ਬੀਤੀ ਦੇਰ ਰਾਤ ਮਿਆਂਮਾਰ ‘ਚ ਭੂਚਾਲ (Earthquake) ਦੇ ਤੇਜ਼ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਭੂਚਾਲ ਰਾਤ ਕਰੀਬ 1 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.8 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 106 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ […]
ਚੰਡੀਗੜ੍ਹ, 23 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ […]
ਚੰਡੀਗੜ੍ਹ, 23 ਜਨਵਰੀ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ […]
ਚੰਡੀਗੜ੍ਹ, 23 ਜਨਵਰੀ:ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕੀਤਾ। ਮਾਨ ਨੇ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਨਰੇਲਾ, ਤਿਮਾਰਪੁਰ ਅਤੇ ਬੁਰਾੜੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਦੇ ਰੋਡ ਸ਼ੋਅ ‘ਚ ਹਰ ਥਾਂ […]
ਚੰਡੀਗੜ੍ਹ, 22 ਜਨਵਰੀ:ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ ਚੋਰੀ ਦੇ ਦੋਸ਼ ਵਿੱਚ ਮੂੰਹ […]
ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ
ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ […]
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ […]
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ।ਇਸੇ ਲੜੀ ਵਿਚ ਬੁੱਧਵਾਰ ਸਹਾਇਕ […]
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ […]
ਨਵੀਂ ਦਿੱਲੀ/ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮਾਨ ਨੇ ਸਭ ਤੋਂ ਪਹਿਲਾਂ ਸ਼ਕੂਰਬਸਤੀ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ […]
ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ […]
ਜਲੰਧਰ/ਮਹਿਤਪੁਰ, 19 ਜਨਵਰੀ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ […]
ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇੱਕ […]
ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ […]
ਮੋਗਾ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ […]
ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ […]
ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, […]
ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ […]
ਚੰਡੀਗੜ੍ਹ, 17 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ […]
ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ […]
ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ […]
ਚੰਡੀਗੜ੍ਹ, 16 ਜਨਵਰੀ: ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ […]
ਚੰਡੀਗੜ੍ਹ 16 ਜਨਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]
ਚੰਡੀਗੜ੍ਹ, 16 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ.ਪੀ.ਡਬਲਿਊ.ਡੀ) […]
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ,ਪਾਰਟੀ ਨੇ ਬਵਾਨਾ ਤੋਂ ਸੁਰਿੰਦਰ ਕੁਮਾਰ, ਰੋਹਿਣੀ ਤੋਂ ਸੋਮੇਸ਼ ਗੁਪਤਾ, ਕਰੋਲ ਬਾਗ ਤੋਂ ਰਾਹੁਲ ਧਾਨਕ, ਤੁਗਲਕਾਬਾਦ ਤੋਂ ਵਰਿੰਦਰ ਬਿਧੂੜੀ ਅਤੇ ਬਦਰਪੁਰ ਤੋਂ ਅਰਜੁਨ ਭਡਾਨਾ ਨੂੰ ਉਮੀਦਵਾਰ ਬਣਾਇਆ ਹੈ।ਪਾਰਟੀ ਨੇ 70 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਹੁਣ […]
ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ […]
ਚੰਡੀਗੜ੍ਹ, 15 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]
ਚੰਡੀਗੜ੍ਹ/ਤਰਨਤਾਰਨ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]
ਚੰਡੀਗੜ੍ਹ, 15 ਜਨਵਰੀ: ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਰੋਜ਼ਗਾਰ ਉਤਪਤੀ, […]
ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ ਨਾਲ ਡਿਜ਼ਾਈਨ ਕੀਤਾ ਗਿਆ ਅਤੇ ਜਨਤਕ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ ਇਹ ਹੋਟਲ […]
ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ […]
ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ […]
ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। […]
ਅੱਜ ਸਮੁੱਚੇ ਦੇਸ਼ ਭਰ ‘ਚ ਮਾਘੀ ਦਾ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਦੀ ਸਿੱਖ ਇਤਿਹਾਸ ‘ਚ ਬਹੁਤ ਮਹੱਤਤਾ ਹੈ।ਅੱਜ ਦੇ ਦਿਨ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਜੀ (Shri Muktsar Sahib Ji) ਦੇ ਪਾਵਨ ਸਰੋਵਰ ‘ਚ ਇਸ਼ਨਾਨ ਕਰਕੇ ਆਪਣੀ ਹਾਜ਼ਰੀ ਗੁਰੂ ਚਰਨਾ ‘ਚ ਲਗਵਾ ਰਹੇ ਹਨ। ਉੱਥੇ ਹੀ […]
ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ […]
ਮਾਨਸਾ, 13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ […]
