ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ […]
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ […]
ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ […]
ਚੰਡੀਗੜ੍ਹ, 22 ਫਰਵਰੀ: ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ […]
ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]
ਸੰਗਰੂਰ, 22 ਫਰਵਰੀ:ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਅਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ […]
ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, […]
ਚੰਡੀਗੜ੍ਹ/ਅੰਮ੍ਰਿਤਸਰ, 20 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ […]
ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ ਤੇ […]
ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ […]
ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਉਜਵਲ ਹੋ ਗਿਆ ਹੈ। ਸੁਖਪ੍ਰੀਤ ਸਿੰਘ ਨੇ […]
ਚੰਡੀਗੜ੍ਹ 19 ਫਰਵਰੀ 2025: ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ […]
ਚੰਡੀਗੜ੍ਹ, ਫਰਵਰੀ 19: ਪੰਜਾਬ ਵਿੱਚ ਜੰਗਲਾਤ ਅਤੇ ਜੰਗਲੀ ਜੀਵਾਂ ਦੇ ਢੁਕਵੇਂ ਰੱਖ ਰਖਾਅ ਨੂੰ ਯਕੀਨੀ ਬਣਾਉਣ ਦੀ ਨੀਤੀ ਨੂੰ ਅੱਗੇ ਤੋਰਦੇ ਹੋਏ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਛੱਤਬੀੜ ਚਿੜੀਆਘਰ ਵਿਖੇ ਨਵ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ। ਇਹ ਜਿਕਰਯੋਗ ਹੈ ਕਿ […]
ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਖ਼ਾਸ ਤੌਰ ਉਤੇ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ ਤਸਵੀਰਾਂ ਖਿਚਵਾ ਰਹੇ ਹਨ। […]
ਚੰਡੀਗੜ੍ਹ, 19 ਫਰਵਰੀ ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। […]
ਨਵੀਂ ਦਿੱਲੀ: ਚੋਣ ਕਮਿਸ਼ਨਰ ਗਿਆਨੇਸ਼ ਕਾਨੂੰਨ ਮੰਤਰਾਲੇ ਨੇ ਕਿਹਾ ਕਿ ਕੁਮਾਰ ਨੂੰ ਸੋਮਵਾਰ ਨੂੰ ਅਗਲਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਕੁਮਾਰ ਚੋਣ ਕਮਿਸ਼ਨ (EC) ਦੇ ਮੈਂਬਰਾਂ ਦੀ ਨਿਯੁਕਤੀ ‘ਤੇ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ CEC ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ, 2029 ਤੱਕ ਰਹੇਗਾ, ਚੋਣ ਕਮਿਸ਼ਨ ਵੱਲੋਂ ਅਗਲੀਆਂ ਲੋਕ ਸਭਾ ਚੋਣਾਂ […]
ਚੰਡੀਗੜ੍ਹ/ਬਠਿੰਡਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। […]
ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ (Pearson Airport) ’ਤੇ ਡੈਲਟਾ ਏਅਰਲਾਈਨਜ਼ (Delta Airlines) ਦਾ ਪਲੇਨ ਕ੍ਰੈਸ਼ ਹੋ ਗਿਆ,ਘਟਨਾ ਵਿਚ 18 ਮੁਸਾਫਰ ਜ਼ਖ਼ਮੀ ਹੋ ਗਏ,ਇਹ ਜਹਾਜ਼ ਲੈਂਡ ਕਰ ਰਿਹਾ ਸੀ ਜਦੋਂ ਬਰਫੀਲੇ ਮੈਦਾਨ ਕਾਰਣ ਫਿਸਲ ਗਿਆ,ਡੈਲਟਾ ਏਅਰਲਾਈਨਜ਼ ਮੁਤਾਬਕ ਹਾਦਸੇ ਵਿਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਤੇ 18 ਲੋਕ ਫੱਟੜ ਹੋਏ ਹਨ।
ਫ਼ਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ,CM ਭਗਵੰਤ ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ,CM ਭਗਵੰਤ ਮਾਨ ਨੇ ਟਵੀਟ (Tweet) ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ (Faridkot) ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ […]
ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪਿੰਡਾਂ ਵਿੱਚ ਵੱਧ ਤੋਂ […]
ਥਾਣਾ ਡਿਵੀਜ਼ਨ ਨੰਬਰ-6 ਦੀ ਐਸਐਚਓ ਕੁਲਵੰਤ ਕੌਰ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋਈ ਹੈ। ਦੋਵੇਂ ਮ੍ਰਿਤਕ ਮਜ਼ਦੂਰ ਪ੍ਰਵਾਸੀ ਸਨ। ਮਾਲਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸਨੂੰ ਗ੍ਰਿਫ਼ਤਾਰ ਕੀਤਾ […]
ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ […]
ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ […]
ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ […]
ਚੰਡੀਗੜ੍ਹ, 17 ਫਰਵਰੀ: ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ […]
ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ […]
ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, ਜਲ ਸੈਨਾ ਅਤੇ ਕੁਝ […]
ਅੰਮ੍ਰਿਤਸਰ, 15 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ ‘ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ ‘ਨਜ਼ਰਬੰਦੀ ਜਾਂ ‘ਡਿਪੋਰਟ ਸੈਂਟਰ’ ਵਿੱਚ ਬਦਲਣ ਤੋਂ ਗੁਰੇਜ਼ […]
ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟ੍ਰੈਵਲ […]
ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। […]
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ […]
CHIEF MINISTER’S OFFICE PUNJAB CM vehemently opposes move of GOI to again land plane carrying deported Indians at Amritsar Terms it as a move of Modi Government to tarnish image of Punjab and Punjabis Describes illegal immigration as a national problem Slams Modi as self proclaimed global leader’, who has failed to secure rights of […]
ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ […]
ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ […]
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
ਮੰਤਰੀ ਮੰਡਲ ਨੇ ‘ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ’ ਦਾ ਨਾਮ ਬਦਲ ਕੇ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਸਕੀਮ ਵਿੱਚ ਹੁਣ ਔਰਤਾਂ ਦੇ ਨਾਲ ਤੇਜ਼ਾਬ ਪੀੜਤ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ […]
ਚੰਡੀਗੜ੍ਹ, 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ […]
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ […]
