ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ […]
ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ […]
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. […]
ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ […]
ਚੰਡੀਗੜ੍ਹ, 31 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ […]
ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ […]
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੋਰੀ ਸਰਹੱਦ ‘ਤੇ ਕਿਸਾਨ ਪਿਛਲੇ ਇਕ ਸਾਲ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਹਨ। ਉਸ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਹੁਣ ਇਸ ਅੰਦੋਲਨ ਨੂੰ ਖਾਪ ਪੰਚਾਇਤ ਦਾ ਸਮਰਥਨ ਵੀ ਮਿਲ ਗਿਆ ਹੈ। ਹਿਸਾਰ ‘ਚ ਅੱਜ (ਐਤਵਾਰ) ਵੱਡੀ […]
ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਇੰਸਟੀਚਿਊਟ ਆਫ ਸਿਸਮਿਕ ਰਿਸਰਚ (Institute of Seismic Research) ਮੁਤਾਬਕ ਭੂਚਾਲ ਦੀ ਤੀਬਰਤਾ 3.2 ਮਾਪੀ ਗਈ,ਗਾਂਧੀਨਗਰ ਸਥਿਤ ਆਈਐਸਆਰ (ISR) ਨੇ ਕਿਹਾ ਕਿ ਭੂਚਾਲ ਸਵੇਰੇ 10.06 ਵਜੇ ਆਇਆ ਅਤੇ ਇਸ ਦਾ ਕੇਂਦਰ ਭਚਾਊ ਤੋਂ 18 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਸੀ,ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ […]
ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ ‘ਤੇ ਸਬਸਿਡੀ, ਝੋਨੇ […]
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ […]
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ […]
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, […]
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ। ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ […]
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ […]
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ ਦੱਸਿਆ ਕਿ ਬੁਢਾਪਾ […]
ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ […]
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ […]
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ […]
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ […]
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅੱਜ ਖਨੌਰੀ ਬਾਰਡਰ ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ। ਉਨ੍ਹਾਂ ਦੀ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਿਆਂ ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਡਾਕਟਰੀ ਇਲਾਜ ਰਾਹੀਂ ਭੋਜਨ ਲੈਣ ਦੀ ਅਪੀਲ ਕੀਤੀ। […]
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ […]
ਪੰਜਾਬ ਵਿੱਚ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਬਹੁਤ ਸਾਰੀਆਂ ਪਹਿਲਕਦਮੀਆਂ ਅਮਲ ਵਿੱਚ ਲਿਆਂਦੀਆਂ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਖਨੌਰੀ ਸਰਹੱਦ ਉਤੇ ਮਰਨ ਵਰਤ ਅੱਜ 29ਵੇਂ ਵਿੱਚ ਦਾਖ਼ਲ ਹੋ ਗਿਆ ਹੈ,ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ,ਕਿਸਾਨਾਂ ਅਤੇ ਸਰਕਾਰ ਵਿਚਾਲੇ ਰੇੜਕਾ ਅਜੇ ਵੀ ਬਰਕਰਾਰ ਹੈ,ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ (Chandigarh) ਵਿੱਚ ਮੀਟਿੰਗ ਬੁਲਾਈ ਗਈ ਹੈ,ਸੰਯੁਕਤ ਕਿਸਾਨ ਮੋਰਚਾ (United Kisan […]
ਚੰਡੀਗੜ੍ਹ : 24 ਦਸੰਬਰਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ […]
ਚੰਡੀਗੜ੍ਹ, 24 ਦਸੰਬਰ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ […]
ਚੰਡੀਗੜ੍ਹ, 24 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ […]
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ […]
ਚੰਡੀਗੜ੍ਹ, 24 ਦਸੰਬਰਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ […]
ਚੰਡੀਗੜ੍ਹ, 24 ਦਸੰਬਰ:ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ। ਸ੍ਰੀ ਅਮਨ ਅਰੋੜਾ ਨੇ […]
ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪਾਰਦਰਸ਼ਤਾ, ਕੁਸ਼ਲਤਾ ਅਤੇ ਟਿਕਾਊ ਮਾਈਨਿੰਗ ਗਤੀਵਿਧੀਆਂ ਵਿੱਚ ਨਵੇਂ ਮਾਪਦੰਡ ਤੈਅ ਕਰਦਿਆਂ ਸਾਲ 2024 ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਵਿਭਾਗ ਦੀ ਲੋਕ-ਪੱਖੀ ਪਹੁੰਚ ਬਾਰੇ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ […]
ਚੰਡੀਗੜ੍ਹ, 23 ਦਸੰਬਰ: ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਥਾਣੇ ’ਤੇ ਗ੍ਰਨੇਡ ਹਮਲੇ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ (ਇਨਕਾਊਂਟਰ) ਕੀਤਾ। ਇਹ ਜਾਣਕਾਰੀ ਡਾਇਰੈਕਟਰ […]
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਅਧੀਨ ਪੈਂਦੀਆਂ ਨਦੀਆਂ ‘ਤੇ 5 ਨਵੇਂ ਪੁਲ ਬਣਾਉਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ […]
ਫ਼ਤਹਿਗੜ੍ਹ ਸਾਹਿਬ, 23 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ […]
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਨੂੰ ਸੌਰ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਅਤੇ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ 264 ਮੈਗਾਵਾਟ ਸਮਰੱਥਾ ਦੇ 66 ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਪਲਾਂਟ […]
ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ […]
ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. […]
