ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ: 14 ਮਈ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ […]

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਬੰਦ ਕੀਤੀਆਂ ਗਈਆਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

ਚੰਡੀਗੜ੍ਹ ਹਵਾਈ ਅੱਡਾ (Chandigarh Airport) ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ […]

ਜੰਗਬੰਦੀ ਸਮਝੌਤੇ ਦੇ ਤੀਜੇ ਦਿਨ ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਪਾਕਿਸਤਾਨੀ ਡਰੋਨਾਂ ਨੂੰ ਰੋਕਿਆ ਅਤੇ ਨਸ਼ਟ ਕੀਤਾ ਗਿਆ

ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਸੋਮਵਾਰ ਸ਼ਾਮ ਨੂੰ ਤਣਾਅ ਵਧ ਗਿਆ ਜਦੋਂ ਜ਼ਿਲ੍ਹੇ ਵਿੱਚ ਬਲੈਕਆਊਟ ਦੌਰਾਨ ਜ਼ੋਰਦਾਰ ਧਮਾਕੇ ਅਤੇ ਅਸਮਾਨ ਵਿੱਚ ਲਾਲ ਧਾਰੀਆਂ ਦਿਖਾਈ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੇ ਹਨ ਅਤੇ ਇਹ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਪਾਕਿਸਤਾਨ ਤੋਂ ਡਰੋਨ ਹਮਲਿਆਂ ਦਾ ਜਵਾਬ ਦਿੱਤਾ। ਇਹ ਘਟਨਾ ਭਾਰਤ ਅਤੇ […]

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 13 ਮਈ ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ […]

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਚੰਡੀਗੜ੍ਹ, 13 ਮਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ […]

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

ਮਜੀਠਾ (ਅੰਮ੍ਰਿਤਸਰ), 13 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ […]

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ […]

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ […]

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ। ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ […]

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ […]

ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਚੰਡੀਗੜ੍ਹ, 10 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ […]

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਚੰਡੀਗੜ੍ਹ, 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ। ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ […]

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ […]

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਪਾਕਿਸਤਾਨ ਤਨਾਅ ਦੌਰਾਨ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੀ ਫੌਜ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਵੀ ਜੇਕਰ ਤੁਹਾਨੂੰ ਕੋਈ ਧਮਾਕੇ ਵਾਲੀ ਚੀਜ਼ ਡਿੱਗਦੀ ਹੈ ਜਾਂ ਦਿਖਾਈ ਦਿੰਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਫੌਜ ਨੂੰ ਦਿਓ। ਧਮਾਕੇ ਵਾਲੀ ਥਾਂ ਤੇ […]

ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਲੈਕਆਊਟ ਲਾਗੂ

ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਅਤੇ ਚੰਡੀਗੜ੍ਹ ਦੇ ਸਕੂਲ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੰਦ ਰਹਿਣਗੇ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧੇ ਤਣਾਅ ਦੇ ਵਿਚਕਾਰ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਤੋਂ ਪੂਰੀ ਤਰ੍ਹਾਂ ਬਲੈਕਆਊਟ ਕਰਨ ਦੇ ਆਦੇਸ਼ ਦਿੱਤੇ ਹਨ, ਅਧਿਕਾਰੀਆਂ ਨੇ ਭਾਰਤੀ ਹਵਾਈ ਸੈਨਾ (IAF) […]

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ […]

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ […]

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ. […]

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ […]

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ – ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਮਈ: ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ […]

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ,ਕੇਂਦਰੀ ਗ੍ਰਹਿ ਮੰਤਰਾਲੇ (Union Ministry of Home Affairs) ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੇਂਦਰ ਸਰਕਾਰ ਦੇ ਸੂਤਰਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਕਈ ਰਾਜਾਂ […]

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ […]

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਚੰਡੀਗੜ੍ਹ, 30  ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ।  ਸਿੰਜਾਈ ਸਬੰਧੀ ਲੰਮੇ ਸਮੇਂ ਤੋਂ […]

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਸੂਬੇ ਭਰ ‘ਚ ਬਿਜਲੀ ਸ਼ਿਕਾਇਤ ਰਜਿਸਟ੍ਰੇਸ਼ਨ ਪ੍ਰਣਾਲੀ […]

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ , 30 ਅਪ੍ਰੈਲ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ   ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ […]

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ […]

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ:ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ […]

ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। […]

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ […]

ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ।  ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ […]

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ […]

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਦਾ ਇਕ ਹੋਰ ਉਦਯੋਗ ਪੱਖੀ ਫੈਸਲਾ

ਚੰਡੀਗੜ੍ਹ, 24 ਅਪ੍ਰੈਲ:ਸੂਬੇ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਰਾਜ ਉਦਯੋਗਿਕ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਰੱਦ ਕੀਤੇ ਪਲਾਟਾਂ ਲਈ ਅਪੀਲ ਅਥਾਰਟੀ ਦੇ ਗਠਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ […]

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਵਾਲੇ […]

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ ਦੂਹੇਵਾਲਾ ‘ਚ ਹੋਈ ਅੱਗ ਦੀ ਘਟਨਾ ਵਿੱਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੇ […]

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ

CHIEF MINISTER’S OFFICE, PUNJAB AAP GOVT INCREASES SARPANCHES HONORARIUM TO Rs. 2000; HIGHEST EVER IN PUNJAB CM ANNOUNCES SLEW OF GRANTS FOR DRUG FREE VILLAGES IN THE STATE SEEKS FULSOME SUPPORT AND COOPERATION IN YUDH NASHEYAN VIRUDH Chandigarh, April 24- Soliciting the support of the village Panchayats in ongoing ‘Yudh Nasheyan Virush’, the Punjab Chief Minister Bhagwant […]

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ […]

NRI ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ Online NRI ਮਿਲਣੀ ਕਰਵਾਈ

ਚੰਡੀਗੜ੍ਹ, 21 ਅਪ੍ਰੈਲ 2025: ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. […]