ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ […]
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ […]
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ […]
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ […]
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ […]
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ […]
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ […]
ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਅੱਜ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ RCMP ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਗਵਰਨਰ ਜਨਰਲ, ਮੈਰੀ ਸਾਈਮਨ ਨੇ ਮਾਰਟੀਨ ਹੇਬਰਟ (ਕਿਊਬੈਕ) ਅਤੇ ਟੌਡ […]
ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ ਛੱਤਬੀੜ ਚਿੜੀਆਘਰ ਵਿਖੇ ਅਨੇਕਾਂ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਦੇਸ਼ ਦਾ […]
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ […]
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ […]
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ […]
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ […]
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ […]
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ […]
6 ਫਰਵਰੀ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ। ਮੁਕੇਸ਼ ਅੰਬਾਨੀ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਰਿਲਾਇੰਸ ਦਾ ਨਿਵੇਸ਼ 20 ਗੁਣਾ ਵਧਿਆ ਹੈ। JIO ਦੀ ਪ੍ਰਗਤੀ ‘ਤੇ ਬੋਲਦੇ ਹੋਏ, ਉਨ੍ਹਾਂ ਕਿਹਾ, “ਜੀਓ (JIO) ਦਾ ਨੈੱਟਵਰਕ ਪੱਛਮੀ ਬੰਗਾਲ […]
ਚੰਡੀਗੜ, 6 ਫਰਵਰੀ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਦੇ ਉਤਪਾਦਨ ਨੂੰ ਹੋਰ ਹੁਲਾਰਾ ਦੇਣ ਦੇ ਮੱਦੇਨਜ਼ਰ ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਅਤੇ ਰੇਸ਼ਮ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ ਮੁੱਖ […]
ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ ਅਤੇ ਰਾਜ ਤੇ ਦੱਖਣੀ ਪੱਛਮੀ […]
ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ […]
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ […]
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, […]
ਬਠਿੰਡਾ/ਚੰਡੀਗੜ੍ਹ, 5 ਫਰਵਰੀ ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ। ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ । ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ […]
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ […]
ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ 2025—ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ […]
ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. […]
ਚੰਡੀਗੜ੍ਹ/ਬਠਿੰਡਾ, 5 ਫਰਵਰੀ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ […]
ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ […]
ਚੰਡੀਗੜ੍ਹ 4 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ […]
ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ […]
ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ […]
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ […]
ਚੰਡੀਗੜ੍ਹ, 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ […]
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]
ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ […]
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ […]
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ […]
ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ ‘ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) […]
ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ […]
