਦੀ ਕਠਪੁਤਲੀ ਬਣੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ […]

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ

ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ […]

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ

ਚੰਡੀਗੜ੍ਹ/ਬਟਾਲਾ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ […]

ਪਾਕਿਸਤਾਨ ਲਈ ਜਾਸੂਸੀ ਦਾ ਮਾਮਲਾ: ਸੀਐਮ ਨਾਇਬ ਸਿੰਘ ਸੈਣੀ ਨੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ

ਸੂਬਾ ਸਰਕਾਰ ਹਰਿਆਣਾ (Haryana Government) ਤੋਂ ਲਗਾਤਾਰ ਫੜੇ ਜਾ ਰਹੇ ਪਾਕਿਸਤਾਨੀ ਜਾਸੂਸਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਹੁਣ ਤੱਕ ਹਰਿਆਣਾ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਇਸ ਲਈ ਸੀਐਮ ਸੈਣੀ (CM Haryana) ਨੇ ਕੱਲ੍ਹ 20 ਮਈ ਨੂੰ ਚੰਡੀਗੜ੍ਹ ਵਿੱਚ ਮੰਤਰੀਆਂ ਅਤੇ ਵਿਧਾਇਕਾਂ […]

ਹਰਿਆਣਾ ਵਿੱਚ ਲਗਾਤਾਰ ਫੜ੍ਹੇ ਜਾ ਰਹੇ ਹਨ ਪਾਕਿਸਤਾਨੀ ਜਾਸੂਸ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪੁਲਿਸ ਸਮੇਤ ਪੂਰੇ ਦੇਸ਼ ਵਿੱਚ ਪ੍ਰਸ਼ਾਸਨ ਅਲਰਟ ਮੋਡ (Administration Alert Mode) ਵਿੱਚ ਆ ਗਿਆ ਹੈ। ਇਸ ਦੌਰਾਨ, ਪੁਲਿਸ ਨੇ ਹੁਣ ਤੱਕ ਪੰਜਾਬ ਅਤੇ ਹਰਿਆਣਾ ਤੋਂ ਕਈ ਪਾਕਿਸਤਾਨੀ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ, ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਇੱਕ ਹੋਰ ਜਾਸੂਸ ਨੂੰ […]

ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਟਿੰਗ ਰਿਟਰੀਟ ਸਮਾਰੋਹ ਅੱਜ ਤੋਂ ਸ਼ੁਰੂ

ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ 10 ਦਿਨਾਂ ਦੀ ਜੰਗਬੰਦੀ ਤੋਂ ਬਾਅਦ, ਸੀਮਾ ਸੁਰੱਖਿਆ ਬਲ ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਅਟਾਰੀ-ਵਾਹਗਾ, ਹੁਸੈਨੀਵਾਲਾ ਅਤੇ ਫਾਜ਼ਿਲਕਾ ਸਰਹੱਦਾਂ ‘ਤੇ ਛੋਟੇ ਪੱਧਰ ‘ਤੇ ਬੀਟਿੰਗ ਰਿਟਰੀਟ ਸਮਾਰੋਹ ਮੁੜ ਸ਼ੁਰੂ ਕਰੇਗਾ। ਇਹ ਸਮਾਰੋਹ ਦੋਵਾਂ ਦੇਸ਼ਾਂ ਵਿਚਕਾਰ 12 ਦਿਨਾਂ ਦੇ ਫੌਜੀ ਟਕਰਾਅ ਤੋਂ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਆਈਏਐਨਐਸ ਨੂੰ […]

ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ

ਗਰਮੀ ਵਧਣ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਅਤੇ ਗਰਮੀ ਦੇ ਮਾਰੇ ਪਸ਼ੂ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਗਰਮੀ ਕਾਰਨ ਸਿਹਤ ਵਿਭਾਗ (Department of Health) ਵੱਲੋਂ ਵੀ ਹਦਾਇਤਾਂ ਦਿੱਤੀਆਂ ਸਨ ਜੇਕਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਸਵੇਰੇ ਜਾਂ ਸ਼ਾਮ ਘਰ ਤੋਂ ਬਾਹਰ ਨਿਕਲੋ,ਤਾਪਮਾਨ ਵਧਣ ਕਰਕੇ ਲੋਕ ਪਰੇਸ਼ਾਨ ਹੋ […]

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ […]

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ- ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ […]

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਚੰਡੀਗੜ੍ਹ, 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ ਨੇ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਦੀ ਬਜਾਏ, ਉਨ੍ਹਾਂ ਪ੍ਰਤੀ ਨਿਮਰ ਅਤੇ ਜਾਗਰੂਕ ਰਵੱਈਆ ਅਪਣਾਉਣ ਲਈ, ਬਟਾਲਾ ਦੇ ਚਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ  ਸਨਮਾਨਿਤ ਕੀਤਾ। ਸਨਮਾਨਿਤ ਕੀਤੇ ਗਏ ਪੁਲਿਸ ਮੁਲਾਜ਼ਮਾਂ […]

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਗੁਰਦਾਸਪੁਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। […]

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ, 19 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ […]

ਮੋਹਾਲੀ ਪੁਲਿਸ ਨੇ ਜ਼ਬਤ ਕੀਤਾ ਸ਼ਰਾਬ ਨਾਲ ਭਰਿਆ ਟਰੱਕ, 500 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ

ਮੋਹਾਲੀ-ਮੋਹਾਲੀ ‘ਚ ਪੁਲਸ ਨੇ ਸ਼ਰਾਬ ਨਾਲ ਭਰਿਆ ਇੱਕ ਟਰੱਕ ਜ਼ਬਤ ਕੀਤਾ ਹੈ। ਇਸ ਤੋਂ 500 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਇਹ ਸ਼ਰਾਬ ਚੰਡੀਗੜ੍ਹ ਤੋਂ ਹਰਿਆਣਾ ਜਾ ਰਹੀ ਸੀ। ਇਹ ਕਾਰਵਾਈ ਆਪਰੇਸ਼ਨ ਸੀਲ ਤਹਿਤ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਇੱਕ ਵਿਸ਼ੇਸ਼ ਚੈਕ ਪੋਸਟ ਤੋਂ ਫੜਿਆ ਗਿਆ ਸੀ। ਹਾਲਾਂਕਿ ਪੁਲਿਸ […]

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ […]

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਜਲਾਲਪੁਰ (ਹੁਸ਼ਿਆਰਪੁਰ), 17 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ। ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ  ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ […]

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ […]

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ […]

ਮਾਨ ਸਰਕਾਰ ਐਕਸ਼ਨ ਵਿੱਚ: ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ ‘ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼

ਚੰਡੀਗੜ੍ਹ, 14 ਮਈ: ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ […]

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 14 ਮਈ: ਪੰਜਾਬ  ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ  ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ […]