ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ […]

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ […]

ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਾਂਗਾ। […]

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ

ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ […]

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੀ ਮਕੈਨੀਕਲ ਇੰਜਨੀਅਰਿੰਗ ਸ਼ਾਖਾ ਦੇ ਪ੍ਰੋਫ਼ੈਸਰ […]

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਨਵੇਂ […]

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ […]

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ ‘ਚ ਹਾਰ ਦੇ ਡਰ ਕਾਰਨ ਬੌਖਲਾਈ ਹੋਈ ਹੈ। ਦਿੱਲੀ ‘ਚ ਕਾਨੂੰਨ ਵਿਵਸਥਾ ‘ਤੇ ਲਗਾਤਾਰ ਸਵਾਲ ਉਠਾਉਣ ਲਈ ਅਰਵਿੰਦ ਕੇਜਰੀਵਾਲ ‘ਤੇ ਜਾਣਬੁੱਝ ਕੇ ਹਮਲਾ ਕਰਵਾਇਆ ਗਿਆ ਹੈ।  […]

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ […]

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. […]

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ ਲਈ ਇੱਕ ਵਿਆਪਕ […]

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ […]

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਲ 2015 ਤੋਂ ਬੰਦ […]

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ ਨੂੰ ਯਾਦ ਕੀਤਾ […]

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ […]

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਫਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ 2 ਦਸੰਬਰ ਤੋਂ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ […]

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ […]

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਫ਼ੈਸਲਾਕੁਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਿਰੰਤਰ ਆਡਿਟ ਇਤਰਾਜ਼ਾਂ ਅਤੇ ਬਕਾਇਆ ਵਸੂਲੀ ਕਾਰਨ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ […]

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ‘ਤੇ ਜ਼ੋਰ ਦਿੱਤਾ ਅਤੇ ਹੋਰ ਕਈ […]

ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ […]

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ […]

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ […]

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਕੁਰਾਲੀ (ਐਸ.ਏ.ਐਸ. ਨਗਰ) […]

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ […]

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ […]

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪਟਿਆਲੇ ਦੇ ਸ਼੍ਰੀ ਕਾਲੀ ਮਾਤਾ ਮੰਦਰ ਤੋਂ ਅੰਮ੍ਰਿਤਸਰ ਤੱਕ ਇੱਕ ਵਿਸ਼ਾਲ ਸ਼ੁਕਰਾਨਾ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਪਾਰਟੀ ਦੀ ਹਾਲੀਆ ਜ਼ਿਮਨੀ ਚੋਣਾਂ ਵਿੱਚ ਜਿੱਤ ਅਤੇ ਨਵੀਂ ਲੀਡਰਸ਼ਿਪ ਦੀ ਨਿਯੁਕਤੀਆਂ ਵਿੱਚ ਵਿਖਾਏ ਗਏ ਅਥਾਹ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਹ ਯਾਤਰਾ ‘ਆਪ’ ਵੱਲੋਂ ਸੂਬੇ […]

ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।   ਇਕ […]

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ‘ਆਪ’ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ […]

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ […]

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ […]

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]

ਪੰਜਾਬ ਭਵਨ ਦੇ ਏ ਬਲਾਕ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ। ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

 ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ ਕਲੱਬ ਕਰੀਬ 50 ਸਾਲ ਤੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਅਹਿਮ ਰੋਲ ਅਦਾ ਕਰ ਰਿਹਾ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ […]

ਹੁਸ਼ਿਆਰਪੁਰ ਤੋਂ ‘ਆਪ’ ਨੇ ਉਮੀਦਵਾਰ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸੀਟ ਜਿੱਤੀ

ਆਪ ਨੇ ਚੱਬੇਵਾਲ ਸੀਟ ਜਿੱਤ ਲਈ ਹੈ,ਜਾਣਕਾਰੀ ਮੁਤਾਬਿਕ, ਡਾ. ਈਸ਼ਾਂਕ ਕੁਮਾਰ ਨੂੰ 50278 ਵੋਟਾਂ ਹੁਣ ਤੱਕ ਮਿਲ ਚੁੱਕੀਆਂ ਹਨ,ਉਹ +28337 ਵੋਟਾਂ ਨਾਲ ਲੀਡ ਤੇ ਹਨ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। 

ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ

ਬਰਨਾਲਾ ਤੋਂ ‘ਕਾਂਗਰਸ’ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਹਰਾਇਆ ਹੈ,ਕਾਲਾ ਢਿੱਲੋਂ ਨੇ 2175  ਵੋਟਾਂ ਦੇ ਨਾਲ ਜਿੱਤ ਦਰਜ ਕੀਤੀ ਹੈ। 

ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਕੀਤੀ ਦਰਜ

ਡੇਰਾ ਬਾਬਾ ਨਾਨਕ (Dera Baba Nanak) ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ,ਉਨ੍ਹਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਹਰਾ ਦਿੱਤਾ ਹੈ। 

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ […]

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ। ਇੱਥੇ ਸੈਕਟਰ 35 […]