ਰਵਨੀਤ ਬਿੱਟੂ ਦੇ ਬਿਆਨ ‘ਤੇ ‘ਆਪ’ ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਚੰਡੀਗੜ੍ਹ, 31 ਜਨਵਰੀ  ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ ‘ਤੇ ਛਾਪੇਮਾਰੀ ਸਬੰਧੀ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ।  ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ […]

ਰਾਜਿੰਦਰ ਨਗਰ ਵਿੱਚ ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 31 ਜਨਵਰੀ 2025  ਜਿਵੇਂ-ਜਿਵੇਂ ਦਿੱਲੀ ਵਿਧਾਨ ਸਭਾ ਚੋਣਾਂ 2025 ਨੇੜੇ ਆ ਰਹੀਆਂ ਹਨ, ਰਾਜਧਾਨੀ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਰਹੀਆਂ ਹਨ।  ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜੇਂਦਰ ਨਗਰ ਵਿਧਾਨ ਸਭਾ ਹਲਕੇ ਵਿੱਚ ਰੋਡ ਸ਼ੋਅ ਕੀਤਾ ਅਤੇ ਪਾਰਟੀ ਉਮੀਦਵਾਰ ਦੁਰਗੇਸ਼ ਪਾਠਕ ਲਈ ਸਮਰਥਨ ਮੰਗਿਆ। ਇਸ ਦੌਰਾਨ ਸਮੁੱਚੇ […]

ਦਿੱਲੀ ਵਿੱਚ ਪੰਜਾਬ ਸੀਐਮ ਅਵਾਸ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ਦੀ ਆਪ’ ਆਗੂਆਂ ਨੇ  ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ, 30 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੇ ਛਾਪੇ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ ਬਦਲੇ ਦੀ ਭਾਵਨਾ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੱਤਾ ਇਸ ਘਟਨਾ ‘ਤੇ […]

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਪ੍ਰਚਾਰ,ਕਿਹਾ- 5 ਫਰਵਰੀ ਨੂੰ ਤੁਸੀਂ ਆਪਣੇ ਅਤੇ ਆਪਣੇ ਬੱਚਿਆਂ ਦੇ 5 ਸਾਲਾਂ ਦੇ ਭਵਿੱਖ ਦਾ ਫੈਸਲਾ ਕਰੋਗੇ

ਨਵੀਂ ਦਿੱਲੀ/ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦਿੱਲੀ ਵਿੱਚ ‘ਆਪ’ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਹੋਏ ਤੁਗਲਕਾਬਾਦ ਅਤੇ ਗ੍ਰੇਟਰ ਕੈਲਾਸ਼ ਵਿੱਚ ਵਿਸ਼ਾਲ ਜਨਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਕਾਲਕਾਜੀ ਅਤੇ ਕਸਤੂਰਬਾ ਨਗਰ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ। ਮੁੱਖ ਮੰਤਰੀ ਮਾਨ ਨੇ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਟਕਰਾਅ, […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ! ਚੋਣ ਕਮਿਸ਼ਨ ਨੇ ਕੀਤਾ ਇਨਕਾਰ

ਦਿੱਲੀ ਚੋਣਾਂ 2025। ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੀ ਇੱਕ ਟੀਮ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਦੇ ਦਿੱਲੀ ਸਥਿਤ ਕਪੂਰਥਲਾ ਹਾਊਸ ਨਿਵਾਸ ‘ਤੇ ਤਲਾਸ਼ੀ ਲੈਣ ਲਈ ਪਹੁੰਚ ਗਈ ਹੈ। ਦੂਜੇ ਪਾਸੇ, ਭਾਰਤੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮਾਨ ਦੇ ਦਿੱਲੀ ਸਥਿਤ ਘਰ ‘ਤੇ ਕੋਈ ਛਾਪਾ ਨਹੀਂ […]

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ

ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ […]

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ […]

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ […]

ਯੁਵਕ ਸੇਵਾਵਾਂ ਕਲੱਬ ਵੱਲੋਂ ਵੱਖ-ਵੱਖ ਪਿੰਡਾਂ ’ਚ ਲਗਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਮਾਨਸਾ, 29 ਜਨਵਰੀ :ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਨਾਟਕ ਮੇਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਮਲਕੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ […]

ਗੁਰਮੀਤ ਰਾਮ ਰਹੀਮ ਮੁੜ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ

ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Dera Sacha Sauda chief Gurmeet Ram Rahim) ਇੱਕ ਵਾਰ ਫਿਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆ ਗਏ ਹਨ,ਅਧਿਕਾਰੀਆਂ ਮੁਤਾਬਕ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ ਸੀ,2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਵਿੱਚ ਡੇਰੇ ਦਾ […]

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਰਨਾਲਾ, 28 ਜਨਵਰੀ    ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।    ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ […]

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 28 ਜਨਵਰੀ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ […]

IIM-AHMEDABAD ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ ਦੀ ਇੱਕ […]

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ […]

ਆਪ’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ*

‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ […]

ਪੰਜਾਬ ਸਰਕਾਰ ਨੇ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ

ਪੰਜਾਬ ਸਰਕਾਰ (Punjab Government) ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ (Information Commissioner) ਲਗਾਇਆ ਹੈ,ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ (Punjab University) ਤੋਂ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ (Chartered Accountant) ਹਨ ਅਤੇ ਪੰਜਾਬ […]

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ। ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ […]

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ

ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ […]

ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ 

ਚੰਡੀਗੜ੍ਹ, 27 ਜਨਵਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਈਟੀਓ ਨੇ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ। ਅਜਿਹੀਆਂ ਘਟਨਾਵਾਂ ਦਾ ਮਕਸਦ ਸਮਾਜ ਵਿੱਚ ਤਣਾਅ […]

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ

ਚੰਡੀਗੜ੍ਹ/ ਜਲੰਧਰ, 26 ਜਨਵਰੀ:  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ […]

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ। […]

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ਮਲੇਰਕੋਟਲਾ 26 ਜਨਵਰੀ :                  ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ […]

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ:  ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ […]

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ […]

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ […]

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

 Video 2025-01-25 at 6.09.00 PM.mp4 Information and Public Relations Department Punjab Barinder Kumar Goyal Hands Over Appointment Letters to 21 Newly Appointed Candidates of the Department of Land and Water Conservation Says, Under the Leadership of Chief Minister S. Bhagwant Singh Mann, Over 50,000 Youths in the State have been Provided Government Jobs Encouraged the […]

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ […]

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ!  ਭੋਗਪੁਰ ਨਗਰ ਪੰਚਾਇਤ ਦੇ 8 ਕਾਂਗਰਸੀ ਮੈਂਬਰ ‘ਆਪ’ ‘ਚ ਸ਼ਾਮਲ

ਜਲੰਧਰ/ਚੰਡੀਗੜ੍ਹ, 25 ਜਨਵਰੀ  ਜਲੰਧਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।  ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ […]

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ […]

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, […]

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ […]

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ […]

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

ਮਿਆਂਮਾਰ ‘ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਬੀਤੀ ਦੇਰ ਰਾਤ ਮਿਆਂਮਾਰ ‘ਚ ਭੂਚਾਲ (Earthquake) ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਭੂਚਾਲ ਰਾਤ ਕਰੀਬ 1 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 106 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ […]

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ  ਰਿਸ਼ਵਤ ਲੈ ਰਿਹਾ ਸੀ […]

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 23 ਜਨਵਰੀ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)  ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ  ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ […]

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ:ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। […]

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ।  ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਕਰਨ ਦੀ ਅਪੀਲ ਕੀਤੀ।  ਮਾਨ ਦੇ ਰੋਡ ਸ਼ੋਅ ‘ਚ ਹਰ ਥਾਂ […]

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਚੰਡੀਗੜ੍ਹ, 22 ਜਨਵਰੀ:ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ ਚੋਰੀ ਦੇ ਦੋਸ਼ ਵਿੱਚ ਮੂੰਹ […]